September 18, 2026

#Chandighar

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਕੈਬਨਿਟ: ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ!

Current Updates
ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਵਿੱਤੀ ਸੰਕਟ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਪਾਇਆ

Current Updates
ਚੰਡੀਗਡ਼੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ ਤਾਂ ਉਹ ਇਸ ਦਾ ਬੋਝ ਸੇਵਾਮੁਕਤ...
ਖਾਸ ਖ਼ਬਰਰਾਸ਼ਟਰੀ

ਕਿੱਥੇ ਹੈ ਸਰਬਜੀਤ ਕੌਰ ਉਰਫ਼ ਨੂਰ ਹੁਸੈਨ? ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸ

Current Updates
ਚੰਡੀਗਡ਼੍ਹ- ਪਾਕਿਸਤਾਨ ਵਿੱਚ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭੌਂ ਮਾਲੀਆ ਸੈੱਸ ਮਾਮਲੇ ’ਤੇ ਹਿਮਾਚਲ ਅਤੇ ਪੰਜਾਬ ਵਿਚਾਲੇ ਕਲੇਸ਼ ਛਿੜਿਆ

Current Updates
ਚੰਡੀਗੜ੍ਹ- ਭੌਂ ਮਾਲੀਆ ਸੈੱਸ ਲਾਏ ਜਾਣ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚਾਲੇ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਤਾਰਾਂ ਦਿਨਾਂ ਬਾਅਦ ਚੋਣਾਂ ਦੇ ਅੰਕੜੇ ਜਾਰੀ

Current Updates
ਚੰਡੀਗੜ੍ਹ- ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੋਟ ਸ਼ੇਅਰ ਦੇ ਅੰਕੜੇ ਜਾਰੀ ਕੀਤੇ ਹਨ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿੱਤੀ ਬੋਝ ਪੈਣ ਦੀ ਸੂਰਤ ’ਚ ਜਾਵਾਂਗੇ ਅਦਾਲਤ

Current Updates
ਚੰਡੀਗੜ੍ਹ- ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਿਮਾਚਲ ਸਰਕਾਰ ਵੱਲੋਂ ‘ਭੌਂ ਮਾਲੀਆ ਸੈੱਸ’ ਲਾਏ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਸਟੈਂਡ ਲੈਂਦਿਆਂ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਿੰਡ ਦੋਸਾਂਝ ਕਲਾਂ ਤੋਂ ਕੋਚੈਲਾ ਦੇ ਸਟੇਜ ਤੱਕ: ਦਿਲਜੀਤ ਦੋਸਾਂਝ G.O.A.T ਦੀ ਕਹਾਣੀ !

Current Updates
ਚੰਡੀਗੜ੍ਹ- ਪੰਜਾਬ ਦਾ ਉਹ ਗੱਭਰੂ ਜਿਸ ਨੇ ਸਿਰਫ਼ ਗੀਤ ਹੀ ਨਹੀਂ ਗਾਏ, ਸਗੋਂ ਪੂਰੀ ਦੁਨੀਆ ਨੂੰ ਪੰਜਾਬੀ ਧੁਨਾਂ ’ਤੇ ਨਚਾਇਆ ਹੈ। ਦਿਲਜੀਤ ਦੋਸਾਂਝ ਅੱਜ ਸਿਰਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵੜਿੰਗ ਵੱਲੋਂ ਸੁਖਬੀਰ ਨੂੰ ਇਕੱਲੇ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਿਆਸੀ ਮਾਹੌਲ ਨੂੰ ਭਖਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਲਿਆਂਦਾ ਜਾਵੇਗਾ ਭਾਰਤ

Current Updates
ਚੰਡੀਗੜ੍ਹ- ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ...