October 6, 2026

Bhagwant Mann

ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Current Updates
ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਰਾਸ਼ਟਰੀ

ਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ

Current Updates
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲ

Current Updates
ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀ

ਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ...
ਖਾਸ ਖ਼ਬਰਰਾਸ਼ਟਰੀ

ਮਰਨ ਵਰਤ ਦਾ ਚੌਥਾ ਦਿਨ: ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਤੇ ਤੇਜਸਵੀ ਤੋਂ ਸਾਥ ਮੰਗਿਆ

Current Updates
ਪਟਨਾ-ਬਿਹਾਰ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ਦੇ ਗਾਂਧੀ ਮੈਦਾਨ ਵਿਚ ਮਰਨ ਵਰਤ ਉੱਤੇ ਬੈਠੇ ਜਨ ਸਵਰਾਜ ਪਾਰਟੀ...
ਖਾਸ ਖ਼ਬਰਰਾਸ਼ਟਰੀ

ਕਿਸ਼ਤਵਾੜ ਵਿਚ ਵਾਹਨ ਨਦੀ ’ਚ ਡਿੱਗਾ, 4 ਮੌਤਾਂ

Current Updates
ਜੰਮੂ-ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਵਾਹਨ ਦੇ ਸੜਕ ਤੋਂ ਤਿਲਕ ਕੇ ਹੇਠਾਂ ਨਦੀ ਵਿਚ ਡਿੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ...
ਖਾਸ ਖ਼ਬਰਰਾਸ਼ਟਰੀ

ਉੜੀਸਾ: ਡੰਪਰ ਨੇ ਕਾਰ ਨੂੰ ਟੱਕਰ ਮਾਰੀ, ਦੋ ਭਾਜਪਾ ਆਗੂ ਹਲਾਕ

Current Updates
ਸੰਬਲਪੁਰ-ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਡੰਪਰ ਵੱਲੋਂ ਮਾਰੀ ਟੱਕਰ ਵਿਚ ਕਾਰ ਸਵਾਰ ਦੋ ਭਾਜਪਾ ਆਗੂਆਂ ਦੀ ਮੌਤ ਹੋ ਗਈ। ਪੀੜਤਾਂ ਦੀ ਪਛਾਣ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਹਲਾਕ

Current Updates
ਗੁਜਰਾਤ-ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਆਰਆਰਟੀਐੱਸ ਕੋਰੀਡੋਰ ਦਾ ਉਦਘਾਟਨ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...