January 3, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈ

Current Updates
ਚੰਡੀਗੜ੍ਹ- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂ

Current Updates
ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜ

Current Updates
ਅੰਮ੍ਰਿਤਸਰ- ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਿਆ

Current Updates
ਚੰਡੀਗੜ੍ਹ- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

Current Updates
ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

Current Updates
ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਲਿਆ ਨੋਟਿਸ; ਮਾਮਲੇ ਦੀ ਪੜਤਾਲ ਲਈ ਕਮੇਟੀ ਗਠਿਤ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ...
ਖਾਸ ਖ਼ਬਰਰਾਸ਼ਟਰੀ

ਰੁਦਰਪ੍ਰਯਾਗ ਦੇ ਬਸੁਕੇਦਾਰ ਤੇ ਚਮੋਲੀ ਦੇ ਦੇਵਾਲ ਖੇਤਰ ਵਿਚ ਬੱਦਲ ਫਟੇ

Current Updates
ਉਤਰਾਖੰਡ- ਉਤਰਾਖੰਡ ਵਿੱਚ ਲਗਾਤਾਰ ਪੈ ਰਹੇ ਮੀਂਹ ਦਰਮਿਆਨ ਸ਼ੁੱਕਰਵਾਰ ਨੂੰ ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਵਿਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

Current Updates
ਚੰਡੀਗੜ੍ਹ- ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ

Current Updates
ਚੰਡੀਗੜ੍ਹ- ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੁੱਧਵਾਰ ਸ਼ਾਮ ਹਲਕੇ ਦੇ ਸੱਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੱਤਲੁਜ ਦੀ ਮੌਜੂਦਾ...