ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀCurrent UpdatesApril 17, 2026 April 17, 2026 ਲੁਧਿਆਣਾ- ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲCurrent UpdatesApril 17, 2026 April 17, 2026 ਚੰਡੀਗੜ੍ਹ- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesApril 17, 2026 April 17, 2026 ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀRahul Gandhi ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮCurrent UpdatesApril 17, 2026 April 17, 2026 ਚੰਡੀਗੜ੍ਹ- ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਦੋਹਰੀ ਨਾਗਰਿਕਤਾ ਦੇ ਮਾਮਲੇ ਵਿਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦਾ ਹੁਕਮ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ10ਵੀਂ ਜਮਾਤ ਦੇ ਸਰਟੀਫਿਕੇਟ ਬਦਲੇ ਹਜ਼ਾਰਾਂ ਦੀ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂCurrent UpdatesApril 16, 2026 April 16, 2026 ਲੁਧਿਆਣਾ- ਵਿਜੀਲੈਂਸ ਬਿਊਰੋ ਲੁਧਿਆਣਾ ਨੇ ਬਲਾਕ ਸੁਧਾਰ ਦੇ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਅਜੀਤਸਰ ਮੋਹੀ (ਪੰਜਾਬ ਸਰਕਾਰ ਤੋਂ ਸਹਾਇਤਾ ਪ੍ਰਾਪਤ) ਦੇ ਪ੍ਰਿੰਸੀਪਲ ਨੂੰ 10ਵੀਂ ਜਮਾਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ17 ਸਾਲ ਬਾਅਦ ਨਿਆਂ: HOUSEFED ਨੂੰ ਅਲਾਟੀਆਂ ਦੀ ਰਕਮ ਵਿਆਜ ਸਮੇਤ ਵਾਪਸ ਕਰਨ ਦੇ ਹੁਕਮCurrent UpdatesApril 16, 2026 April 16, 2026 ਚੰਡੀਗੜ੍ਹ- ਇੱਕ ਮਹੱਤਵਪੂਰਨ ਫ਼ੈਸਲੇ ਵਿੱਚ ਰਾਜ ਖਪਤਕਾਰ ਵਿਵਾਦ ਨਿਪਟਾਰਾ ਕਮਿਸ਼ਨ, ਚੰਡੀਗੜ੍ਹ ਨੇ ਸਟੇਟ ਫੈਡਰੇਸ਼ਨ ਆਫ਼ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀਆਂ ਲਿਮਟਿਡ (HOUSEFED), ਪੰਜਾਬ ਨੂੰ 17 ਸਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਪੰਜਾਬੀ ਸੈਲਾਨੀਆਂ ਨੇ ਪਹਾੜਾਂ ’ਤੇ ਰਾਹ ’ਚ ਲਾਈ ਸ਼ਰਾਬ ਦੀ ਮਹਿਫ਼ਲ…Current UpdatesApril 16, 2026 April 16, 2026 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸੈਲਾਨੀਆਂ ਦੀ ਗੈਰ-ਜ਼ਿੰਮੇਵਾਰਾਨਾ ਹਰਕਤਾਂ ਕਾਰਨ ਅਕਸਰ ਪੈਦਾ ਹੁੰਦੇ ਵਿਵਾਦ ਨੂੰ ਮੁੜ ਸੁਰਖ਼ੀਆਂ ਵਿੱਚ...
ਖਾਸ ਖ਼ਬਰਰਾਸ਼ਟਰੀਮਹਿਲਾ ਰਾਖਵਾਂਕਰਨ ਤੇ ਹਲਕਾਬੰਦੀ ਬਿੱਲ ਲੋਕ ਸਭਾ ’ਚ ਪੇਸ਼; ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾCurrent UpdatesApril 16, 2026 April 16, 2026 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅੱਜ ਵਿਰੋਧੀ ਧਿਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ (ਪਰਿਸੀਮਨ) ਨਾਲ ਸਬੰਧਤ ਤਿੰਨ ਅਹਿਮ...
ਖਾਸ ਖ਼ਬਰਰਾਸ਼ਟਰੀਝੁੱਗੀਆਂ ’ਚ ਭਿਆਨਕ ਅੱਗ ਕਾਰਨ ਦੋ ਮਾਸੂਮਾਂ ਦੀ ਮੌਤCurrent UpdatesApril 16, 2026 April 16, 2026 ਲਖਨਊ- ਇੱਥੋਂ ਦੇ ਵਿਕਾਸ ਨਗਰ ਇਲਾਕੇ ਵਿੱਚ ਸਥਿਤ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਬਚਾਅ ਟੀਮਾਂ ਅਤੇ ਸਥਾਨਕ ਨਿਵਾਸੀ...
ਖਾਸ ਖ਼ਬਰਰਾਸ਼ਟਰੀਮੋਦੀ ਵੱਲੋਂ ਲੋਕ ਸਭਾ ਵਿੱਚ ਮਹਿਲਾ ਕੋਟਾ ਅਤੇ ਹਲਕਾਬੰਦੀ ਸੁਧਾਰਾਂ ਲਈ ਇਕਜੁੱਟ ਹੋਣ ਦਾ ਸੱਦਾCurrent UpdatesApril 16, 2026 April 16, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੰਵਿਧਾਨ (131ਵੀਂ ਸੋਧ) ਬਿੱਲ ਅਤੇ ਸਬੰਧਤ ਕਾਨੂੰਨਾਂ ਨੂੰ ਭਾਰਤ ਦੇ ਸੰਸਦੀ ਲੋਕਤੰਤਰ ਲਈ ਇੱਕ ਨਿਰਣਾਇਕ ਪਲ...