July 30, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ’ਚ ਕਣਕ ਭੰਡਾਰਨ ਦਾ ਸੰਕਟ

Current Updates
ਚੰਡੀਗਡ਼੍ਹ- ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅਗਲੇ ਹਫ਼ਤੇ ਸ਼ੁਰੂ ਹੋਣੀ ਹੈ। ਕਣਕ ਭੰਡਾਰਨ ਲਈ ਥਾਂ ਦੀ ਘਾਟ ਕਰ ਕੇ ਸੰਕਟ ਹੋਰ ਡੂੰਘਾ ਹੋ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਜ਼ਾਇਜ਼ਤਾ; ਮੀਟਿੰਗ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਪ੍ਰਾਪਤ ਕਰੋ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਹੁਤੇ ਪੰਪਾਂ ’ਤੇ OUT OF STOCK ਦੇ ਬੋਰਡ; ਖੁੱਲ੍ਹਾ ਤੇਲ ਦੇਣ ’ਤੇ ਪਾਬੰਦੀ

Current Updates
ਚੰਡੀਗੜ੍ਹ- ਪੰਜਾਬ ’ਚ ਵੀਰਵਾਰ ਸ਼ਾਮ ਤੋਂ ਤੇਲ ਪੰਪ ਡਰਾਈ ਹੋਣ ਲੱਗੇ ਹਨ ਅਤੇ ਡਰੰਮਾਂ ’ਚ ਖੁੱਲ੍ਹਾ ਤੇਲ ਦੇਣਾ ਬੰਦ ਕਰ ਦਿੱਤਾ ਗਿਆ ਹੈ। ਜੰਗੀ ਤਣਾਅ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾ. ਭੀਮ ਇੰਦਰ ਵੱਲੋਂ ਵਿਕੀਸਰੋਤ ਲਈ ਆਪਣੀਆਂ ਦਸ ਕਿਤਾਬਾਂ ਦਾਨ

Current Updates
ਪਟਿਆਲਾ-  ਉੱਘੇ ਵਿਦਵਾਨ ਅਤੇ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਆਪਣੀਆਂ 10 ਮੌਲਿਕ ਕਿਤਾਬਾਂ ਵਿਕੀਮੀਡੀਆ ਫਾਊਂਡੇਸ਼ਨ ਦੇ ਆਨਲਾਈਨ ਲਾਇਬ੍ਰੇਰੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

डॉ. भीम इंदर द्वारा विकिस्रोत के लिए अपनी दस किताबें दान

Current Updates
  पटियाला-  प्रसिद्ध विद्वान और वर्ल्ड पंजाबी सेंटर, पंजाबी यूनिवर्सिटी के डायरेक्टर डॉ. भीम इंदर सिंह ने अपनी 10 मौलिक किताबें विकिमीडिया फाउंडेशन के ऑनलाइन...
ਖਾਸ ਖ਼ਬਰਪੰਜਾਬਰਾਸ਼ਟਰੀ

ਧਰਮ ਪਰਿਵਰਤਨ ਬਾਰੇ ਸ਼ਾਹ ਦੇ ਬਿਆਨ ਤੋਂ ਇਸਾਈਆਂ ’ਚ ਰੋਹ

Current Updates
ਸੰਗਰੂਰ- ਇਸਾਈ ਭਾਈਚਾਰੇ ਨੇ ਕ੍ਰਿਸਚਨ ਨੈਸ਼ਨਲ ਫਰੰਟ ਅਤੇ ਪ੍ਰਭੂ ਯਿਸ਼ੂ ਨੌਜਵਾਨ ਕਮੇਟੀ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਦਬਾਅ ਪਾਉਣ ਦਾ ਦੋਸ਼ ਲਗਾਉਣ ਵਾਲੇ PCS ਅਧਿਕਾਰੀ ਦਾ ਤਬਾਦਲਾ

Current Updates
ਚੰਡੀਗੜ੍ਹ- ਬਾਘਾ ਪੁਰਾਣਾ ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਏ ਪੀ ਸੀ ਐੱਸ ਅਧਿਕਾਰੀ ਬਬਨਦੀਪ ਸਿੰਘ ਵਾਲੀਆ ਦਾ ਤਬਾਦਲਾ ਫਾਜ਼ਿਲਕਾ ਕਰ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵਿਧਾਇਕ ਪਠਾਣਮਾਜਰਾ ਗਵਾਲੀਅਰ ਤੋਂ ਕਾਬੂ

Current Updates
ਪਟਿਆਲਾ- ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਏ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲੀਸ ਨੇ ਆਖ਼ਰ ਨੌਂ ਮਹੀਨਿਆਂ ਬਾਅਦ ਗਵਾਲੀਅਰ ਤੋਂ ਕਾਬੂ ਕਰ...
ਖਾਸ ਖ਼ਬਰਪੰਜਾਬਰਾਸ਼ਟਰੀ

ਲਾਲਜੀਤ ਭੁੱਲਰ ਦਾ ਪੰਜ ਦਿਨਾ ਪੁਲੀਸ ਰਿਮਾਂਡ

Current Updates
ਅੰਮ੍ਰਿਤਸਰ- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਇੱਥੇ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਵੱਲੋਂ ਕੇਂਦਰੀ ਦਖ਼ਲ ਦੀ ਮੰਗ ਖ਼ਾਰਜ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ’ਚ ਕੇਂਦਰ ਦੇ ਦਖ਼ਲ ਦੀ...