August 1, 2026

#amritpal

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਕਿੰਗਜ਼ ਦੇ ਸਟਾਰ ਅਰਸ਼ਦੀਪ ਸਿੰਘ ਦੇ ‘ਡੇਟਿੰਗ’ ਦੀਆਂ ਅਫ਼ਵਾਹਾਂ: ਜਾਣੋ ਕੌਣ ਹੈ ਉਹ ਹਸੀਨਾ ਜਿਸ ਨੇ ਜਿੱਤਿਆ ਗੇਂਦਬਾਜ਼ ਦਾ ਦਿਲ

Current Updates
ਚੰਡੀਗੜ੍ਹ- ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਯਾਰਕਰ ਗੇਂਦਾਂ ਨਾਲ ਬੱਲੇਬਾਜ਼ਾਂ ਦੇ ਛੱਕੇ ਛੁਡਾਉਣ ਵਾਲੇ ਪੰਜਾਬ ਕਿੰਗਜ਼ (PBKS) ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅੱਜਕੱਲ੍ਹ ਆਪਣੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਹਾਈਕੋਰਟ ਦਾ ਵੱਡਾ ਫੈਸਲਾ: Zee5 ‘ਤੇ Lawrence Bishnoi ਸਬੰਧੀ ਡਾਕੂਮੈਂਟਰੀ ਦੀ ਰਿਲੀਜ਼ ਦਾ ਰਾਹ ਪੱਧਰਾ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ Zee5 ’ਤੇ ਪ੍ਰਸਾਰਿਤ ਹੋਣ ਵਾਲੀ ਇੱਕ ਡਾਕੂਮੈਂਟਰੀ ਦੀ ਰਿਲੀਜ਼ ਦਾ ਰਾਹ ਪੱਧਰਾ ਕਰ ਦਿੱਤਾ ਹੈ। ਅਦਾਲਤ ਨੇ ਨਿਰਮਾਤਾਵਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਕੰਸਰਟ ‘ਚ ਹੰਗਾਮਾ: ਝੰਡੇ ਦਿਖਾਉਣ ਵਾਲਿਆਂ ‘ਤੇ ਭੜਕਿਆ ਦਿਲਜੀਤ ਦੋਸਾਂਝ, ਸਟੇਜ ਤੋਂ ਦਿੱਤੇ ਸਖ਼ਤ ਨਿਰਦੇਸ਼

Current Updates
ਚੰਡੀਗੜ੍ਹ-  ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ, ਪਰ ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਉਨ੍ਹਾਂ ਦਾ...
ਖਾਸ ਖ਼ਬਰਰਾਸ਼ਟਰੀ

42 ਦਿਨਾਂ ਦੀ ਉਡੀਕ ਖ਼ਤਮ: ਭਾਰੀ ਬਰਫ਼ਬਾਰੀ ਤੋਂ ਬਾਅਦ ਮੁੜ ਖੁੱਲ੍ਹਿਆ ਮੁੱਖ ਹਾਈਵੇਅ, ਆਵਾਜਾਈ ਹੋਈ ਬਹਾਲ

Current Updates
ਮੰਡੀ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (BRO) ਨੇ ਅੱਜ 427 ਕਿਲੋਮੀਟਰ ਲੰਬੇ ਮਨਾਲੀ-ਲੇਹ ਹਾਈਵੇਅ ਨੂੰ ਮੁੜ ਬਹਾਲ ਕਰ ਦਿੱਤਾ ਹੈ। ਬੇਹੱਦ ਖ਼ਰਾਬ ਮੌਸਮ ਦੇ ਬਾਵਜੂਦ ਲਗਾਤਾਰ 42...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੀ ‘ਤਿਕੜੀ’ ਕਾਬੂ, ਲੀਡਰ ਫ਼ਰਾਰ

Current Updates
ਚੰਡੀਗੜ੍ਹ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਚ ਤਿੱਕੜੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਚ ਦੋ ਦਲਾਲ ਅਤੇ ਉਨ੍ਹਾਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਇੰਦਰਾ ਗਾਂਧੀ ਨਹਿਰ ਦੀ ਬੰਦੀ ਨੇ ਵਧਾਈਆਂ ਮੁਸ਼ਕਲਾਂ: ਰਾਜਸਥਾਨ ਦੇ ਕਰੋੜਾਂ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

Current Updates
ਫਰੀਦਕੋਟ: ਰਾਜਸਥਾਨ ਦੇ ਰੇਗਿਸਤਾਨੀ ਇਲਾਕਿਆਂ ਲਈ ‘ਜੀਵਨ ਰੇਖਾ’ ਕਹੀ ਜਾਣ ਵਾਲੀ ਇੰਦਰਾ ਗਾਂਧੀ ਨਹਿਰ (IGNP) ਵਿੱਚ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਰਾਜਸਥਾਨ ਦੇ 12...
ਖਾਸ ਖ਼ਬਰਪੰਜਾਬਰਾਸ਼ਟਰੀ

ED ਦੀ ਕਾਰਵਾਈ ਖ਼ਿਲਾਫ਼ ਸੰਜੀਵ ਅਰੋੜਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਗ੍ਰਿਫ਼ਤਾਰੀ ਤੋਂ ਬਚਣ ਲਈ ਪਾਈ ਪਟੀਸ਼ਨ

Current Updates
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਰਿਸ਼ਵਤ ਕਾਂਡ ਵਿੱਚ ਨਵਾਂ ਮੋੜ: CBI ਨੇ ਅਦਾਲਤ ਵਿੱਚ ਪੇਸ਼ ਕੀਤੇ DG ਦੇ ਰੀਡਰ ਦੀ ਚੈਟ ਦੇ ਅਹਿਮ ਸਬੂਤ

Current Updates
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵਿੱਚ ਸਾਹਮਣੇ ਆਏ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (CBI) ਨੇ ਅਦਾਲਤ ਵਿੱਚ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ। CBI...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਗਰ ਨਿਗਮ ਚੋਣਾਂ ਲਈ ਪ੍ਰਸ਼ਾਸਨਿਕ ਕਸਵੱਟੀ: ਪੰਜਾਬ ਸਰਕਾਰ ਵੱਲੋਂ 29 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ

Current Updates
ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਪ੍ਰਸ਼ਾਸਨਿਕ ਪੱਧਰ ‘ਤੇ ਵੱਡੀ ਹਲਚਲ ਸ਼ੁਰੂ ਹੋ ਗਈ ਹੈ। ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ: CM ਮਾਨ ਦੇ ਭਰਾ ਗਿਆਨ ਸਿੰਘ ਮਾਨ ਨੇ ਫੜਿਆ ਭਾਜਪਾ ਦਾ ਪੱਲਾ

Current Updates
ਚੰਡੀਗੜ੍ਹ: ਪੰਜਾਬ ਵਿੱਚ ਸਥਾਨਕ ਚੋਣਾਂ ਦੇ ਐਲਾਨ ਦੇ ਵਿਚਕਾਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੇ...