August 24, 2026

#india

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਿਸ਼ਵਤ ਕਾਂਡ: ਤਿੱਕੜੀ ਨੇ ਉਧੇੜੇ ਅੰਦਰਲੇ ਭੇਤ! ਤਿੰਨੋਂ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ

Current Updates
ਚੰਡੀਗੜ੍ਹ- ਵਧੀਕ ਸੈਸ਼ਨ ਜੱਜ (ਡਿਊਟੀ) ਚੰਡੀਗੜ੍ਹ ਨੇ ਅੱਜ 13 ਲੱਖ ਰੁਪਏ ਦੇ ਰਿਸ਼ਵਤ ਕਾਂਡ ’ਚ ਪੁਲੀਸ ਰਿਮਾਂਡ ’ਤੇ ਚੱਲ ਰਹੀ ਮੁਲਜ਼ਮਾਂ ਦੀ ਤਿੱਕੜੀ ਨੂੰ 14...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ ’ਚ ਭਖਿਆ ‘ਯੋਗਾ ਵਿਵਾਦ’: ਗੁਰੂ ਘਰ ’ਚ ਨੰਗੇ ਸਿਰ ਕਲਾਸਾਂ ਲਾਉਣ ’ਤੇ ਮਰਿਆਦਾ ਭੰਗ ਹੋਣ ਦੇ ਦੋਸ਼, ਕਲਾਸਾਂ ਕਰਵਾਈਆਂ ਬੰਦ

Current Updates
ਫ਼ਰੀਦਕੋਟ-  ਫ਼ਰੀਦਕੋਟ ਸ਼ਹਿਰ ਵਿੱਚ ਅੱਜ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਈ ਸਿੱਖ ਜਥੇਬੰਦੀਆਂ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਅੰਦਰ ਲਗਾਈਆਂ ਜਾ ਰਹੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਤਾਇਨਾਤੀ ਦੇ 11 ਦਿਨਾਂ ’ਚ ਹੀ ਪੰਜਾਬ ਸਰਕਾਰ ਵੱਲੋਂ ਬਾਰਡਰ ਰੇਂਜ ਦੇ ਡੀਆਈਜੀ ਦਾ ਤਬਾਦਲਾ

Current Updates
ਚੰਡੀਗੜ੍ਹ-  ਪੁਲੀਸ ਪ੍ਰਸ਼ਾਸਨ ਦੇ ਇੱਕ ਅਹਿਮ ਤਬਾਦਲੇ ਵਿੱਚ ਪੰਜਾਬ ਸਰਕਾਰ ਨੇ ਬਾਰਡਰ ਰੇਂਜ ਦੇ ਡੀਆਈਜੀ ਨੂੰ ਉਨ੍ਹਾਂ ਦੀ ਨਿਯੁਕਤੀ ਦੇ ਸਿਰਫ਼ 11 ਦਿਨਾਂ ਦੇ ਅੰਦਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਲੀਡਰਸ਼ਿਪ ਦਿੱਲੀ ਤਲਬ, ਅੱਜ ਸ਼ਾਮ ਹੋਵੇਗੀ ਹੰਗਾਮੀ ਬੈਠਕ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਸ਼ੁੱਕਰਵਾਰ ਸ਼ਾਮ ਇੱਕ ਹੰਗਾਮੀ ਬੈਠਕ ਲਈ ਤੁਰੰਤ ਨਵੀਂ ਦਿੱਲੀ ਤਲਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰੋਮਾਣਾ ਦੀ ਕੈਨੇਡਾ ’ਚ ਐਂਟਰੀ ਰੋਕਣ ਲਈ ‘ਆਪ’ ਨੇ ਕੀਤੀ ਝੂਠੀ ਸ਼ਿਕਾਇਤ : ਕਲੇਰ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਕੈਨੇਡਾ ’ਚ ਐਂਟਰੀ ਨਾ ਮਿਲਣ ਪਿੱਛੇ ‘ਆਪ’ ਦੀ ਬੌਖਲਾਹਟ ਹੈ। ਅਕਾਲੀ ਦਲ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਔਸਤ ਨਾਲੋਂ 30 ਫੁੱਟ ਵੱਧ;

Current Updates
ਨੰਗਲ-  ਭਾਖੜਾ ਡੈਮ ’ਚ ਪਾਣੀ ਦਾ ਪੱਧਰ ਅੱਜ 1576.22 ਫੁੱਟ ਦਰਜ ਕੀਤਾ ਗਿਆ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 22 ਫੁੱਟ ਵੱਧ ਅਤੇ ਔਸਤ ਨਾਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

Cockroach Janta Party ਦੀ ਪੰਜਾਬ ’ਚ ਐਂਟਰੀ; ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ 13 ਜੂਨ ਨੂੰ ਪ੍ਰਦਰਸ਼ਨ ਦਾ ਐਲਾਨ

Current Updates
ਅੰਮ੍ਰਿਤਸਰ-  ਦਿੱਲੀ ਦੇ ਜੰਤਰ-ਮੰਤਰ ਅਤੇ ਪੁਣੇ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ‘ਕਾਕਰੋਚ ਜਨਤਾ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੇ ਜੱਜ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕੀਤਾ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਦੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਵੀਰਵਾਰ ਨੂੰ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਉਸ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ...
ਖਾਸ ਖ਼ਬਰਰਾਸ਼ਟਰੀ

ਗਾਇਕ ਗੁਰੂ ਰੰਧਾਵਾ ਦੇ ਜਿੰਮ ’ਤੇ ਫਾਇਰਿੰਗ; ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

Current Updates
ਨਵੀਂ ਦਿੱਲੀ-  ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

Amritsar Central Jail ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

Current Updates
ਅੰਮ੍ਰਿਤਸਰ-  ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ (ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ) ਨੂੰ ਅੱਜ ਕਾਨੂੰਨੀ ਕਾਰਵਾਈ ਪੂਰੀ...