ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਪਿੰਡ ਬੇਲਾ ਤਾਜੋਵਾਲ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹCurrent UpdatesSeptember 1, 2025 September 1, 2025 ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ...
ਖਾਸ ਖ਼ਬਰਪੰਜਾਬਰਾਸ਼ਟਰੀਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤCurrent UpdatesSeptember 1, 2025 September 1, 2025 ਪੰਜਾਬ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀਡੈਮਾਂ ਦੇ ਪਾਣੀ ਨੂੰ ਠੱਲ੍ਹ ਤੇ ਘੱਗਰ ਦਾ ਖਤਰਾ ਮਾਲਵਾ ਵੱਲCurrent UpdatesAugust 31, 2025 August 31, 2025 ਪੰਜਾਬ- ਪਹਾੜੀ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਣੀ ਦੀ ਆਮਦ ਘਟਣ ਕਰ ਕੇ ਪੰਜਾਬ ਦੇ ਪੌਂਗ ਡੈਮ ਤੇ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆ ਸਤਲੁਜ ’ਚ ਪਾਣੀ ਛੱਡਿਆ ਪਾਣੀ; ਪਿੰਡਾਂ ’ਚ ਸਹਿਮ ਦਾ ਮਾਹੌਲCurrent UpdatesAugust 31, 2025August 31, 2025 August 31, 2025August 31, 2025 ਚੰਡੀਗੜ੍ਹ- ਜੰਮੂ-ਕਸ਼ਮੀਰ ਅਤੇ ਹਿਮਾਚਲ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ ਅੱਠ ਜ਼ਿਲ੍ਹਿਆ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਏਪੀ ਸਿਨਹਾ ਵੱਲੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇCurrent UpdatesAugust 31, 2025 August 31, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂCurrent UpdatesAugust 30, 2025 August 30, 2025 ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜCurrent UpdatesAugust 30, 2025 August 30, 2025 ਅੰਮ੍ਰਿਤਸਰ- ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ...