ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਫਤਾਰ
ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ...
