July 31, 2026

#amanarora

ਖਾਸ ਖ਼ਬਰਚੰਡੀਗੜ੍ਹ

160 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਬੈਂਕਾਂ ਨੂੰ ਅਪਗ੍ਰੇਡ ਕਰਨ ਦਾ ਕਾਰਜ ਜਾਰੀ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਨੇ ਉਸਾਰੀ ਵਰਕਰਾਂ ਨੂੰ ਟੱਕਰ ਮਾਰੀ, ਇਕ ਦੀ ਮੌਤ

Current Updates
ਮੁੰਬਈ –ਮੁੰਬਈ ਵਿੱਚ ਮਰਾਠੀ ਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਤੋਂ ਟੱਕਰ ਵੱਜਣ ਕਾਰਨ ਇਕ ਮੈਟਰੋ ਪ੍ਰਾਜੈਕਟ ’ਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀ

ਭਾਰਤੀ ਫ਼ੌਜ ਵੱਲੋਂ ਪੈਂਗੌਂਗ ਝੀਲ ’ਤੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤ

Current Updates
ਨਵੀਂ ਦਿੱਲੀ-ਭਾਰਤੀ ਫ਼ੌਜ ਨੇ ਅੱਜ ਲੇਹ ਵਿੱਚ 14,300 ਫੁੱਟ ਦੀ ਉਚਾਈ ’ਤੇ ਪੈਂਗੌਂਗ ਝੀਲ ਦੇ ਕੰਢੇ ਮਰਾਠਾ ਯੋਧੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਯੂਨੀਵਰਸਿਟੀ ਵੱਲੋਂ ਸੋਮਵਾਰ ਲਈ ਤਜਵੀਜ਼ਤ ਪ੍ਰੀਖਿਆਵਾਂ ਮੁਲਤਵੀ

Current Updates
ਸ੍ਰੀਨਗਰ-ਕਸ਼ਮੀਰ ਯੂਨੀਵਰਸਿਟੀ ਨੇ ਤਾਜ਼ਾ ਬਰਫ਼ਬਾਰੀ ਤੇ ਖਰਾਬ ਮੌਸਮ ਕਰਕੇ ਸੋਮਵਾਰ ਲਈ ਤਜਵੀਜ਼ਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਨੇ ਐਤਵਾਰ ਨੂੰ ਜਾਰੀ ਇਕ ਬਿਆਨ...
ਖਾਸ ਖ਼ਬਰਰਾਸ਼ਟਰੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ’ਚ ਜਲਪ੍ਰਵਾਹ

Current Updates
ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਅੱਜ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ...
ਖਾਸ ਖ਼ਬਰਪੰਜਾਬ

ਪੰਜਾਬੀ ਯੂਨੀਵਰਸਿਟੀ ’ਚ ‘ਇੰਡੀਅਨ ਹਿਸਟਰੀ ਕਾਂਗਰਸ’ ਦੇ ਸੈਸ਼ਨ ਦਾ ਆਗਾਜ਼

Current Updates
ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿੱਚ ‘ਇੰਡੀਅਨ ਹਿਸਟਰੀ ਕਾਂਗਰਸ’ ਦਾ ਤਿੰਨ ਰੋਜ਼ਾ 83ਵਾਂ ਸੈਸ਼ਨ ਅੱਜ ਸ਼ੁਰੁੂ ਹੋ ਗਿਆ। ਇਸ ਦਾ ਦਾ ਉਦਘਾਟਨ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਮਨੋਰੰਜਨ

ਅਮਿਤਾਭ ਨੇ ਦਿਲਚਸਪ ਕਿੱਸਾ ਸੁਣਾਇਆ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਦਿਲਚਸਪ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਕ ਵਾਰ ਸਮਾਗਮ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਦੋਂ...
ਖਾਸ ਖ਼ਬਰਰਾਸ਼ਟਰੀ

ਕੈਟਰੀਨਾ ਤੇ ਵਿੱਕੀ ਨੇ ਛੁੱਟੀਆਂ ਦਾ ਆਨੰਦ ਮਾਣਿਆ

Current Updates
ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਛੁੱਟੀਆਂ ਬਿਤਾਉਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਿਛਲੇ ਦਿਨੀਂ ਉਸ ਨੇ ਆਪਣੇ ਪਤੀ ਸਣੇ...
ਖਾਸ ਖ਼ਬਰਚੰਡੀਗੜ੍ਹ

ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ...
ਖਾਸ ਖ਼ਬਰਚੰਡੀਗੜ੍ਹ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...