ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ’ਚ ਸਤਲੁਜ ਕੰਢੇ 1000 ਏਕੜ ਜ਼ਮੀਨ ਪਾਣੀ ’ਚ ਡੁੱਬੀ, ਕਿਸਾਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਦੁਖੀCurrent UpdatesSeptember 7, 2025 September 7, 2025 ਲੁਧਿਆਣਾ- ਪੰਜਾਬ ਦੇ ਕਿਸਾਨਾਂ ਲਈ ਮੌਸਮ ਜੀਵਨ ਰੇਖਾ ਅਤੇ ਖ਼ਤਰਾ ਦੋਵੇਂ ਹੈ। ਮੌਸਮ ਵਿੱਚ ਤੇਜ਼ ਗਰਮੀ ਜਿੱਥੇ ਕਣਕ ਦੇ ਦਾਣਿਆਂ ਨੂੰ ਸੁਕਾ ਦਿੰਦੀ ਹੈ, ਉਥੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦCurrent UpdatesSeptember 7, 2025 September 7, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ 13 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨCurrent UpdatesSeptember 7, 2025 September 7, 2025 ਚੰਡੀਗੜ੍ਹ- ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ...
ਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਸੋਮਵਾਰ ਨੂੰCurrent UpdatesSeptember 7, 2025 September 7, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀਟਿੰਗ ਸੋਮਵਾਰ ਨੂੰ ਦੁਪਹਿਰੇ 2...
ਖਾਸ ਖ਼ਬਰਪੰਜਾਬਰਾਸ਼ਟਰੀਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏCurrent UpdatesSeptember 7, 2025 September 7, 2025 ਪੰਜਾਬ- ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾCurrent UpdatesSeptember 7, 2025 September 7, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲCurrent UpdatesSeptember 6, 2025 September 6, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੜ ਮੀਂਹ ਪੈਣ ਕਾਰਨ ਲੋਕਾਂ ਦੀ ਚਿੰਤਾ ਵਧੀCurrent UpdatesSeptember 6, 2025 September 6, 2025 ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਪਾਣੀ ਦਾ ਪੱਧਰ ਸਤਲੁਜ ’ਚ ਘਟਿਆ, ਬਿਆਸ ਦਰਿਆ ’ਚ ਵਧਿਆCurrent UpdatesSeptember 6, 2025 September 6, 2025 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਦਾ ਖ਼ਤਰਾ : ਲੋਕਾਂ ਨੇ ਘਰਾਂ ਅੱਗੇ ਲਾਈਆਂ ਰੇਤੇ ਦੀਆਂ ਬੋਰੀਆਂCurrent UpdatesSeptember 6, 2025 September 6, 2025 ਪਟਿਆਲਾ- ਜ਼ਿਲ੍ਹੇ ਦੇ ਕਸਬੇ ਘਨੌਰ ਕੋਲੋਂ ਲੰਘਦੇ ਘੱਗਰ ਦਾ ਖ਼ਤਰਾ ਅਜੇ ਬਣਿਆ ਹੈ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਹੋਰਾਂ ਖੇਤਰਾਂ ਦੇ ਹਾਲਤਾਂ...