April 4, 2026

Bhagwant Mann

ਖਾਸ ਖ਼ਬਰਰਾਸ਼ਟਰੀ

ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਉਪ ਮੁੱਖ ਮੰਤਰੀ ਬਣੀ

Current Updates
ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣ ਗਈ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੂੰ ਮਨੁੱਖਤਾ ਦੀ ਗੱਲ ਕਰਨੀ ਚਾਹੀਦੀ ਹੈ, ਬੱਚਿਆਂ ਨੂੰ ਰੰਗ ਦੇ ਆਧਾਰ ‘ਤੇ ਨਹੀਂ ਵੰਡਣਾ ਚਾਹੀਦਾ

Current Updates
ਜਲੰਧਰ: ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਇੱਕ ਫਲਾਪ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਨੂੰ ਪਾਰਟੀ ਝੰਡਿਆਂ ਦੇ ਰੰਗਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੰਦਿਰ ਸ੍ਰੀ ਕੇਦਾਰ ਨਾਥ ਜੀ ਦੇ ਮੰਦਿਰ ਦੇ ਉੱਪਰ ਲੱਗੇ ਬੋਰਡ ਸਾਰੇ ਹੀ ਉਤਾਰੇ ਜਾਣ

Current Updates
ਪਟਿਆਲਾ- ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਵੱਲੋਂ ਮੰਦਿਰ ਸ੍ਰੀ ਕੇਦਾਰ ਨਾਥ ਜੀ ਦੇ ਮੰਦਿਰ ਦੇ ਉੱਪਰ ਲੱਗੇ ਬੋਰਡ ਸਾਰੇ ਹੀ ਉਤਾਰੇ ਜਾਣ ਜਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ਗਾਇਕ ਮਨਕੀਰਤ ਔਲਖ ਸਿਰਸਾ ਦੇ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਹੋਏ ਨਤਮਸਤਕ

Current Updates
ਸਿਰਸਾ: ਪੰਜਾਬੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਪਹੁੰਚੇ ਅਤੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਖਾਸ ਖ਼ਬਰਰਾਸ਼ਟਰੀ

ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਬਾਲੀਵੁੱਡ ਗਾਇਕਾ ਸੁਨਿਧੀ ਚੌਹਾਨ ਨੂੰ ਨੋਟਿਸ

Current Updates
ਚੰਡੀਗੜ੍ਹ: ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਗੋਆ ਵਿੱਚ 25 ਜਨਵਰੀ ਨੂੰ ਹੋਣ ਵਾਲੇ ਮਸ਼ਹੂਰ ਗਾਇਕਾ ਸੁਨਿਧੀ ਚੌਹਾਨ ਦੇ ਲਾਈਵ ਸ਼ੋਅ...
ਖਾਸ ਖ਼ਬਰਪੰਜਾਬਰਾਸ਼ਟਰੀ

ਜਗਰਾਉਂ ’ਚ CHC ਸਿੱਧਵਾਂ ਬੇਟ ְ’ਚ ਵਿਜੀਲੈਂਸ ਦੀ ਵੱਡੀ ਕਾਰਵਾਈ

Current Updates
ਜਗਰਾਓਂ: ਜਗਰਾਓਂ ਦੇ ਬਲਾਕ ਸਿੱਧਵਾਂ ਬੇਟ CHC ਹਸਪਤਾਲ ਦੀ SMO ਹਰਲੀਨ ਗਿੱਲ ਤੇ ਹਸਪਤਾਲ ਦਾ ਹੀ ਸੀਨੀਅਰ ਸਹਾਇਕ ਸਤਿੰਦਰ ਸਿੰਘ ਵਿਜੀਲੈਂਸ ਵਲੋਂ ਰਿਸ਼ਵਤ ਲੈਂਦੇ ਕਾਬੂ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਹਿਮ ਮੀਟਿੰਗ

Current Updates
ਚੰਡੀਗੜ੍ਹ: 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਲੰਧਰ ਦੌਰੇ ਦੇ ਮੱਦੇਨਜ਼ਰ ਪੰਜਾਬ ਭਾਜਪਾ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਦੇ ਪਿੰਡ ਤਖਾਣਵੱਧ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

Current Updates
ਮੋਗਾ: ਪਿੰਡ ਤਖਾਣਵੱਧ, ਮੋਗਾ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ (26) ਤਿੰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨਤਾਰਨ ’ਚ ਵਿਆਹ ਦੇ ਪ੍ਰੋਗਰਾਮ ’ਚ ਗੋਲੀ ਲੱਗਣ ਨਾਲ ਫੌਜੀ ਦੀ ਮੌਤ

Current Updates
ਤਰਨਤਾਰਨ: ਤਰਨਤਾਰਨ ਦੇ ਪਿੰਡ ਖਡੂਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦਾ ਨਾਮ ਗੁਰਸੇਵਕ ਸਿੰਘ ਦੱਸਿਆ ਜਾ ਰਿਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਖ਼ਿਲਾਫ਼ FIR ਦਰਜ ਕਰਨ ਦੀ ਉਠੀ ਮੰਗ

Current Updates
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ । ਪ੍ਰਾਪਤ ਹੋੲ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇਕ ਕਾਰ ਸ਼ੋਅਰੂਮ ’ਚ ਉਨ੍ਹਾਂ...