December 28, 2025

#Chandighar

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

Current Updates
ਚੰਡੀਗੜ੍ਹ-ਚੰਡੀਗੜ੍ਹ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਦਿਨ ਹੀ ਇੱਥੇ ਡੱਡੂਮਾਜਰਾ ਡੰਪਿੰਗ ਗਰਾਊਂਡ ਅਤੇ ਵਿਰਾਸਤੀ...
ਖਾਸ ਖ਼ਬਰਰਾਸ਼ਟਰੀ

ਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀ ਹਵਾਲੇ

Current Updates
ਚੰਡੀਗੜ੍ਹ-ਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਸ਼ਹਿਰ ਦੀ ਆਮ ਜਨਤਾ ਅਤੇ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਕੰਪਨੀ ਦੇ ਹਵਾਲੇ ਕਰ ਦਿੱਤਾ ਗਿਆ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਰਾਸ ਵੋਟਿੰਗ ਦੀ ਮਿਹਰ, ਭਾਜਪਾ ਦੀ ਹਰਪ੍ਰੀਤ ਬਣੀ ਚੰਡੀਗੜ੍ਹ ਦੀ ਮੇਅਰ

Current Updates
ਚੰਡੀਗੜ੍ਹ-ਚੰਡੀਗੜ੍ਹ ਵਿੱਚ ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ, ਜਿਸ ਨਾਲ ਨਗਰ ਨਿਗਮ ਵਿੱਚ ਬਹੁਮਤ ਹੋਣ ਦੇ ਬਾਵਜੂਦ ‘ਆਪ’-ਕਾਂਗਰਸ ਗੱਠਜੋੜ ਨੂੰ ਵੱਡਾ ਝਟਕਾ ਲੱਗਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਸਿਆਸਤ ਭਖ਼ੀ

Current Updates
ਚੰਡੀਗੜ੍ਹ-ਇਸ ਸਾਲ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਸ਼ਹਿਰ ਦੇ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਮੇਅਰ ਦੀ ਚੋਣ ਲਈ ਭਾਜਪਾ ਵਿਰੁੱਧ ‘ਆਪ’ ਅਤੇ ਕਾਂਗਰਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

Current Updates
ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ 76ਵਾਂ ਗਣਤੰਤਰ ਦਿਵਸ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪਰੇਡ ਗਰਾਊਂਡ ਵਿੱਚ ਮਨਾਇਆ ਗਿਆ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਹੀਂ ਹੋਵੇਗੀ ਗ੍ਰਿਫ਼ਤਾਰੀ

Current Updates
 ਚੰਡੀਗੜ੍ਹ : ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੁਲੀਸ ਮੁਲਾਜ਼ਮਾਂ ਉਪਰ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਕਾਬੂ

Current Updates
ਚੰਡੀਗੜ੍ਹ-ਇੱਥੋਂ ਦੀ ਪੁਲੀਸ ਅਪਰਾਧ ਸ਼ਾਖਾ ਨੇ ਸੈਕਟਰ 38 ਵਿੱਚ ਬੀਤੇ ਦਿਨੀਂ ਪੁਲੀਸ ਨਾਕਾਬੰਦੀ ਦੌਰਾਨ ਗੋਲੀਆਂ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗਣਤੰਤਰ ਦਿਵਸ : ਮੁੱਖ ਮੰਤਰੀ ਦੇ ਪ੍ਰੋਗਰਾਮਾਂ ਬਾਰੇ ਕਈ ਭੰਬਲਭੂਸੇ ਬਣੇ ਰਹੇ, ਦੇਰ ਸ਼ਾਮ ਪਟਿਆਲਾ ਹੋਇਆ ਫਾਈਨਲ

Current Updates
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਲੰਘੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਵੇਕਲੀ ਪਟੀਸ਼ਨ: ਸਾਰੀਆਂ ਔਰਤਾਂ ਲਈ ‘ਕਰਵਾਚੌਥ’ ਲਾਜ਼ਮੀ ਕਰਨ ਦੀ ਮੰਗ, ਹਾਈਕੋਰਟ ਵੱਲੋਂ ਖਾਰਜ

Current Updates
ਚੰਡੀਗੜ੍ਹ-ਚੰਦਰਮਾ ਲਹਿਰਾਂ ਅਤੇ ਦਿਲਾਂ ’ਤੇ ਇਕੋ ਜਿਹਾ ਪ੍ਰਭਾਵ ਰੱਖਦਾ ਹੈ, ਪਰ ਇਸ ਵਾਰ ਇਹ ਆਪਣੇ ਆਪ ਵਿਚ ਇਕ ਅਜੀਬ ਕਾਨੂੰਨੀ ਪਟੀਸ਼ਨ ਦੇ ਕੇਂਦਰ ਵਿਚ ਫਸਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੈਕਟਰ-39 ਮੰਡੀ ਦੀਆਂ 92 ਦੁਕਾਨਾਂ ਦੀ ਹੋਵੇਗੀ ਨਿਲਾਮੀ

Current Updates
ਚੰਡੀਗੜ੍ਹ-ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਅਨਾਜ, ਫਲ ਤੇ ਸਬਜ਼ੀ ਮੰਡੀ ਨੂੂੰ ਸੈਕਟਰ-39 ਵਿੱਚ ਸਥਿਤ ਨਵੀਂ ਮੰਡੀ ਵਿੱਚ ਤਬਦੀਲ ਕਰਨ ਲਈ ਕੰਮਕਾਜ ਤੇਜ਼...