August 24, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਗੈਂਗਸਟਰ ਅਰਸ਼ ਡੱਲਾ ਨੇ Facebook live ਅਤੇ ਫਿਰ WhatsApp call ਰਾਹੀਂ NRI ਨੂੰ ਦਿੱਤੀ ਧਮਕੀ

Current Updates
ਲੁਧਿਆਣਾ- ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਵੱਲੋਂ ਇੱਕ ਐੱਨ ਆਰ ਆਈ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਐੱਨ ਆਰ ਆਈ ਹਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਗਠਜੋੜ ਹੋਣ ਦੀ ਸੰਭਾਵਨਾ

Current Updates
ਚੰਡੀਗੜ੍ਹ- ਅਕਾਲੀ ਰਾਜਨੀਤੀ ਵਿੱਚ ਇੱਕ ਵੱਡੇ ਘਟਨਾਕ੍ਰਮ ਤਹਿਤ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗਠਜੋੜ...
ਖਾਸ ਖ਼ਬਰਪੰਜਾਬਰਾਸ਼ਟਰੀ

चेयरमैन तेजिंदर मेहता ने की कॉलेजों के साथ बैठक विद्यार्थियों के लिए अधिक से अधिक अवसर उपलब्ध करवाने पर दिया जोर

Current Updates
पटियाला- जिला योजना कमेटी पटियाला के चेयरमैन तेजिंदर मेहता द्वारा जिला योजना कमेटी के कार्यालय में सरकारी और सरकारी सहायता प्राप्त कॉलेजों के प्रिंसिपलों, प्रतिनिधियों...
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਤੇ ਦਿੱਤਾ ਜੋਰ

Current Updates
ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਪ੍ਰਤੀਨਿਧੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਕਤਸਰ ਅਤੇ ਫਾਜ਼ਿਲਕਾ ਦੇ ਪਿੰਡਾਂ ਵਿੱਚ ਲਗਪਗ 250 ਏਕੜ ‘ਚ ਖੜ੍ਹੀ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹ

Current Updates
ਮੁਕਤਸਰ- ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਚਾਰ ਪਿੰਡਾਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਲੱਗੀ ਅੱਗ ਕਾਰਨ ਲਗਪਗ 250 ਏਕੜ ਵਿੱਚ ਫੈਲੀ ਕਣਕ ਦੀ ਫ਼ਸਲ ਤਬਾਹ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ‘ਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ

Current Updates
ਲੁਧਿਆਣਾ-  ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ...
ਖਾਸ ਖ਼ਬਰਪੰਜਾਬਰਾਸ਼ਟਰੀ

10ਵੀਂ ਜਮਾਤ ਦੇ ਸਰਟੀਫਿਕੇਟ ਬਦਲੇ ਹਜ਼ਾਰਾਂ ਦੀ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Current Updates
ਲੁਧਿਆਣਾ- ਵਿਜੀਲੈਂਸ ਬਿਊਰੋ ਲੁਧਿਆਣਾ ਨੇ ਬਲਾਕ ਸੁਧਾਰ ਦੇ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਅਜੀਤਸਰ ਮੋਹੀ (ਪੰਜਾਬ ਸਰਕਾਰ ਤੋਂ ਸਹਾਇਤਾ ਪ੍ਰਾਪਤ) ਦੇ ਪ੍ਰਿੰਸੀਪਲ ਨੂੰ 10ਵੀਂ ਜਮਾਤ...