December 28, 2025

#Chandighar

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

40 ਲੱਖ ਲੈ ਕੇ ‘ਡੌਂਕੀ’ ਲਾਉਣ ਲਈ ਕੀਤਾ ਮਜਬੂਰ, ਜਾਣੋਂ ਕਿੰਝ ਰਿਹਾ ਅਮਰੀਕਾ ਤੋੋਂ ਮੁੜੇ ਪੰਜਾਬ ਦੇ ਨੌਜਵਾਨ ਦਾ ਅਧੂਰਾ ਸਫ਼ਰ

Current Updates
ਚੰਡੀਗੜ੍ਹ-ਅਮਰੀਕਾ ਵਿੱਚ ਕਾਨੂੰਨੀ ਦਾਖਲੇ ਦਾ ਵਾਅਦਾ ਤਾਂ ਮਿਲਿਆ ਪਰ ਦੇਸ਼ ਛੱਡਣ ਤੋਂ ਬਾਅਦ ਮਨਦੀਪ ਸਿੰਘ ਨੂੰ ਮਗਰਮੱਛਾਂ ਅਤੇ ਸੱਪਾਂ ਨਾਲ ਨਜਿੱਠਣਾ ਪਿਆ, ਸਿੱਖ ਹੋਣ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ...
ਪੰਜਾਬ

ਜ਼ਖਮੀ ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਜ਼ਰੀਏ ਬੰਗਲੌਰ ਭੇਜਿਆ

Current Updates
ਚੰਡੀਗੜ੍ਹ-ਚੰਡੀਗੜ੍ਹ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਗਏ ਜਗਜੀਤ ਸਿੰਘ ਡੱਲੇਵਾਲ ਦੇ ਕਾਫਲੇ ਵਿੱਚ ਸ਼ਾਮਲ ਦੋ ਕਾਰਾਂ ਦੇ ਆਪਸ ਵਿੱਚ...
ਪੰਜਾਬ

ਸਕੂਲ ਬੱਸ ਅਪਰੇਟਰਾਂ ਨੇ ਸਿਹਤ ਜਾਂਚ ਕੈਂਪ ਲਾਇਆ

Current Updates
ਚੰਡੀਗੜ੍ਹ-ਚੰਡੀਗੜ੍ਹ ਸਕੂਲ ਬੱਸ ਅਪਰੇਟਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰਬੱਤ ਦੇ ਭਲੇ, ਸਕੂਲੀ ਬੱਚਿਆਂ ਦੀ ਸੁਰੱਖਿਆ ਤੇ ਕਾਰੋਬਾਰ ਦੇ ਵਾਧੇ ਲਈ ਅਰਦਾਸ ਕੀਤੀ ਗਈ ਤੇ ਗੁਰਦਆਰਾ ਬਾਗ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਐਸਕੇਐਮ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨ

Current Updates
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ....
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ

Current Updates
ਚੰਡੀਗੜ੍ਹ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Current Updates
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ।ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ

Current Updates
ਚੰਡੀਗੜ੍ਹ-ਇਥੇ ਸੈਕਟਰ 26 ਵਿਚ ‘ਮਗਸਿਪਾ’ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਦੀ ਨੁਮਾਇੰਦਗੀ ਸੰਯੁਕਤ ਕਿਸਾਨ ਮੋਰਚਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇ

Current Updates
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ...