ਖਾਸ ਖ਼ਬਰਰਾਸ਼ਟਰੀਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇCurrent UpdatesOctober 30, 2025 October 30, 2025 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਤੇ ਆਰਜੇਡੀ ਬਿਹਾਰ ਚੋਣਾਂ ਵਿਚ ਵੋਟਾਂ ਲਈ ‘ਛਠੀ ਮਈਆ’ ਦਾ ਨਿਰਾਦਰ ਕਰ ਰਹੇ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਸਹੁੰ: ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਸਮੇਂ ਬਾਅਦ ਤੋੜੀ ਚੁੱਪCurrent UpdatesOctober 30, 2025 October 30, 2025 ਮੋਗਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਸਰਗਰਮੀ ਨੇ ਸਿਆਸੀ ਹਲਕਿਆਂ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਮੋਗਾ ਵਿਖੇ...
ਖਾਸ ਖ਼ਬਰਪੰਜਾਬਰਾਸ਼ਟਰੀਗੋਇੰਦਵਾਲ ਜੇਲ੍ਹ ’ਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ 25 ਮੋਬਾਈਲ ਫੋਨ ਬਰਾਮਦCurrent UpdatesOctober 29, 2025 October 29, 2025 ਸ੍ਰੀ ਗੋਇੰਦਵਾਲ ਸਾਹਿਬ- ਸਥਾਨਕ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰCurrent UpdatesOctober 29, 2025 October 29, 2025 ਫਗਵਾੜਾ- ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀCurrent UpdatesOctober 29, 2025 October 29, 2025 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ...
ਖਾਸ ਖ਼ਬਰਰਾਸ਼ਟਰੀਭਰਨ ਵਧੀ ਮਿਤੀ; ਹੁਣ 31 ਦਸੰਬਰ ਕਰ ਸਕਦੇ ਹੋ ਫਾਈਲCurrent UpdatesOctober 29, 2025 October 29, 2025 ਨਵੀਂ ਦਿਲੀ- ਸਰਕਾਰ ਨੇ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2024-25 ਲਈ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ਕਈ ਵਾਰ ਵਧਾਈ ਹੈ। ਸ਼ੁਰੂ...
ਖਾਸ ਖ਼ਬਰਰਾਸ਼ਟਰੀਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਮਿਲੀ ਜ਼ਮਾਨਤCurrent UpdatesOctober 29, 2025 October 29, 2025 ਰਾਜਸਥਾਨ- ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਅਖੌਤੀ ਸਾਧ ਇਕ ਨਾਬਾਲਗ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆCurrent UpdatesOctober 29, 2025 October 29, 2025 ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਹੋਰ ਕੇਸ ਦਰਜCurrent UpdatesOctober 29, 2025 October 29, 2025 ਚੰਡੀਗੜ੍ਹ- ਸੀਬੀਆਈ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ...
ਖਾਸ ਖ਼ਬਰਰਾਸ਼ਟਰੀਆਰ.ਜੇ.ਡੀ.ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ 2 ਵਿਧਾਇਕਾਂ ਸਣੇ 27 ਆਗੂ ਬਰਖਾਸਤCurrent UpdatesOctober 28, 2025 October 28, 2025 ਪਟਨਾ- ਰਾਸ਼ਟਰੀ ਜਨਤਾ ਦਲ (RJD) ਨੇ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੰਗਠਨ ਦੀ ਵਿਚਾਰਧਾਰਾ ਦੀ ਉਲੰਘਣਾ ਕਰਨ ਲਈ 27 ਆਗੂਆਂ...