ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾCurrent UpdatesSeptember 14, 2025 September 14, 2025 ਨਵੀਂ ਦਿੱਲੀ- ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ...
ਖਾਸ ਖ਼ਬਰਰਾਸ਼ਟਰੀਭਾਰਤੀ ਫੌਜ ਦੀ ਥਾਂ ਪਾਕਿ ਵੱਲੋਂ ਤਿਆਰ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ ਕਾਂਗਰਸ: ਮੋਦੀCurrent UpdatesSeptember 14, 2025 September 14, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਗਏ...
ਖਾਸ ਖ਼ਬਰਰਾਸ਼ਟਰੀਦਿੱਲੀ: ‘ਆਪ’ ਵੱਲੋਂ ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ; ਕਲੱਬਾਂ ਨੂੰ ਸਕ੍ਰੀਨਿੰਗ ਵਿਰੁੱਧ ਦਿੱਤੀ ਚੇਤਾਵਨੀCurrent UpdatesSeptember 13, 2025 September 13, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਵੱਲੋਂ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਕ੍ਰਿਕੇਟ ਮੈਚ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਦੇ ਦਿੱਲੀ ਇਕਾਈ ਦੇ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲੇ ’ਚ ਮਾਰੇ ਸ਼ੁਭਮ ਦੀ ਪਤਨੀ ਵੱਲੋਂ India-Pakistan cricket ਮੈਚ ਦੇ ਬਾਈਕਾਟ ਦਾ ਸੱਦਾCurrent UpdatesSeptember 13, 2025 September 13, 2025 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ Shubham Dwivedi ਦੀ ਪਤਨੀ ਐਸ਼ਾਨਿਆ ਦਿਵੇਦੀ ਨੇ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ India-Pakistan ਵਿਚਾਲੇ ਹੋਣ ਵਾਲੇ...
ਖਾਸ ਖ਼ਬਰਰਾਸ਼ਟਰੀਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨCurrent UpdatesSeptember 13, 2025 September 13, 2025 ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਅੱਜ ਦੱਸਿਆ ਹੈ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR)...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਵੱਲੋਂ ਅਦਾਕਾਰ ਤੇ ਸਿਆਸਤਦਾਨ ਕੰਗਨਾ ਰਣੌਤ ਨੂੰ ਝਟਕਾCurrent UpdatesSeptember 12, 2025 September 12, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵਿੱਚ ਫੋਟੋਗ੍ਰਾਫੀ, ਰੀਲਜ਼ ਅਤੇ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ !Current UpdatesSeptember 12, 2025 September 12, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਪਣੇ ਮੁੱਖ ਪਰਿਸਰ ਉੱਚ ਸੁਰੱਖਿਆ ਜ਼ੋਨ ਵਿੱਖੇ ਫੋਟੋਆਂ ਲੈਣ, ਰੀਲਾਂ ਬਣਾਉਣ ਅਤੇ ਵੀਡੀਓਗ੍ਰਾਫੀ ’ਤੇ ਪਾਬੰਦੀ ਲਗਾ ਦਿੱਤੀ ਹੈ।ਸਤੰਬਰ 10 ਨੂੰ...
ਖਾਸ ਖ਼ਬਰਰਾਸ਼ਟਰੀਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇCurrent UpdatesSeptember 11, 2025 September 11, 2025 ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ...
ਖਾਸ ਖ਼ਬਰਰਾਸ਼ਟਰੀਜੀਐੱਸਟੀ ਦਰਾਂ ’ਚ ਕਟੌਤੀ: ਆਰਥਿਕ ਤੇ ਸਿਆਸੀ ਪਹਿਲੂCurrent UpdatesSeptember 10, 2025 September 10, 2025 ਨਵੀਂ ਦਿੱਲੀ- 15 ਅਗਸਤ 2025 ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੀਵਾਲੀ ਤੱਕ ਜੀਐੱਸਟੀ ਵਿੱਚ ਵੱਡੇ ਸੁਧਾਰਾਂ ਦਾ...
ਖਾਸ ਖ਼ਬਰਰਾਸ਼ਟਰੀਵਸੀਅਤ ਵਿਵਾਦ: ਅਦਾਲਤ ਨੇ ਕਰਿਸ਼ਮਾ ਦੇ ਬੱਚਿਆਂ ਦੀ ਪਟੀਸ਼ਨ ਸਵੀਕਾਰ ਕੀਤੀ; ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰCurrent UpdatesSeptember 10, 2025 September 10, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਸਮਾਇਰਾ ਕਪੂਰ (20) ਅਤੇ 15 ਸਾਲਾ ਨਾਬਾਲਗ ਪੁੱਤਰ ਵੱਲੋਂ ਪਿਤਾ ਦੀ ਜਾਇਦਾਦ ’ਚੋਂ...