ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀCurrent UpdatesApril 14, 2026 April 14, 2026 ਅੰਮ੍ਰਿਤਸਰ- ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮਾਪਦੰਡਾਂ ਕਾਰਨ ਕਣਕ ਦੀ ਖ਼ਰੀਦ ਪ੍ਰਭਾਵਿਤCurrent UpdatesApril 14, 2026 April 14, 2026 ਪਟਿਆਲਾ- ਪੰਜਾਬ ਵਿੱਚ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਪਿਛਲੇ ਦਿਨਾਂ ਤੋਂ ਕਣਕ ਦੀ ਖ਼ਰੀਦ ਬੰਦ ਕੀਤੀ ਹੋਣ ਕਾਰਨ ਜ਼ਿਲ੍ਹੇ ਦੀਆਂ ਲਗਪਗ ਸਾਰੀਆਂ ਅਨਾਜ ਮੰਡੀਆਂ ’ਚ ਕਣਕ...
ਖਾਸ ਖ਼ਬਰਪੰਜਾਬਰਾਸ਼ਟਰੀਪਰਾਲੀ ਦੀਆਂ ਗੱਠਾਂ ਵਾਲੀ ਫੈਕਟਰੀ ’ਚ ਅੱਗ ਲੱਗੀCurrent UpdatesApril 14, 2026 April 14, 2026 ਸਮਾਣਾ: ਸਮਾਣਾ-ਚੀਕਾ ਰੋਡ ’ਤੇ ਪਿੰਡ ਕਮਾਸਪੁਰ ਨੇੜੇ ਸਥਿਤ ਝੋਨੇ ਦੀ ਪਰਾਲੀ ਤੋਂ ਗੱਠਾਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਕਾਰਨ ਮਸ਼ੀਨਰੀ ਅਤੇ ਪਰਾਲੀ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ: ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇCurrent UpdatesApril 14, 2026 April 14, 2026 ਉੱਤਰਾਖੰਡ- ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 3.4 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੇਸਮੋਲੋਜੀ (NCS) ਅਨੁਸਾਰ ਇਹ ਭੂਚਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤCurrent UpdatesApril 14, 2026 April 14, 2026 ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂCurrent UpdatesApril 14, 2026 April 14, 2026 ਸੰਗਰੂਰ- ਪੰਜਾਬ ਸਰਕਾਰ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲCurrent UpdatesApril 14, 2026 April 14, 2026 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨCurrent UpdatesApril 13, 2026 April 13, 2026 ਤਲਵੰਡੀ ਸਾਬੋ: ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰCurrent UpdatesApril 13, 2026 April 13, 2026 ਮੁੰਬਈ- ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆCurrent UpdatesApril 13, 2026 April 13, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ...