August 12, 2026

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬ

ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਾਂਗੇ: ਮੁੱਖ ਮੰਤਰੀ

Current Updates
ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ ਸਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

Current Updates
ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ...
Hindi Newsਖਾਸ ਖ਼ਬਰ

पटियाला में बड़ी नदी का जलस्तर बढ़ा, बाढ़ का खतरा; कई इलाकों को खाली कराने के आदेश

Current Updates
 कैबिनेट मंत्री डाॅ. बलबीर सिंह और जिला मजिस्ट्रेट साक्षी साहनी ने बड़ी और छोटी नदी का किया दौरा  पटियाला: पटियाला की जिला मजिस्ट्रेट साक्षी साहनी...
ਖਾਸ ਖ਼ਬਰਚੰਡੀਗੜ੍ਹਪੰਜਾਬ

ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

Current Updates
ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪ‌ਟਿਆਲਾ ’ਚ ਵੱਡੀ ਨਦੀ ਦੇ ਪਾਣੀ ਦਾ ਪੱਧਰ ਵਧਿਆ,ਹੜ੍ਹ ਦਾ ਖ਼ਤਰਾ ; ਕਈ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਆਦੇਸ਼

Current Updates
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਪ‌ਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

Current Updates
• ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀ

ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

Current Updates
ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ

Current Updates
– ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Current Updates
• ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ,  :ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦ

Current Updates
ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ : ਧਾਮੀ ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ...