ਖਾਸ ਖ਼ਬਰਰਾਸ਼ਟਰੀਜਸਟਿਸ ਯਸ਼ਵੰਤ ਵਰਮਾ ਖਿਲਾਫ਼ ਮਹਾਦੋਸ਼ ਦਾ ਅਮਲ ਜਾਰੀ; ਜਾਂਚ ਕਮੇਟੀ ਦੀ ਰਿਪੋਰਟ ਦੀ ਉਡੀਕCurrent UpdatesJanuary 27, 2026 January 27, 2026 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦਾ ਅਮਲ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਗ੍ਰਿਫ਼ਤਾਰCurrent UpdatesJanuary 27, 2026 January 27, 2026 ਮੁਕਤਸਰ- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਸੋਮਵਾਰ ਨੂੰ ਗ੍ਰਿਫ਼ਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲਾਂ ਪਾਣੀ ਦਾ ਮਸਲਾ ਤਾਂ ਨਿਬੇੜ ਲਈਏ, ਨਹਿਰ ਵੀ ਬਣਾ ਲਵਾਂਗੇ…Current UpdatesJanuary 27, 2026January 27, 2026 January 27, 2026January 27, 2026 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਦੇ ਪਿੰਡ ਭੈਣੀ ਚੂਹੜ ਸਿੰਘ ’ਚ ਪਤੰਗ ਉਡਾਣ ’ਤੇ ਪਾਬੰਦੀCurrent UpdatesJanuary 27, 2026 January 27, 2026 ਬਠਿੰਡਾ- ਪਾਬੰਦੀਸ਼ੁਦਾ ਚੀਨੀ ਡੋਰ ਦੀ ਵਰਤੋਂ ਤੋਂ ਫ਼ਿਕਰਮੰਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਭੈਣੀ ਚੂਹੜ ਪਿੰਡ ਦੀ ਪੰਚਾਇਤ ਨੇ ਪਿੰਡ ਵਿੱਚ ਪਤੰਗ ਉਡਾਉਣ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ ’ਚ ਦਹਿਸ਼ਤ: ਕਾਂਸਟੇਬਲ ਦਾ ਕਿਰਚਾਂ ਮਾਰ ਕੇ ਕਤਲ !Current UpdatesJanuary 27, 2026 January 27, 2026 ਨਾਭਾ- ਨਾਭਾ ਦੇ ਮੈਹਸ ਗੇਟ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 5-6 ਅਣਪਛਾਤੇ ਵਿਅਕਤੀਆਂ ਨੇ ਇੱਕ ਪੁਲੀਸ ਮੁਲਾਜ਼ਮ ਦਾ ਬੇਰਹਿਮੀ...
ਖਾਸ ਖ਼ਬਰਰਾਸ਼ਟਰੀਕੱਪੜੇ, ਬੂਟ, ਗਹਿਣੇ ਸਭ ਕੁਝ ਹੋ ਜਾਵੇਗਾ ਇੰਨਾ ਸਸਤਾ, ਭਾਰਤ-EU FTA ਨਾਲ ਤੁਹਾਡੀ ਜ਼ਿੰਦਗੀ ‘ਚ ਕੀ ਬਦਲ ਜਾਵੇਗਾ?Current UpdatesJanuary 27, 2026 January 27, 2026 ਚੰਡੀਗ੍ਹੜ: ਭਾਰਤ ਅਤੇ ਯੂਰਪੀ ਸੰਘ (EU) ਵਿਚਾਲੇ ਮੰਗਲਵਾਰ ਨੂੰ ਹੋਏ ਇਤਿਹਾਸਕ ਮੁਕਤ ਵਪਾਰ ਸਮਝੌਤੇ (FTA) ਨੂੰ ਭਾਰਤੀ ਉਦਯੋਗ ਜਗਤ ਨੇ ਇਸ ਨੂੰ ‘ਗੇਮ-ਚੇਂਜਰ’ ਕਰਾਰ ਦਿੱਤਾ...
ਖਾਸ ਖ਼ਬਰਰਾਸ਼ਟਰੀਵੀਕੈਂਡ ‘ਤੇ ਸੰਨੀ ਪਾਜੀ ਨੇ ਸਰਹੱਦ ਪਾਰ ਮਚਾਇਆ ‘ਗਦਰ’, ਦੁਨੀਆ ਭਰ ‘ਚ ਫਿਲਮ ‘ਤੇ ਹੋਈ ਨੋਟਾਂ ਦੀ ਬਾਰਿਸ਼Current UpdatesJanuary 26, 2026 January 26, 2026 ਨਵੀਂ ਦਿੱਲੀ- ਸੰਨੀ ਦਿਓਲ ਦੀ ਵਾਰ ਡਰਾਮਾ ਫਿਲਮ ‘ਬਾਰਡਰ 2’ ਨੇ 23 ਜਨਵਰੀ ਨੂੰ ਬਾਕਸ ਆਫਿਸ ‘ਤੇ ਦਸਤਕ ਦਿੱਤੀ ਅਤੇ ਸ਼ਾਨਦਾਰ ਓਪਨਿੰਗ ਕੀਤੀ। ਫਿਲਮ ਘਰੇਲੂ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ ਮੌਕੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆCurrent UpdatesJanuary 26, 2026 January 26, 2026 ਫਾਜ਼ਿਲਕਾ :ਫਾਜ਼ਿਲਕਾ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ। ਪੰਜਾਬ ਦੀ ਧਰਤੀ...
ਖਾਸ ਖ਼ਬਰਪੰਜਾਬਰਾਸ਼ਟਰੀਭਲਕੇ ਸੂਬੇ ਦੇ ਸਾਰੇ ਸਕੂਲ ਰਹਿਣਗੇ ਬੰਦ, ਪੰਜਾਬ ਸਰਕਾਰ ਨੇ ਕੀਤਾ ਐਲਾਨCurrent UpdatesJanuary 26, 2026 January 26, 2026 ਹੁਸ਼ਿਆਰਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ’ਚ ਝੰਡਾ ਲਹਿਰਾਉਂਦੇ ਸਮੇਂ ਵੱਡਾ ਐਲਾਨ ਕੀਤਾ ਹੈ। ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਪੁੱਜੇ ਭਗਵੰਤ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗਣਤੰਤਰ ਦਿਵਸ ਮੌਕੇ ਸਟੇਜ ‘ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ ‘ਚ ਹੋਏ ਹੱਥੋਪਾਈ, ਲਾਏ ਗੰਭੀਰ ਇਲਜ਼ਾਮCurrent UpdatesJanuary 26, 2026 January 26, 2026 ਚੰਡੀਗੜ੍ਹ: ਮੌੜ ਮੰਡੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 26 ਜਨਵਰੀ ਗਣਤੰਤਰ ਦਿਵਸ ਮੌਕੇ ‘ਤੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ...