ਖਾਸ ਖ਼ਬਰਪੰਜਾਬਰਾਸ਼ਟਰੀਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਹੋਰ ਹੋਣਾ ਸੀ: ਭਗਵੰਤ ਮਾਨCurrent UpdatesMarch 18, 2026 March 18, 2026 ਧੂਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ ਵੱਲੋਂ ਸੂਬੇ ਦੀ ਵਿਗਾੜੀ ਆਰਥਿਕਤਾ ਨੂੰ ਦਰੁਸਤ ਕਰਨ ਅਤੇ ਪੰਜਾਬ ਨੂੰ ਪੱਕੇ ਪੈਰੀਂ ਕਰਨ ਲਈ ਅਗਲੇ ਪੰਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਰਜ਼ਈ ਕਿਸਾਨਾਂ ਦੀ ਜ਼ਮੀਨ ਨਿਲਾਮ ਹੋਵੇਗੀCurrent UpdatesMarch 18, 2026 March 18, 2026 ਚੰਡੀਗਡ਼੍ਹ- ਪੰਜਾਬ ਸਰਕਾਰ ਨੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਦੀ ਤਿਆਰੀ ਵਿੱਢ ਦਿੱਤੀ ਹੈ। ਖੇਤੀ ਵਿਕਾਸ ਬੈਂਕਾਂ ਨੇ ਮੁੱਢਲੇ ਪੜਾਅ ’ਤੇ ਵੱਡੇ ਕਿਸਾਨਾਂ ਖ਼ਿਲਾਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਨੇ ਕੇਂਦਰ ਤੋਂ ਆਰ ਡੀ ਐੱਫ ਦੇ ਬਕਾਇਆ 8800 ਕਰੋੜ ਮੰਗੇCurrent UpdatesMarch 18, 2026 March 18, 2026 ਚੰਡੀਗੜ੍ਹ- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਰੋਕਣ ਵਿੱਚ ਪੰਜਾਬ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਜਟ ਇਜਲਾਸ: ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਬਾਰੇ ਸਵਾਲ ਉੱਠੇCurrent UpdatesMarch 17, 2026 March 17, 2026 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੁੱਧ ਉਤਪਾਦਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਦਾ ਮੁੱਦਾ ਉੱਠਿਆ। ਵਿਧਾਇਕ ਬਲਕਾਰ ਸਿੰਘ ਸਿੱਧੂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੀ ਖੇਤੀ ਨੀਤੀ ਨੂੰ ਮੁੜ ਬਰੇਕਾਂ ਲੱਗੀਆਂCurrent UpdatesMarch 17, 2026 March 17, 2026 ਚੰਡੀਗਡ਼੍ਹ- ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੂਬੇ ਦੀ ਆਪਣੀ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕਈ ਸਰਕਾਰਾਂ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਂਸ਼ੀ ਰਾਮ ਨੂੰ ‘ਭਾਰਤ ਰਤਨ’ ਦੇਣ ਦਾ ਮਤਾ ਪਾਸCurrent UpdatesMarch 17, 2026 March 17, 2026 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀਮੋਗਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesMarch 16, 2026 March 16, 2026 ਮੋਗਾ- ਮੋਗਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਭਰੀਆਂ ਈਮੇਲਜ਼...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾCurrent UpdatesMarch 16, 2026 March 16, 2026 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖ਼ਰੀ ਦਿਨ ਅੱਜ ਗੈਸ ਸਿਲੰਡਰਾਂ ਦੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮੇ ਭਰਿਆ ਰਿਹਾ। ਸਿਫ਼ਰ...
ਖਾਸ ਖ਼ਬਰਪੰਜਾਬਰਾਸ਼ਟਰੀਮਰਹੂਮ ਮਾਨ ਸਿਧੂ ਮੂਸੇਵਾਲਾ ਦੇ ਘਰੇਲੂ ਬਾਜ਼ਾਰ ਗੁਰਦਾਸ ਮਾਨCurrent UpdatesMarch 16, 2026 March 16, 2026 ਮਾਨਸਾ- ਮਕਬੂਲ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅੱਜ ਐਤਵਾਰ ਸਵੇਰੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੱਦੀ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ...
ਖਾਸ ਖ਼ਬਰਪੰਜਾਬਰਾਸ਼ਟਰੀ‘ਪੰਜਾਬ ਬਚਾਓ ਰੈਲੀ’ ਦੌਰਾਨ ਸੁਖਬੀਰ ਬਾਦਲ ਤੇ ਮਜੀਠੀਆ ਨੇ ਵਿਰੋਧੀਆਂ ‘ਤੇ ਸੇਧੇ ਨਿਸ਼ਾਨੇCurrent UpdatesMarch 15, 2026 March 15, 2026 ਬਰਨਾਲਾ- ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...