July 31, 2026

#amanarora

ਖਾਸ ਖ਼ਬਰਰਾਸ਼ਟਰੀ

ਗੁਰੂਗ੍ਰਾਮ ਪੁਲਿਸ ‘ਚ ਹੜਕੰਪ: ਐਲਵਿਸ਼ ਯਾਦਵ ਅਤੇ ਉਸਦੇ ਪਿਤਾ ਨੂੰ ਵਿਦੇਸ਼ੀ ਨੰਬਰ ਤੋਂ ਆਈ 10 ਕਰੋੜ ਦੀ ਫਿਰੌਤੀ ਦੀ ਕਾਲ

Current Updates
ਗੁਰੂਗ੍ਰਾਮ: ਮਸ਼ਹੂਰ ਯੂਟਿਊਬਰ ਅਤੇ ‘ਬਿੱਗ ਬੌਸ ਓਟੀਟੀ 2’ ਦੇ ਵਿਜੇਤਾ ਐਲਵਿਸ਼ ਯਾਦਵ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ, ਪਰ ਇਸ ਵਾਰ ਕਾਰਨ ਕੋਈ ਵਿਵਾਦ ਨਹੀਂ...
ਖਾਸ ਖ਼ਬਰਰਾਸ਼ਟਰੀ

ਟਾਟਾ ਗਰੁੱਪ ਦਾ ਵੱਡਾ ਫੈਸਲਾ: ਨਿਯਮ ਤੋੜਨ ਵਾਲੇ 1,000 ਤੋਂ ਵੱਧ ਏਅਰ ਇੰਡੀਆ ਮੁਲਾਜ਼ਮਾਂ ‘ਤੇ ਡਿੱਗੀ ਗਾਜ

Current Updates
ਨਵੀਂ ਦਿੱਲੀ: ਟਾਟਾ ਗਰੁੱਪ ਦੀ ਮਲਕੀਅਤ ਵਾਲੀ ਹਵਾਈ ਸੇਵਾ ਕੰਪਨੀ ਏਅਰ ਇੰਡੀਆ (Air India) ਨੇ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਨੀਲ ਜਾਖੜ ਦਾ CM ਮਾਨ ‘ਤੇ ਤਿੱਖਾ ਹਮਲਾ: “ਜਾਗੋ ਮੁੱਖ ਮੰਤਰੀ ਜੀ ਜਾਗੋ, ਨਹਿਰਾਂ ‘ਚ ਵਹਿ ਰਿਹਾ ਹੈ ਕਾਲਾ ਜ਼ਹਿਰ”

Current Updates
ਅਬੋਹਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਲਵਾ ਖੇਤਰ ਦੀਆਂ ਨਹਿਰਾਂ ਵਿੱਚ ਵਹਿ ਰਹੇ ਪ੍ਰਦੂਸ਼ਿਤ ਅਤੇ ਜ਼ਹਿਰੀਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਲੈ...
ਖਾਸ ਖ਼ਬਰਪੰਜਾਬਰਾਸ਼ਟਰੀ

ਥਾਣਾ ਅਮਲੋਹ ਵਿੱਚ ਵੱਡੀ ਘਟਨਾ: ਪੁਲੀਸ ਰਿਮਾਂਡ ਦੌਰਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Current Updates
ਅਮਲੋਹ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਥਾਣਾ ਅਮਲੋਹ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪੁਲੀਸ ਰਿਮਾਂਡ ‘ਤੇ ਚੱਲ ਰਹੇ ਇੱਕ ਨੌਜਵਾਨ ਵੱਲੋਂ...
ਖਾਸ ਖ਼ਬਰਰਾਸ਼ਟਰੀ

ਤਾਮਿਲਨਾਡੂ ‘ਚ ‘ਵਿਜੇ’ ਯੁੱਗ ਦੀ ਸ਼ੁਰੂਆਤ: ਸੁਪਰਸਟਾਰ ਵਿਜੇ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Current Updates
ਚੇਨਈ:  ਤਾਮਿਲਨਾਡੂ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਤਮਿਲ ਸਿਨੇਮਾ ਦੇ ਸੁਪਰਸਟਾਰ ਅਤੇ ‘ਤਮਿਲਗਾ ਵੇਟਰੀ ਕੜਗਮ’ (TVK) ਦੇ ਮੁਖੀ ਸੀ....
ਖਾਸ ਖ਼ਬਰਪੰਜਾਬਰਾਸ਼ਟਰੀ

ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ‘ਤੇ ਭੜਕੀ ‘ਆਪ’: ਭਾਜਪਾ ਖ਼ਿਲਾਫ਼ ਖੋਲ੍ਹਿਆ ਮੋਰਚਾ, ਪੰਜਾਬ ਭਰ ਵਿੱਚ ਪ੍ਰਦਰਸ਼ਨ ਸ਼ੁਰੂ

Current Updates
ਬਠਿੰਡਾ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਬਦਲੇਗੀ ਨੁਹਾਰ; ਕਾਰ ਸੇਵਾ ਆਰੰਭ

Current Updates
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਸਹੂਲਤ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਮੁੱਖ ਰੱਖਦਿਆਂ, ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ’ਚ ਸਫਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਐਲਾਨੀ ਹੜਤਾਲ ਲਗਾਤਾਰ ਜਾਰੀ

Current Updates
ਸਫ਼ਾਈ ਕਰਮਚਾਰੀ ਮੰਗਾਂ ਮਨਵਾਉਣ ਲਈ ਅੜੇ, ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ ਪਟਿਆਲਾ: ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਸਰਕਾਰ ‘ਤੇ ਤਿੱਖਾ ਹਮਲਾ: “ਅਸੀਂ ਸਵਾਲ ਕਰ ਰਹੇ ਹਾਂ, ਭੀਖ ਨਹੀਂ ਮੰਗ ਰਹੇ”

Current Updates
ਸ੍ਰੀ ਗੋਇੰਦਵਾਲ ਸਾਹਿਬ- ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਅੱਜ ਖਡੂਰ ਸਾਹਿਬ ਵਿਖੇ ਹਲਕਾ ਵਾਸੀਆ ਦਾ ਵਿਸ਼ੇਸ਼ ਇਕੱਠ ਕੀਤਾ ਗਿਆ। ਭਾਰੀ ਇਕੱਠ ਨੂੰ ਸੰਬੋਧਨ ਕਰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੌਸਮ ਵਿਭਾਗ ਦੀ ਭਵਿੱਖਬਾਣੀ: 11 ਮਈ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਪੈਣ ਦੀ ਸੰਭਾਵਨਾ

Current Updates
ਚੰਡੀਗੜ੍ਹ- ਤਿੰਨ ਦਿਨਾਂ ਦੇ ਵਕਫੇ ਤੋਂ ਬਾਅਦ, ਖੇਤਰ ਵਿੱਚ ਮੀਂਹ ਦਾ ਸਿਲਸਿਲਾ 11 ਮਈ ਤੋਂ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਆਉਣ...