April 10, 2026

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ‘ਚ ਦਿਨ-ਦਿਹਾੜੇ ਮੁੰਡੇ ਨੂੰ ਮਾਰ’ਤੀਆਂ ਗੋਲੀਆਂ, ਟਾਇਮ ਪਾ ਦਿੱਤਾ ਵਾਰਦਾਤ ਨੂੰ ਅੰਜਾਮ

Current Updates
ਤਰਨਤਾਰਨ- ਤਰਨਤਾਰਨ ਦੇ ਪਿੰਡ ਬਾਕੀਪੁਰ ਵਿਖੇ ਇੱਕ ਬੇਹੋਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 21 ਸਾਲਾ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ...
ਖਾਸ ਖ਼ਬਰਪੰਜਾਬਰਾਸ਼ਟਰੀ

ਚਿੱਟੇ ਦਾ ਸੇਵਨ ਕਰਦੇ 3 ਨਸ਼ੇੜੀ ਕਾਬੂ

Current Updates
ਲੁਧਿਆਣਾ: ਚਿੱਟੇ ਦਾ ਸੇਵਨ ਕਰਦੇ 3 ਨਸ਼ੇੜੀਆਂ ਨੂੰ ਜ਼ਿਲ੍ਹਾ ਪੁਲਸ ਨੇ ਕਾਬੂ ਕੀਤਾ ਹੈ। ਪਹਿਲੇ ਮਾਮਲੇ ‘ਚ ਥਾਣਾ ਦਰੇਸੀ ਦੀ ਪੁਲਸ ਨੇ ਸੁੰਦਰ ਨਗਰ ਪੁਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ

Current Updates
ਪੱਟੀ- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਕੁਸਮ ਕੌਰ ਕੈਰੋਂ ਦਾ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵਲੋਂ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਰੋਕ

Current Updates
ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਸਵ: ਮੁੱਖੀ ਸ੍ਰੀ ਮੋਟਨ ਦਾਸ ਹਸੀਜਾ ਜੀ ਦੀ 44ਵੀਂ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ ਲੰਗਰ

Current Updates
ਪਟਿਆਲਾ- ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਮੰਦਿਰ ਦੇ ਸਰਪ੍ਰਸਤ ਸਤਨਾਮ ਹਸੀਜਾ ਜੀ ਵਲੋਂ ਮੰਦਿਰ ਵਿਖੇ ਆਪਣੇ ਪਿਤਾ ਸਵ: ਮੁੱਖੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਰਾ ਡਿੱਗਣ ਨਾਲ ਪੰਜਾਬ ਠੰਢ ਦੀ ਲਪੇਟ ਵਿਚ, ਚੰਡੀਗੜ੍ਹ ਵਿਚ ਠੰਢ ਨਾਲ ਇਕ ਮੌਤ

Current Updates
ਚੰਡੀਗੜ੍ਹ: ਪੰਜਾਬ ਵਿਚ ਜਿਥੇ ਮੀਂਹ ਬਿਜਲੀ-ਪਾਣੀ ਦੀ ਸਪਲਾਈ ਬੰਦ ਹੋ ਗਈ ਹੈ, ਉਥੇ ਹਿਮਾਚਲ ਵਿਚ ਭਾਰੀ ਬਰਫ਼ਬਾਰੀ ਕਾਰਨ ਸੈਂਕੜੇ ਸੈਲਾਨੀ ਫਸੇ ਹੋਏ ਹਨ। ਪੰਜਾਬ ਅਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕ੍ਰੈਡਿਟ ਕਾਰਡ ਧੋਖਾਧੜੀ ਮਾਮਲੇ ਦਾ ਚੌਥਾ ਮੁਲਜ਼ਮ ਹਰਿਦੁਆਰ ਤੋਂ ਗ੍ਰਿਫ਼ਤਾਰ

Current Updates
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਸੰਗਠਿਤ ਸਾਈਬਰ ਠੱਗੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ...
ਖਾਸ ਖ਼ਬਰਰਾਸ਼ਟਰੀ

ਹਵਾਈ ਹਾਦਸੇ ਵਿਚ ਜਾਨ ਗਵਾਉਣ ਵਾਲੀਆਂ ਮਸ਼ਹੂਰ ਹਸਤੀਆਂ ਵਿਚ ਹੋਮੀ ਭਾਭਾ ਤੋਂ ਲੈ ਕੇ ਅਜੀਤ ਪਵਾਰ ਤਕ ਸ਼ਾਮਲ

Current Updates
ਨਵੀਂ ਦਿੱਲੀ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੇ ਜਹਾਜ਼ ਹਾਦਸੇ ’ਚ ਮੌਤ ਹੋ ਗਈ। ਇਸ ਹਾਦਸੇ ਨੇ ਉਨ੍ਹਾਂ ਦੁਖਦਾਈ ਦੁਖਾਂਤਾਂ ਦੀਆਂ...
ਖਾਸ ਖ਼ਬਰਰਾਸ਼ਟਰੀ

ਸੋਨੇ ਅਤੇ ਚਾਂਦੀ ਦੀ ਚਮਕ ਨੇ ਬਣਾਇਆ ਨਵਾਂ ਰਿਕਾਰਡ

Current Updates
ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ ’ਚ ਮਜ਼ਬੂਤ ਖਰੀਦਦਾਰੀ ਦੇ ਰੁਝਾਨ ਦੇ ਮੱਦੇਨਜ਼ਰ ਦੇਸ਼ ਦੀ ਰਾਜਧਾਨੀ ’ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਉਣ ਦੇ ਕੋਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦੀ ਗੈਂਗਸਟਰਾਂ ਵਿਰੁੱਧ ਮੁਹਿੰਮ ਅਸਫਲ, SSP ਦਫ਼ਤਰ ਵਿੱਚ ਕਤਲ ਸਰਕਾਰ ਨੂੰ ਚੁਣੌਤੀ

Current Updates
ਚੰਡੀਗੜ੍ਹ: ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਦੀ “ਗੈਂਗਸਟਰਾਂ ਵਿਰੁੱਧ ਜੰਗ” ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪੁਲਿਸ ਗੈਂਗਸਟਰਾਂ ਨੂੰ ਲੱਭਣ ਲਈ...