ਖਾਸ ਖ਼ਬਰਰਾਸ਼ਟਰੀਤਾਮਿਲਨਾਡੂ ‘ਚ ‘ਵਿਜੇ’ ਯੁੱਗ ਦੀ ਸ਼ੁਰੂਆਤ: ਸੁਪਰਸਟਾਰ ਵਿਜੇ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰCurrent UpdatesMay 10, 2026 May 10, 2026 ਚੇਨਈ: ਤਾਮਿਲਨਾਡੂ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਤਮਿਲ ਸਿਨੇਮਾ ਦੇ ਸੁਪਰਸਟਾਰ ਅਤੇ ‘ਤਮਿਲਗਾ ਵੇਟਰੀ ਕੜਗਮ’ (TVK) ਦੇ ਮੁਖੀ ਸੀ....
ਖਾਸ ਖ਼ਬਰਪੰਜਾਬਰਾਸ਼ਟਰੀਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ‘ਤੇ ਭੜਕੀ ‘ਆਪ’: ਭਾਜਪਾ ਖ਼ਿਲਾਫ਼ ਖੋਲ੍ਹਿਆ ਮੋਰਚਾ, ਪੰਜਾਬ ਭਰ ਵਿੱਚ ਪ੍ਰਦਰਸ਼ਨ ਸ਼ੁਰੂCurrent UpdatesMay 10, 2026 May 10, 2026 ਬਠਿੰਡਾ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਬਦਲੇਗੀ ਨੁਹਾਰ; ਕਾਰ ਸੇਵਾ ਆਰੰਭCurrent UpdatesMay 10, 2026 May 10, 2026 ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਸਹੂਲਤ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਮੁੱਖ ਰੱਖਦਿਆਂ, ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ’ਚ ਸਫਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਐਲਾਨੀ ਹੜਤਾਲ ਲਗਾਤਾਰ ਜਾਰੀCurrent UpdatesMay 9, 2026 May 9, 2026 ਸਫ਼ਾਈ ਕਰਮਚਾਰੀ ਮੰਗਾਂ ਮਨਵਾਉਣ ਲਈ ਅੜੇ, ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ ਪਟਿਆਲਾ: ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਸਰਕਾਰ ‘ਤੇ ਤਿੱਖਾ ਹਮਲਾ: “ਅਸੀਂ ਸਵਾਲ ਕਰ ਰਹੇ ਹਾਂ, ਭੀਖ ਨਹੀਂ ਮੰਗ ਰਹੇ”Current UpdatesMay 9, 2026 May 9, 2026 ਸ੍ਰੀ ਗੋਇੰਦਵਾਲ ਸਾਹਿਬ- ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਅੱਜ ਖਡੂਰ ਸਾਹਿਬ ਵਿਖੇ ਹਲਕਾ ਵਾਸੀਆ ਦਾ ਵਿਸ਼ੇਸ਼ ਇਕੱਠ ਕੀਤਾ ਗਿਆ। ਭਾਰੀ ਇਕੱਠ ਨੂੰ ਸੰਬੋਧਨ ਕਰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੌਸਮ ਵਿਭਾਗ ਦੀ ਭਵਿੱਖਬਾਣੀ: 11 ਮਈ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਪੈਣ ਦੀ ਸੰਭਾਵਨਾCurrent UpdatesMay 9, 2026 May 9, 2026 ਚੰਡੀਗੜ੍ਹ- ਤਿੰਨ ਦਿਨਾਂ ਦੇ ਵਕਫੇ ਤੋਂ ਬਾਅਦ, ਖੇਤਰ ਵਿੱਚ ਮੀਂਹ ਦਾ ਸਿਲਸਿਲਾ 11 ਮਈ ਤੋਂ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਆਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦਾ ਸਿਆਸਤ ‘ਤੇ ਵੱਡਾ ਧਮਾਕਾ: ਜਾਣੋ ਕਿਉਂ ਟਵੀਟ ਕਰਕੇ ਦਿੱਤੀ ਸਫ਼ਾਈCurrent UpdatesMay 9, 2026 May 9, 2026 ਚੰਡੀਗੜ੍ਹ- ਅਖ਼ਬਾਰ ਵਿੱਚ ਸਮਾਜਿਕ ਸੰਸਥਾ ‘ਜਾਗੋ ਪੰਜਾਬ ਮੰਚ’ ਵੱਲੋਂ ਦਿੱਤੇ ਗਏ ਇੱਕ ਪੂਰੇ ਪੰਨੇ ਦੇ ਇਸ਼ਤਿਹਾਰ ਵਿੱਚ ਦਿਲਜੀਤ ਦੋਸਾਂਝ ਨੂੰ ਨੂੰ ਸਿਆਸਤ ਵਿੱਚ ਆਉਣ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਸਪੀਕਰ ਸੰਧਵਾਂ ਦਾ ਤਿੱਖਾ ਹਮਲਾ: “ਪੰਜਾਬ ਵਿੱਚ ‘ਬੰਗਾਲ ਵਾਲੀ ਰਣਨੀਤੀ’ ਅਪਣਾ ਰਹੀ ਹੈ ਭਾਜਪਾ”Current UpdatesMay 9, 2026 May 9, 2026 ਫਰੀਦਕੋਟ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਹੋ ਰਹੀਆਂ ਈਡੀ (ED)\B ਦੀਆਂ ਛਾਪੇਮਾਰੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼...
ਖਾਸ ਖ਼ਬਰਰਾਸ਼ਟਰੀਵਿਰੋਧੀਆਂ ਦਾ ਤਨਜ਼: ਰਾਘਵ ਚੱਢਾ ਦੇ ਬਿਆਨ ਨੇ ਛੇੜੀ ਚਰਚਾ; ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾCurrent UpdatesMay 9, 2026 May 9, 2026 ਨਵੀਂ ਦਿੱਲੀ- ਰਾਜ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਰਾਘਵ ਚੱਢਾ ਨੇ ਅੱਜ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਹੋਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੰਬੀ ਪੁੱਛਗਿੱਛ ਅਤੇ ਤਲਾਸ਼ੀ ਤੋਂ ਬਾਅਦ ED ਨੇ ਸੰਜੀਵ ਅਰੋੜਾ ਨੂੰ ਲਿਆ ਹਿਰਾਸਤ ਵਿੱਚCurrent UpdatesMay 9, 2026 May 9, 2026 ਚੰਡੀਗੜ੍ਹ- ਪੰਜਾਬ ਦੇ ਬਿਜਲੀ, ਉਦਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਆਲੀਸ਼ਾਨ ਸੈਕਟਰ...