August 12, 2026

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬ

IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

Current Updates
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

Current Updates
ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

Current Updates
ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

Current Updates
ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ

Current Updates
ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

Current Updates
ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Current Updates
ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Current Updates
– 698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ ਚੰਡੀਗੜ,  :ਮੁੱਖ ਮੰਤਰੀ ਭਗਵੰਤ ਮਾਨ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ

Current Updates
ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ : ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰ

Current Updates
ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫੈਸਲਾ ਚੰਡੀਗੜ੍ਹ, : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ...