ਖਾਸ ਖ਼ਬਰਪੰਜਾਬਰਾਸ਼ਟਰੀ“ਸਰਕਾਰੀ ਧੰਨ ਨਾਲ ਛਪੀ ਸਮੱਗਰੀ ਹੋਵੇ ਕਾਪੀ ਰਾਈਟ ਮੁਕਤ”Current UpdatesMarch 21, 2026 March 21, 2026 ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਨੇ ਕੀਤੀ ਮੰਗ ਪਟਿਆਲਾ- ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਵੱਲੋਂ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਵਿਕੀਪੀਡੀਆ ਸਿਖਲਾਈ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਆਗੂ ਸਮੇਤ ਤਿੰਨ ਗ੍ਰਿਫ਼ਤਾਰ; 4.3 ਕਿੱਲੋ ਹੈਰੋਇਨ ਬਰਾਮਦCurrent UpdatesMarch 20, 2026 March 20, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਕਥਿਤ ਆਪ (AAP) ਯੂਥ ਆਗੂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ...
ਖਾਸ ਖ਼ਬਰਪੰਜਾਬਰਾਸ਼ਟਰੀਚਾਰ ਕਿਲੋ ਹੈਰੋਇਨ ਬਰਾਮਦ, ਮੁਲਜ਼ਮਾਂ ’ਚ ‘ਆਪ’ ਆਗੂ ਸ਼ਾਮਲCurrent UpdatesMarch 20, 2026 March 20, 2026 ਅੰਮ੍ਰਿਤਸਰ- ਅੰਮ੍ਰਿਤਸਰ ਦੀ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 4.3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੁਰ; ਇਤਿਹਾਸ ਰਚਣ ਵਾਲੇ ਨੂੰ ਲਿਖ ਕੇ ਲਿਖੋCurrent UpdatesMarch 20, 2026 March 20, 2026 ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸ਼ੋਅ ‘ਸਾਈਨ ਟੂ ਗੌਡ ਵਲਡ ਟੂਰ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਦਾ ਵੀਡੀਓ ਸਿੱਧੂ ਮੂਸੇਵਾਲਾ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਕੇਂਦਰੀ ਫੰਡਾਂ ਨਾਲ ਚੱਲ ਰਹੇ ਨੇ ਕੰਮ: ਜਾਖੜCurrent UpdatesMarch 20, 2026 March 20, 2026 ਚੰਡੀਗਡ਼੍ਹ- ਭਾਜਪਾ ਦੇ ਪ੍ਰਦੇਸ਼ਕ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀ ਸੱਤਾਧਾਰੀ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ’ਤੇ ਸਿਆਸੀ ਹਮਲਾ ਕਰਦਿਆਂ ਆਪਸੀ ਮਿਲੀਭੁਗਤ ਕਰਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਵੱਡੇ ਡਿਫਾਲਟਰ ਕਿਸਾਨਾਂ ਦੀ ਜ਼ਮੀਨ ਨਿਲਾਮੀ ਲਈ ਤਰੀਕਾਂ ਤੈਅCurrent UpdatesMarch 20, 2026 March 20, 2026 ਚੰਡੀਗਡ਼੍ਹ- ਖੇਤੀ ਵਿਕਾਸ ਬੈਂਕਾਂ ਨੇ ਅੱਜ ਪੰਜਾਬ ਦੇ 113 ਵੱਡੇ ਕਿਸਾਨਾਂ ਦੀ ਜ਼ਮੀਨ ਨਿਲਾਮੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਨ੍ਹਾਂ ਬੈਂਕਾਂ ਨੇ 20 ਏਕੜ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲਾ: ਨਾਬਾਲਗ ਸਮੇਤ ਛੇ ਜਣੇ ਸੱਤ ਆਧੁਨਿਕ ਪਿਸਤੌਲਾਂ ਸਣੇ ਕਾਬੂCurrent UpdatesMarch 19, 2026 March 19, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਬਾਲਗ ਸਮੇਤ ਛੇ ਜਣਿਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਤਾਪਮਾਨ ਦੇ ਡਿੱਗਣ ਨਾਲ ਬਿਜਲੀ ਦੀ ਮੰਗ ਡਿੱਗੀCurrent UpdatesMarch 19, 2026 March 19, 2026 ਪਟਿਆਲਾ- ਮੌਸਮ ਬਦਲਣ ਤੇ ਤਾਪਮਾਨ ਵਿੱਚ ਗਿਰਾਵਟ ਆਉਣ ਮਗਰੋਂ ਪੰਜਾਬ ਵਿੱਚ ਬਿਜਲੀ ਦੀ ਮੰਗ ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਲਗਪਗ 11,400 ਮੈਗਾਵਾਟ ਸੀ, ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਰੈਪਰ ਬਾਦਸ਼ਾਹ ਦੀ ਪੋਲੀ’ ‘ਤੇ ਰੋਕCurrent UpdatesMarch 19, 2026 March 19, 2026 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਾਇਕ ਤੇ ਰੈਪਰ ਬਾਦਸ਼ਾਹ ਨੂੰ ਟਟੀਹਰੀ ਗੀਤ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਇਸ ਮਾਮਲੇ ਵਿਚ ਕਮਿਸ਼ਨ ਸਾਹਮਣੇ...
ਖਾਸ ਖ਼ਬਰਪੰਜਾਬਰਾਸ਼ਟਰੀਅਧਿਆਪਕ ਮੰਗਾਂ ਹੱਲ ਕਰਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦCurrent UpdatesMarch 18, 2026 March 18, 2026 ਸੰਗਰੂਰ- ਅਧਿਆਪਕ ਦਲ ਪੰਜਾਬ ਵੱਲੋਂ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਅਤੇ ਹੱਕੀ ਮੰਗਾਂ ਉਪਰ ਵਿਚਾਰ ਚਰਚਾ ਕਰਨ ਲਈ ਇੱਕ ਕਨਵੈਨਸ਼ਨ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਦੀ...