ਖਾਸ ਖ਼ਬਰਪੰਜਾਬਰਾਸ਼ਟਰੀਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮCurrent UpdatesNovember 4, 2025 November 4, 2025 ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...
ਖਾਸ ਖ਼ਬਰਪੰਜਾਬਰਾਸ਼ਟਰੀਸਮਰਾਲਾ ਦੇ ਪਿੰਡ ਮਾਣਕੀ ’ਚ ਬਾਈਕ ਸਵਾਰਾਂ ਵੱਲੋਂ ਤਿੰਨ ਦੋਸਤਾਂ ’ਤੇ ਫਾਇਰਿੰਗ; ਇਕ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀCurrent UpdatesNovember 4, 2025 November 4, 2025 ਲੁਧਿਆਣਾ- ਸਮਰਾਲਾ ਦੇ ਪਿੰਡ ਮਾਣਕੀ ਵਿੱਚ ਸੋਮਵਾਰ ਰਾਤੀਂ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਦੋਸਤਾਂ ’ਤੇ ਫਾਇਰਿੰਗ ਕੀਤੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ,...
ਖਾਸ ਖ਼ਬਰਪੰਜਾਬਰਾਸ਼ਟਰੀਸੀਬੀਆਈ ਵੱਲੋਂ ਪਟਿਆਲਾ ’ਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾCurrent UpdatesNovember 4, 2025 November 4, 2025 ਪਟਿਆਲਾ- ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ...
ਖਾਸ ਖ਼ਬਰਪੰਜਾਬਰਾਸ਼ਟਰੀਇੱਕ ‘ਸੁਨਹਿਰੀ’ ਮੁਲਾਕਾਤ’: ਅੰਮ੍ਰਿਤਸਰ ਵਿੱਚ ਇੱਕ ਆਸਟਰੇਲੀਆਈ ਨੂੰ ਮਿਲੀ ‘ਬੇਮਿਸਾਲ ਮਹਿਮਾਨਨਵਾਜ਼ੀ’, ਵੀਡੀਓ ਵਾਇਰਲCurrent UpdatesNovember 4, 2025 November 4, 2025 ਅੰਮ੍ਰਿਤਸਰ- ਇੱਕ ਆਸਟਰੇਲੀਆਈ ਯਾਤਰੀ ਡੰਕਨ ਮੈਕਨੌਟ (Duncan McNaught) ਨੇ ਭਾਰਤ ਆ ਕੇ ਇੱਥੋਂ ਦੀ ‘ਬੇਮਿਸਾਲ ਮਹਿਮਾਨਨਵਾਜ਼ੀ’ ਦੀ ਤਾਰੀਫ਼ ਕੀਤੀ ਹੈ, ਜਿਸ ਤੋਂ ਬਾਅਦ ਇਹ ਵੀਡੀਓ...
ਖਾਸ ਖ਼ਬਰਰਾਸ਼ਟਰੀਮੁੰਬਈ ਹਵਾਈ ਅੱਡੇ ’ਤੇ 20 ਨਵੰਬਰ ਨੂੰ ਉਡਾਣਾਂ 6 ਘੰਟਿਆਂ ਲਈ ਬੰਦ ਰਹਿਣਗੀਆਂCurrent UpdatesNovember 3, 2025 November 3, 2025 ਮੁੰਬਈ- ਅਡਾਨੀ ਗਰੁੱਪ ਦੀ ਮਲਕੀਅਤ ਵਾਲਾ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡਾ 20 ਨਵੰਬਰ ਨੂੰ ਛੇ ਘੰਟਿਆਂ ਲਈ ਉਡਾਣਾਂ ਲਈ ਬੰਦ ਰਹੇਗਾ। ਅਧਿਕਾਰੀਆਂ ਨੇ ਦੱਸਿਆ ਕਿ ਮੌਨਸੂਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਰਤਿਕ ਆਰੀਅਨ ਦੀ ਫਿਲਮ “ਤੂੰ ਮੇਰੀ ਮੈਂ ਤੇਰਾ ਮੈਂ ਤੇਰਾ ਤੂੰ ਮੇਰੀ” 25 ਦਸੰਬਰ ਨੂੰ ਹੋਵੇਗੀ ਰਿਲੀਜ਼ !Current UpdatesNovember 3, 2025 November 3, 2025 ਮੁੰਬਈ- ਬੌਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਅਤੇ ਅਨੰਨਿਆ ਪਾਂਡੇ ਫਿਲਮ ‘ਪਤੀ ਪਤਨੀ ਅਤੇ ਵੋ’ ਤੋਂ ਬਾਅਦ ਇੱਕ ਵਾਰ ਸਕਰੀਨ ’ਤੇ ਇਕੱਠੇ ਨਜ਼ਰ ਆਉਂਣਗੇ। ਦੋਵੇਂ ਸਿਤਾਰੇ ਫਿਲਮ...
ਖਾਸ ਖ਼ਬਰਪੰਜਾਬਰਾਸ਼ਟਰੀਨੈਸ਼ਨਲ ਅਵਾਰਡੀ ਅਧਿਆਪਕ ਖਿਲਾਫ਼ ਪੋਕਸੋ ਦਾ ਕੇਸ ਰੱਦCurrent UpdatesNovember 3, 2025 November 3, 2025 ਨਾਭਾ- ਨਾਭਾ ਦੇ ਚਰਚਿਤ ਕੇਸ ਵਿੱਚ ਤੇਜ਼ ਰਫ਼ਤਾਰੀ ਕਾਰਵਾਈ ਮਗਰੋਂ ਨੈਸ਼ਨਲ ਐਵਾਰਡੀ ਅਧਿਆਪਕ ਨੂੰ ਪੋਕਸੋ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਅਦਾਲਤ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸCurrent UpdatesNovember 3, 2025 November 3, 2025 ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ...
ਖਾਸ ਖ਼ਬਰਖੇਡਾਂਰਾਸ਼ਟਰੀਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤCurrent UpdatesNovember 3, 2025 November 3, 2025 ਮੁੰਬਈ- ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਐੱਸਜੀਪੀਸੀ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇCurrent UpdatesNovember 3, 2025 November 3, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ...