ਖਾਸ ਖ਼ਬਰਪੰਜਾਬਰਾਸ਼ਟਰੀSGPC ਦੇ 40 ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਭੇਜੇ ਸੰਮਨCurrent UpdatesJanuary 31, 2026 January 31, 2026 ਅੰਮ੍ਰਿਤਸਰ: ਪਾਵਨ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਅਤੇ ਸੇਵਾਮੁਕਤ...
ਖਾਸ ਖ਼ਬਰਰਾਸ਼ਟਰੀਧੀਆਂ ਨੇ ਦਿੱਤਾ ਮਾਂ ਦੀ ਅਰਥੀ ਨੂੰ ਮੋਢਾ ਤੇ ਕੀਤਾ ਅੰਤਿਮ ਸਸਕਾਰCurrent UpdatesJanuary 31, 2026 January 31, 2026 ਛਪਰਾ: ਬਿਹਾਰ ਦੇ ਛਪਰਾ ਜ਼ਿਲ੍ਹੇ ਤੋਂ 22 ਕਿਲੋਮੀਟਰ ਦੂਰ ਮਢੌਰਾ ਦੇ ਪਿੰਡ ਜਵੈਨੀਆਂ ਤੋਂ ਇਕ ਬਹੁਤ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਗਰੀਬ ਮਹਿਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਕੀਲ ਪ੍ਰਦੀਪ ਵਿਰਕ ਵੱਲੋਂ ਵੱਡਾ ਦਾਅਵਾ, ‘328 ਨਹੀਂ 800 ਤੋਂ ਵੱਧ ਸਰੂਪ ਲਾਪਤਾ’Current UpdatesJanuary 31, 2026 January 31, 2026 ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਨਾਲ ਸੰਬੰਧਿਤ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ‘ਤੇ ਕੱਲ੍ਹ...
ਖਾਸ ਖ਼ਬਰਰਾਸ਼ਟਰੀਸ਼ੱਕੀ ਪਾਕਿਸਤਾਨੀ ਡਰੋਨ ਦੇਖੇ ਜਾਣ ਮਗਰੋਂ ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਸਰਚ ਆਪ੍ਰੇਸ਼ਨ ਸ਼ੁਰੂCurrent UpdatesJanuary 31, 2026 January 31, 2026 ਜੰਮੂ: ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨਾਲ ਇੱਕ ਡਰੋਨ, ਜਿਸ ਨੂੰ ਪਾਕਿਸਤਾਨ ਤੋਂ ਹੋਣ ਦਾ ਸ਼ੱਕ...
ਖਾਸ ਖ਼ਬਰਰਾਸ਼ਟਰੀਜਾਨ੍ਹਵੀ ਕੁਕਰੇਜ਼ਾ ਕਤਲ ਮਾਮਲੇ ‘ਚ ਮੁੰਬਈ ਦੀ ਅਦਾਲਤ ਨੇ ਜੋਗਧਨਕਰ ਨੂੰ ਸੁਣਾਈ ਉਮਰ ਕੈਦCurrent UpdatesJanuary 31, 2026 January 31, 2026 ਮੁੰਬਈ: ਮੁੰਬਈ ਦੀ ਇਕ ਅਦਾਲਤ ਨੇ ਸਾਲ 2021 ਦੇ ਬਹੁਚਰਚਿਤ ਜਾਨ੍ਹਵੀ ਕੁਕਰੇਜਾ ਕਤਲ ਮਾਮਲੇ ’ਚ ਸ਼ਨੀਵਾਰ ਨੂੰ ਅਹਿਮ ਫ਼ੈਸਲਾ ਸੁਣਾਇਆ। ਅਦਾਲਤ ਨੇ 19 ਸਾਲਾ ਪੀੜਤਾ...
ਖਾਸ ਖ਼ਬਰਰਾਸ਼ਟਰੀਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਉਪ ਮੁੱਖ ਮੰਤਰੀ ਬਣੀCurrent UpdatesJanuary 31, 2026 January 31, 2026 ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣ ਗਈ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਨੂੰ ਮਨੁੱਖਤਾ ਦੀ ਗੱਲ ਕਰਨੀ ਚਾਹੀਦੀ ਹੈ, ਬੱਚਿਆਂ ਨੂੰ ਰੰਗ ਦੇ ਆਧਾਰ ‘ਤੇ ਨਹੀਂ ਵੰਡਣਾ ਚਾਹੀਦਾCurrent UpdatesJanuary 31, 2026 January 31, 2026 ਜਲੰਧਰ: ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਇੱਕ ਫਲਾਪ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਨੂੰ ਪਾਰਟੀ ਝੰਡਿਆਂ ਦੇ ਰੰਗਾਂ...
ਖਾਸ ਖ਼ਬਰਪੰਜਾਬਰਾਸ਼ਟਰੀਮੰਦਿਰ ਸ੍ਰੀ ਕੇਦਾਰ ਨਾਥ ਜੀ ਦੇ ਮੰਦਿਰ ਦੇ ਉੱਪਰ ਲੱਗੇ ਬੋਰਡ ਸਾਰੇ ਹੀ ਉਤਾਰੇ ਜਾਣCurrent UpdatesJanuary 31, 2026 January 31, 2026 ਪਟਿਆਲਾ- ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਵੱਲੋਂ ਮੰਦਿਰ ਸ੍ਰੀ ਕੇਦਾਰ ਨਾਥ ਜੀ ਦੇ ਮੰਦਿਰ ਦੇ ਉੱਪਰ ਲੱਗੇ ਬੋਰਡ ਸਾਰੇ ਹੀ ਉਤਾਰੇ ਜਾਣ ਜਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਮਨਕੀਰਤ ਔਲਖ ਸਿਰਸਾ ਦੇ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਹੋਏ ਨਤਮਸਤਕCurrent UpdatesJanuary 30, 2026 January 30, 2026 ਸਿਰਸਾ: ਪੰਜਾਬੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਪਹੁੰਚੇ ਅਤੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਖਾਸ ਖ਼ਬਰਰਾਸ਼ਟਰੀਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਬਾਲੀਵੁੱਡ ਗਾਇਕਾ ਸੁਨਿਧੀ ਚੌਹਾਨ ਨੂੰ ਨੋਟਿਸCurrent UpdatesJanuary 30, 2026 January 30, 2026 ਚੰਡੀਗੜ੍ਹ: ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਗੋਆ ਵਿੱਚ 25 ਜਨਵਰੀ ਨੂੰ ਹੋਣ ਵਾਲੇ ਮਸ਼ਹੂਰ ਗਾਇਕਾ ਸੁਨਿਧੀ ਚੌਹਾਨ ਦੇ ਲਾਈਵ ਸ਼ੋਅ...