ਖਾਸ ਖ਼ਬਰਚੰਡੀਗੜ੍ਹਪੰਜਾਬ ਪੌਂਗ ਡੈਮ ਚੋਂ ਛੱਡਿਆ ਪਾਣੀ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਲਈ ਅਲਰਟ ਜਾਰੀCurrent UpdatesJuly 16, 2023 July 16, 2023 ਹੁਸ਼ਿਆਰਪੁਰ/ਕਾਂਗੜਾ- ਹੜ੍ਹ ਦੀ ਆਫ਼ਤ ਦਰਮਿਆਨ ਜਿੱਥੇ ਹੁਣ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਥੋੜ੍ਹਾ ਘਟਿਆ ਹੈ, ਉਥੇ ਹੀ ਹੁਣ ਪੌਂਗ ਡੈਮ ਨੂੰ ਲੈ ਕੇ ਵੱਡੀ...
ਖਾਸ ਖ਼ਬਰਚੰਡੀਗੜ੍ਹਪੰਜਾਬਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਮਾਨ ਨੇ ਕੀਤੀ ਮੁਲਾਕਾਤCurrent UpdatesJuly 16, 2023July 16, 2023 July 16, 2023July 16, 2023 ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ,...
ਸਿੱਖਿਆਖਾਸ ਖ਼ਬਰਚੰਡੀਗੜ੍ਹਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹCurrent UpdatesJuly 13, 2023July 13, 2023 July 13, 2023July 13, 2023 ਚੰਡੀਗੜ੍ਹ,ਪੰਜਾਬ ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਸਾਰੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂCurrent UpdatesJuly 13, 2023 July 13, 2023 ਚੰਡੀਗੜ੍ਹ :ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਾਂਗੇ: ਮੁੱਖ ਮੰਤਰੀCurrent UpdatesJuly 13, 2023 July 13, 2023 ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ ਸਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰCurrent UpdatesJuly 9, 2023 July 9, 2023 ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰCurrent UpdatesJuly 9, 2023 July 9, 2023 ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ: ਡੀਜੀਪੀ ਗੌਰਵ ਯਾਦਵ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ, ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ...
ਖਾਸ ਖ਼ਬਰਚੰਡੀਗੜ੍ਹਪੰਜਾਬਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰCurrent UpdatesJuly 9, 2023 July 9, 2023 ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ...
Hindi Newsਖਾਸ ਖ਼ਬਰपटियाला में बड़ी नदी का जलस्तर बढ़ा, बाढ़ का खतरा; कई इलाकों को खाली कराने के आदेशCurrent UpdatesJuly 9, 2023 July 9, 2023 कैबिनेट मंत्री डाॅ. बलबीर सिंह और जिला मजिस्ट्रेट साक्षी साहनी ने बड़ी और छोटी नदी का किया दौरा पटियाला: पटियाला की जिला मजिस्ट्रेट साक्षी साहनी...
ਖਾਸ ਖ਼ਬਰਚੰਡੀਗੜ੍ਹਪੰਜਾਬਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰCurrent UpdatesJuly 9, 2023July 9, 2023 July 9, 2023July 9, 2023 ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ...