September 30, 2026

#ambani

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨਾਲ ਪੰਜਾਬ ਦੇ ਵਿਕਾਸ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ’ਤੇ ਸਾਰਥਕ ਮੁਲਾਕਾਤ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਭਾਜਪਾ ਦੇ ਸੀਨੀਅਰ ਆਗੂ ਸਰਦਾਰ ਫਤਿਹਜੰਗ ਸਿੰਘ ਬਾਜਵਾ...
ਖਾਸ ਖ਼ਬਰਪੰਜਾਬਰਾਸ਼ਟਰੀ

ਅਸੀਂ ਮਿਆਰੀ ਸਿੱਖਿਆ ਰਾਹੀਂ ਉਸ ‘ਰੰਗਲੇ ਪੰਜਾਬ’ ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ

Current Updates
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਨੌਜਵਾਨਾਂ ਨੂੰ ‘ਵਿਕਸਿਤ ਭਾਰਤ’ ਦੇ ਨਿਰਮਾਣ ‘ਚ ਯੋਗਦਾਨ ਪਾਉਣ ਦੀ ਕੀਤੀ ਅਪੀਲ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਅਭਿਆਨ’ ਅਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਅੱਜ ਦੂਜਿਆਂ ਦੇ ਬੱਚੇ ਵਿਗਾੜ ਰਹੇ ਹੋ, ਕੱਲ੍ਹ ਤੁਹਾਡੇ ਨਾਲ ਵੀ ਅਜਿਹਾ ਹੋਵੇਗਾ’: ਟ੍ਰੋਲਰਾਂ ‘ਤੇ ਵਰ੍ਹੀ ਕੰਗਨਾ ਰਣੌਤ

Current Updates
ਮੁੰਬਈ: ਬੌਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੀਆਂ ਪੁਰਾਣੀਆਂ ਫਿਲਮਾਂ ਦੇ ਵਿਵਾਦਿਤ ਸੀਨਾਂ ਅਤੇ ਵੀਡੀਓ ਕਲਿੱਪਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲੇ...
ਖਾਸ ਖ਼ਬਰਰਾਸ਼ਟਰੀ

ਈਥਾਨੌਲ ਬਲੈਂਡਿੰਗ ਨਾ ਹੁੰਦੀ ਤਾਂ ਮਹਿੰਗਾ ਹੁੰਦਾ ਪੈਟਰੋਲ, 125 ਰੁਪਏ ਲੀਟਰ ਵਿਕਦਾ: ਕੇਂਦਰੀ ਮੰਤਰਾਲੇ ਦਾ ਦਾਅਵਾ

Current Updates
ਨਵੀਂ ਦਿੱਲੀ:  ਕੇਂਦਰ ਸਰਕਾਰ ਨੇ ਪੈਟਰੋਲ ਵਿੱਚ ਈਥਾਨੌਲ ਮਿਸ਼ਰਣ (ਈਥਾਨੌਲ ਬਲੈਂਡਿੰਗ) ਦੀ ਨੀਤੀ ਨੂੰ ਦੇਸ਼ ਦੇ ਆਮ ਖਪਤਕਾਰਾਂ ਲਈ ਲਾਹੇਵੰਦ ਦੱਸਦਿਆਂ ਇੱਕ ਵੱਡਾ ਦਾਅਵਾ ਕੀਤਾ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਬਾਰੇ ਬਿਆਨ ‘ਤੇ ਔਰਤ ‘ਤੇ ਮਾਮਲਾ ਦਰਜ: ਅਭਿਜੀਤ ਦੀਪਕੇ ਨੇ ਚੁੱਕੇ ਕਾਨੂੰਨ ‘ਤੇ ਸਵਾਲ

Current Updates
ਨਵੀਂ ਦਿੱਲੀ: ਪ੍ਰਧਾਨ ਮੰਤਰੀ ਬਾਰੇ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਇੱਕ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਹਲਕਿਆਂ...
ਖਾਸ ਖ਼ਬਰਰਾਸ਼ਟਰੀ

ਮੈਂ ਪ੍ਰਭਾਵਿਤ ਹੋ ਗਈ ਸੀ’: ਪੀਐੱਮ ਮੋਦੀ ਬਾਰੇ ਵਾਇਰਲ ਵੀਡੀਓ ਮਾਮਲੇ ‘ਚ ਮੁਟਿਆਰ ਨੇ ਮੰਗੀ ਮੁਆਫ਼ੀ

Current Updates
ਨਵੀਂ ਦਿੱਲੀ: ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਸ਼ਬਦ ਬੋਲਣ ਵਾਲੀ ਇੱਕ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਵੀਡੀਓ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੰਨ ‘ਤੇ ਥੱਪੜ ਮਾਰਨਾ ਪਿਆ ਭਾਰੀ: 17 ਫ਼ੀਸਦੀ ਬੋਲੇ ਹੋਏ ਪੀੜਤ ਦੇ ਹੱਕ ‘ਚ ਅਦਾਲਤ ਦਾ ਅਹਿਮ ਫੈਸਲਾ

Current Updates
ਚੰਡੀਗੜ੍ਹ: ਮਾਮੂਲੀ ਤਕਰਾਰ ਵਿੱਚ ਕਿਸੇ ਦੇ ਕੰਨ ‘ਤੇ ਥੱਪੜ ਮਾਰਨਾ ਹੁਣ ਕਾਨੂੰਨੀ ਤੌਰ ‘ਤੇ ਕਾਫ਼ੀ ਮਹਿਂਗਾ ਸਾਬਤ ਹੋਇਆ ਹੈ। ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਰਕਾਰ ਨੂੰ ਮਸ਼ਵਰਾ: ਬੇਅਦਬੀ ਮਾਮਲੇ ‘ਚ ਟਕਰਾਅ ਦੀ ਥਾਂ ਸੰਵਾਦ ਜ਼ਰੂਰੀ

Current Updates
ਅੰਮ੍ਰਿਤਸਰ: ਬੇਅਦਬੀ ਦੇ ਮੁੱਦੇ ਅਤੇ ਇਸ ਨਾਲ ਜੁੜੇ ਕਾਨੂੰਨੀ ਪਹਿਲੂਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰ ਨੂੰ ਅਹਿਮ ਨਸੀਹਤ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜੇਲ੍ਹ ਪ੍ਰਸ਼ਾਸਨ ‘ਚ ਵੱਡੀ ਕਾਰਵਾਈ: ਮੋਬਾਈਲ ਸਪਲਾਈ ਕਰਨ ਦੇ ਦੋਸ਼ ‘ਚ ਫਿਰੋਜ਼ਪੁਰ ਦਾ ਅਸਿਸਟੈਂਟ ਜੇਲ੍ਹ ਸੁਪਰਡੈਂਟ ਕਾਬੂ

Current Updates
ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿੱਚ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹ ਅੰਦਰ ਬੰਦ ਹਵਾਲਾਤੀਆਂ...