August 24, 2026

#punjabgovernment

ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਨਿੱਜੀ ਸਮਾਗਮ ਦੌਰਾਨ ਬੌਲੀਵੁੱਡ ਅਦਾਕਾਰਾ Nora Fatehi ਨੇ ਰੰਗ ਬੰਨ੍ਹਿਆ

Current Updates
ਲੁਧਿਆਣਾ- ਲੁਧਿਆਣਾ ਸ਼ਹਿਰ ਦੇ ਵਾਸੀ ਇਸ ਵਾਰ ਇਕ ਵਿਆਹ ਸਮਾਗਮ ਵਿਚ ਬੌਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਦੀ ਜ਼ਬਰਦਸਤ ਪਰਫਾਰਮੈਂਸ ਦੇਖ ਕੇ ਦੰਗ ਰਹਿ ਗਏ। ਨੋਰਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

Mohali ਦੇ VR Punjab Mall ਨੂੰ ਲੱਗਾ ਤਾਲਾ

Current Updates
ਮੁਹਾਲੀ- ਮੁਹਾਲੀ ਵਿੱਚ ਵੀਆਰ ਮਾਲਵਾ ਪ੍ਰਾਈਵੇਟ ਲਿਮਟਿਡ ਵੱਲੋਂ ਚਲਾਇਆ ਜਾ ਰਿਹਾ ਵੀਆਰ ਪੰਜਾਬ ਮਾਲ (VR Punjab Mall) ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀ

ਬ੍ਰਾਂਡ ਵੱਡਾ ਤੇ ਸ਼ਰਾਬ ਘਟੀਆ!:Patiala ਵਿੱਚ ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ’ਚ ਸਸਤੀ ਸ਼ਰਾਬ ਭਰ ਕੇ ਵੇਚਣ ਵਾਲਿਆਂ ਦਾ ਪਰਦਾਫ਼ਾਸ਼

Current Updates
ਪਟਿਆਲਾ- ਹਾਲ ਹੀ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਹੋਈਆਂ ਨਕਲੀ ਅਤੇ ਮੁੜ ਭਰੀਆਂ (ਰੀਫਿਲ) ਸ਼ਰਾਬ ਦੀਆਂ ਬੋਤਲਾਂ ਦੀ ਮੁੱਢਲੀ ਜਾਂਚ ਇੱਕ ਡੂੰਘੇ ਗਠਜੋੜ ਵੱਲ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨ ਤਾਰਨ ਵਿੱਚ 65 ਸਾਲਾ ਟਰੈਵਲ ਏਜੰਟ ਦੀ ਗੋਲੀਆਂ ਮਾਰ ਕੇ ਹੱਤਿਆ

Current Updates
ਤਰਨ ਤਾਰਨ-  ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਗੰਡੀਵਿੰਡ ਧੱਤਲ ਦੇ ਰਹਿਣ ਵਾਲੇ 65 ਸਾਲਾ ਆਤਮਾ ਸਿੰਘ ਦੀ ਅੱਜ ਦੁਪਹਿਰ ਮੋਟਰਸਾਈਕਲ ਸਵਾਰ ਦੋ...
ਖਾਸ ਖ਼ਬਰਪੰਜਾਬਰਾਸ਼ਟਰੀ

ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤ

Current Updates
ਪਟਿਆਲਾ- ਕੇਂਦਰ ਸਰਕਾਰ ਵੱਲੋਂ ਸਾਲ 2026-27 ਲਈ ਕਣਕ ਦੀ ਖ਼ਰੀਦ ਦੇ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਮਗਰੋਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ

Current Updates
ਚੰਡੀਗੜ੍ਹ- ਪੰਜਾਬ ਵਿੱਚ ਹੁਣ ਬੇਅਦਬੀ ਕਰਨ ਵਾਲਿਆਂ ਦੀ ਖ਼ੈਰ ਨਹੀਂ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸੱਤ ਸਾਲਾ ਤੇਗਬੀਰ ਨੇ ਬਣਾਇਆ ਵਿਸ਼ਵ ਰਿਕਾਰਡ, ਅੰਨਪੂਰਨਾ ਸਰਕਟ ਕੀਤਾ ਫ਼ਤਹਿ

Current Updates
ਰੂਪਨਗਰ- ਰੋਪੜ ਦੇ ਸੱਤ ਸਾਲਾ ਤੇਗਬੀਰ ਸਿੰਘ ਨੇ ਨੇਪਾਲ ਵਿੱਚ ਅੰਨਪੂਰਨਾ ਸਰਕਟ ਪੂਰਾ ਕਰਕੇ ਅਤੇ 5,416 ਮੀਟਰ ਉੱਚੇ ਥੋਰੋਂਗ ਲਾ ਪਾਸ ਨੂੰ ਪਾਰ ਕਰਕੇ ਰਿਕਾਰਡ...
ਖਾਸ ਖ਼ਬਰਪੰਜਾਬਰਾਸ਼ਟਰੀ

VIP ਡਿਊਟੀ ‘ਚ ਰੁੱਝੀ ਪੁਲੀਸ ! ਨਸ਼ੇ ਦੀ ਹਾਲਤ ‘ਚ ਨੌਜਵਾਨ ਸੜਕ ‘ਤੇ ਘੰਟਿਆਂ ਤੱਕ ਤੜਫਦਾ ਰਿਹਾ

Current Updates
ਜੰਡਿਆਲਾ ਗੁਰੂ- ਸਥਾਨਕ ਵਾਲਮੀਕਿ ਚੌਂਕ (Valmiki Chowk) ਨੇੜੇ ਨਗਰ ਕੌਂਸਲ ਦਫ਼ਤਰ ਸਾਹਮਣੇ ਇੱਕ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਬੇਹੋਸ਼ ਹੋ ਕੇ ਸੜਕ ‘ਤੇ ਲਗਪਗ ਤਿੰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ‘ਚ 64.62 ਕਿਲੋ ਹੈਰੋਇਨ ਸਮੇਤ ਦੋ ਕਾਬੂ

Current Updates
ਅੰਮ੍ਰਿਤਸਰ- ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਮੰਤਰੀ Sanjeev Arora ਦੇ ਘਰ ED ਦੀ ਕਾਰਵਾਈ ਮੁੱਕੀ, ਗੁਰੂਗ੍ਰਾਮ ਦੇ ਦਫ਼ਤਰਾਂ ਵਿੱਚ ਤਲਾਸ਼ੀ ਜਾਰੀ

Current Updates
ਲੁਧਿਆਣਾ-  ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ’ਤੇ ਸ਼ਨਿਚਰਵਾਰ ਨੂੰ ਈਡੀ ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਹਾਲਾਂਕਿ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...