ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ ‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ...
