January 1, 2026

#badal

ਖਾਸ ਖ਼ਬਰਰਾਸ਼ਟਰੀ

ਦੁਲਾਰ ਚੰਦ ਹੱਤਿਆ ਕਾਂਡ ’ਚ ਸਾਬਕਾ ਵਿਧਾਇਕ ਅਨੰਤ ਸਿੰਘ ਤੇ ਦੋ ਹੋਰ ਗ੍ਰਿਫ਼ਤਾਰ

Current Updates
ਪਟਨਾ- ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਵੱਲੋਂ ਮੋਕਾਮਾ ਸੀਟ ਤੋਂ ਮੁੜ ਚੋਣ ਲੜ ਰਹੇ ਬਿਹਾਰ ਦੇ ਸਾਬਕਾ ਵਿਧਾਇਕ ਅਨੰਤ ਸਿੰਘ ਨੂੰ ਸ਼ਨਿਚਰਵਾਰ ਦੇਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਵਕੀਲਾਂ ਦਾ ਵਿਰੋਧ ਪ੍ਰਦਰਸ਼ਨ; ਭਾਰੀ ਪੁਲੀਸ ਫੋਰਸ ਤਾਇਨਾਤ

Current Updates
ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਸ਼ਹਿਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਇੱਕ ਵਕੀਲ ਵਿਰੁੱਧ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਕੰਮ ਮੁਅੱਤਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿੱਥੇ ਨੇ ਅਖ਼ਬਾਰ?’…ਪੂਰੇ ਪੰਜਾਬ ’ਚ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਵਾਲੇ ਵਾਹਨਾਂ ਦੀ ਚੈਕਿੰਗ

Current Updates
ਚੰਡੀਗੜ੍ਹ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨਿੱਚਰਵਾਰ ਨੂੰ ਕਈ ਅਖ਼ਬਾਰਾਂ ਦੀ ਵੰਡ ਵਿੱਚ ਦੇਰੀ ਹੋਈ ਕਿਉਂਕਿ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਲੈ ਕੇ ਜਾ ਰਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਗੋਲੀਬਾਰੀ ਮਾਮਲੇ ਵਿੱਚ ਤੀਜਾ ਮੁਲਜ਼ਮ ਗ੍ਰਿਫ਼ਤਾਰ

Current Updates
ਮਾਨਸਾ- ਮਾਨਸਾ ਪੁਲੀਸ ਨੇ ਅੱਜ ਕਸਬੇ ਦੀ ਇੱਕ ਦੁਕਾਨ ’ਤੇ 28 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਿਰੋਜ਼ਪੁਰ ਕੈਂਟ ਤੱਕ ਜਾਵੇਗੀ ਦਿੱਲੀ-ਮੋਗਾ ਐਕਸਪ੍ਰੈਸ ਰੇਲ

Current Updates
ਫ਼ਿਰੋਜ਼ਪੁਰ – ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

Current Updates
ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ...