January 1, 2026

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਕਤਲ ਕੀਤੇ ਗਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਅਮਨ ਅਰੋੜਾ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਖ਼ਬਰਸਾਰ ਲਈ

Current Updates
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

Current Updates
ਸੁਲਤਾਨਪੁਰ ਲੋਧੀ- ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ

Current Updates
ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ; ਜਾਣੋ ਕੌਣ ਕਰੇਗਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਵਾਗਤ

Current Updates
ਪੰਜਾਬ- ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਉਨ੍ਹਾਂ ਪਤਵੰਤਿਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਪਠਾਨਕੋਟ ਅਤੇ ਗੁਰਦਾਸਪੁਰ ਹਵਾਈ ਅੱਡਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

Current Updates
ਪੰਜਾਬ- ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

Current Updates
ਪੰਜਾਬ- ਇੰਨੀ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ ਦੇ ਭਾਅ ਅਸਮਾਨੀ ਚੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਏਕੋਟ: ਇਤਿਹਾਸਕ ਤਲਵੰਡੀ ਗੇਟ ਦੀ ਸੰਦੂਕੀ ਛੱਤ ਢਾਹੀ

Current Updates
ਰਾਏਕੋਟ- ਇੱਥੇ ਸਥਿਤ ਮੁਗ਼ਲ ਕਾਲ ਦੇ ਨਵਾਬ ਰਾਏ ਕੱਲ੍ਹਾ ਵੱਲੋਂ 17ਵੀਂ ਸਦੀ ਦੇ ਸ਼ੁਰੂਆਤੀ ਦੌਰ ਵਿੱਚ ਉਸਾਰੇ ਤਲਵੰਡੀ ਗੇਟ ਦੀ ਸੰਦੂਕੀ ਛੱਤ ਦੇਰ ਰਾਤ ਢਾਹ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਗਰਾ ਪਾੜੇ ’ਚ ਪਏ ਪਾੜ ਨੂੰ ਕਿਸਾਨਾਂ ਨੇ ਪੂਰਿਆ; ਪ੍ਰਸ਼ਾਸਨ ਗਾਇਬ

Current Updates
ਸਾਗਰਾ-  ਘੱਗਰ ਦਰਿਆ ਤੇ ਸਾਗਰਾ ਪਾੜਾ ਪਿਛਲੇ 12 ਦਿਨ ਤੋਂ ਨੱਕੋ ਨੱਕ ਭਰ ਕੇ ਚੱਲ ਰਹੇ ਹਨ । ਅੱਜ ਰਸੌਲੀ ਹੱਦ ਤੋਂ ਘੱਗਰ ਵਿੱਚ ਰਲਦੇ...