July 31, 2026

#aap

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ‘ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਪਟਿਆਲਾ ਦੇ ਕਿਲ੍ਹਾ ਮੁਬਾਰਕ ‘ਚ ਬਣੇ ਹੋਟਲ ਨੂੰ CM ਮਾਨ ਕਰਨਗੇ ਲੋਕ ਨੂੰ ਸਮਰਪਿਤ

Current Updates
 ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਤਾਪ ਸਿੰਘ ਬਾਜਵਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਨਰਿੰਦਰ ਮੋਦੀ ਤੇ ਭਗਵੰਤ ਮਾਨ ਝੂਠਾਂ ਦਾ ਖੱਟਿਆ ਖਾ ਰਹੇ

Current Updates
ਪਾਤੜਾਂ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ...
ਖਾਸ ਖ਼ਬਰਮਨੋਰੰਜਨ

ਦਿਲਜੀਤ ਦੁਸਾਂਝ ਗਾ ਕੇ ਹੀ ਹਟਿਆ ‘ਪਟਿਆਲਾ ਪੈੱਗ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ; ‘ਪੰਜ ਤਾਰਾ’ ਨਾਲ ਕੀਤੀ ‘ਦਿਲ-ਲੁਮਿਨਾਟੀ’ ਦੀ ਸ਼ੁਰੂਆਤ

Current Updates
 ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਪ੍ਰਸ਼ਾਸਨ ਦੀ ਐਡਵਾਇਜ਼ਰੀ ਨਹੀਂ ਮੰਨੀ ਤੇ ਸ਼ਰਾਬ ਤੇ ਹਥਿਆਰ ’ਤੇ ਗਾਣਾ ਗਾਇਆ। ਦੁਸਾਂਝ ਨੇ ਪ੍ਰੋਗਰਾਮ ਦੀ ਸ਼ੁਰੂਆਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਰਾਸਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ:ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਬਲਾਂ ਨੇ ਸਰਹੱਦੋਂ ਪਾਰ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਐਲ.ਓ.ਸੀ ਨੇੜੇ 5.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Current Updates
ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸੋਮਵਾਰ ਨੂੰ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ...
ਖਾਸ ਖ਼ਬਰਮਨੋਰੰਜਨ

ਸਾਲ ਏਂਡਰ 2024: ਦਿਲਜੀਤ ਦੁਸਾਂਝ ਤੋਂ ਲੈ ਕੇ ਕਰਨ ਔਜਲਾ ਤਕ, ਇਸ ਸਾਲ ਵਿਵਾਦ ’ਚ ਰਹੇ ਪ੍ਰਸਿੱਧ ਗਾਇਕਾਂ ਦੇ ਨਾਂ

Current Updates
ਨਵੀਂ ਦਿੱਲੀ : ਸਾਲ 2024 ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ। ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਸਿਨੇਮਾ ਤੇ ਸੰਗੀਤ ਪ੍ਰੇਮੀਆਂ ਲਈ ਉਨ੍ਹਾਂ ਘਟਨਾਵਾਂ...
ਖਾਸ ਖ਼ਬਰਮਨੋਰੰਜਨ

ਆਮਿਰ ਖਾਨ ਨੇ ਪੂਰੀ ਕੀਤੀ ਸਿਤਾਰੇ ਜ਼ਮੀਨ ਪਰ ਦੀ ਸ਼ੂਟਿੰਗ, ਫਿਲਮ ਨੂੰ ਸੁਪਰਹਿੱਟ ਬਣਾਉਣ ਲਈ ਅਜ਼ਮਾਉਣਗੇ ਇਹ ਫਾਰਮੂਲਾ

Current Updates
ਨਵੀਂ ਦਿੱਲੀ। ਬਾਲੀਵੁੱਡ ‘ਚ ਸਲਮਾਨ, ਸ਼ਾਹਰੁਖ ਅਤੇ ਆਮਿਰ ਖਾਨ ਆਪਣੀ ਦਮਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਲਈ ਜਾਣੇ ਜਾਂਦੇ ਹਨ। ਕਿੰਗ ਖਾਨ 2025 ‘ਚ ਵੱਡੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਚ 58.7 ਫ਼ੀਸਦ ਔਰਤਾਂ ’ਚ ਖ਼ੂਨ ਦੀ ਘਾਟ 1 ਸਾਲ ਵਿਚ ਅਨੀਮੀਆ ਪੀੜਤ ਔਰਤਾ ਦੀ ਗਿਣਤੀ 7 ਫ਼ੀਸਦ ਵਧੀ

Current Updates
58.7 ਪੰਜਾਬ ਵਿੱਚ ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ: ਪੰਜਾਬ ਵਿਚ 58.7 ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਔਰਤਾਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾ

Current Updates
ਦਿੱਲੀ- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸੀਤ...
ਖਾਸ ਖ਼ਬਰਰਾਸ਼ਟਰੀ

ਮੱਧ ਪ੍ਰਦੇਸ਼ : ਟਰੈਕਟਰ-ਟਰਾਲੀ ਪਲਟਣ ਕਾਰਨ 4 ਲੋਕਾਂ ਦੀ ਮੌਤ, 15 ਜ਼ਖ਼ਮੀ ਖੇਤ ਵਿਚੋਂ ਕੰਮ ਕਰਕੇ ਆ ਰਹੇ ਸਨ ਵਾਪਸ

Current Updates
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਘਾਟੀਗਾਂਵ ਵਿੱਚ ਰਾਤ 10.30 ਵਜੇ ਇੱਕ ਟਰੈਕਟਰ-ਟਰਾਲੀ ਪਲਟਣ ਨਾਲ ਚਾਰ ਲੋਕਾਂ ਦੀ...