January 1, 2026

#aap

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਨੀਵਰਸਿਟੀ: ਕੇਂਦਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਤੁਰੰਤ ਪੁਨਰਗਠਨ ਲਾਗੂ ਕਰਨ ’ਤੇ ਰੋਕ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ (PU) ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲੈ ਕੇ ਵਧ ਰਹੇ ਸਿਆਸੀ ਤੂਫ਼ਾਨ ਦੇ ਵਿਚਕਾਰ ਆਪਣਾ ਰੁਖ਼ ਨਰਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ...
ਖਾਸ ਖ਼ਬਰਰਾਸ਼ਟਰੀ

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਰੇਲਗੱਡੀ ਦੀ ਮਾਲ ਗੱਡੀ ਨਾਲ ਟੱਕਰ; ਕਈ ਮੌਤਾਂ ਦਾ ਖਦਸ਼ਾ

Current Updates
ਛੱਤੀਸਗੜ੍ਹ- ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਇੱਥੇ ਇੱਕ ਯਾਤਰੀ ਰੇਲਗੱਡੀ ਮਾਲ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਕਈ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ

Current Updates
ਅੰਮ੍ਰਿਤਸਰ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ

Current Updates
ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇ

Current Updates
ਬਠਿੰਡਾ- ਬਠਿੰਡਾ ਨਗਰ ਨਿਗਮ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਕਬਜ਼ਾ ਜਮਾਉਂਦੇ ਹੋਏ ਬਾਜ਼ੀ ਮਾਰ ਲਈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !

Current Updates
ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮ

Current Updates
ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਮਰਾਲਾ ਦੇ ਪਿੰਡ ਮਾਣਕੀ ’ਚ ਬਾਈਕ ਸਵਾਰਾਂ ਵੱਲੋਂ ਤਿੰਨ ਦੋਸਤਾਂ ’ਤੇ ਫਾਇਰਿੰਗ; ਇਕ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀ

Current Updates
ਲੁਧਿਆਣਾ- ਸਮਰਾਲਾ ਦੇ ਪਿੰਡ ਮਾਣਕੀ ਵਿੱਚ ਸੋਮਵਾਰ ਰਾਤੀਂ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਦੋਸਤਾਂ ’ਤੇ ਫਾਇਰਿੰਗ ਕੀਤੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ,...
ਖਾਸ ਖ਼ਬਰਪੰਜਾਬਰਾਸ਼ਟਰੀ

ਸੀਬੀਆਈ ਵੱਲੋਂ ਪਟਿਆਲਾ ’ਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾ

Current Updates
ਪਟਿਆਲਾ-  ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ...