May 13, 2026

#bhagwantmaan

ਖਾਸ ਖ਼ਬਰਚੰਡੀਗੜ੍ਹਪੰਜਾਬ

ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ

Current Updates
ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ – ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

 ਡਾ. ਸੁਰਜੀਤ ਸਿੰਘ ਲੀ ਨੂੰ ਪ੍ਰਗਤੀਸ਼ੀਲ ਵਿਦਾਇਗੀ

Current Updates
ਪਟਿਆਲਾ। ਪੰਜਾਬੀ ਭਾਸ਼ਾ, ਸੱਭਿਆਚਾਰ, ਲੋਕਧਾਰਾ ਅਤੇ ਵਿਰਾਸਤ ਦੇ ਵਿਦਵਾਨ ਲੇਖਕ, ਆਲੋਚਕ, ਸਿੱਖਿਆ ਸ਼ਾਸਤਰੀ ਡਾ. ਸੁਰਜੀਤ ਸਿੰਘ ਲੀ ਵਿਛੋੜਾ ਦੇ ਗਏ। ਪਿਛਲੇ ਕੁਝ ਦਿਨਾਂ ਤੋਂ ਬੀਮਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤ

Current Updates
ਚੰਡੀਗੜ੍ਹ– ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ. ਬਲਬੀਰ ਸਿੰਘ ਦੇ ਦਫ਼ਤਰ ਕੋਲ ਪੁਲਸ ਮੁਲਾਜ਼ਮ ਦੀ ਕਾਰ ਤੇ ਡਿੱਗੀ ਕੰਧ

Current Updates
ਪਟਿਆਲਾ: ਪਟਿਆਲਾ ਵਿਖੇ ਇੱਕ ਕਾਰ ਉੱਪਰ ਸਰਕਾਰੀ ਦਫ਼ਤਰ ਦੀ ਕੰਧ ਡਿੱਗਣ ਨਾਲ ਕਾਰ ਬੁਰੀ ਤਰਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਦੇ ਨੇੜੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸ

Current Updates
ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ ਚੰਡੀਗੜ੍ਹ,: ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ – ਹਰਭਜਨ ਸਿੰਘ ਈ.ਟੀ.ਓ

Current Updates
ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

Current Updates
ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ 550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ 3304 ਵਿਅਕਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

Current Updates
ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ ਚੰਡੀਗੜ੍ਹ, :ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਭਗਵੰਤ ਮਾਨ

Current Updates
ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ਮਹਿੰਦਪੁਰ (ਰੋਪੜ), : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ

Current Updates
ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ...