ਖਾਸ ਖ਼ਬਰਪੰਜਾਬਰਾਸ਼ਟਰੀਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ; 40 ਪਿੰਡ ਪਾਣੀ ’ਚ ਘਿਰੇCurrent UpdatesAugust 28, 2025 August 28, 2025 ਅਜਨਾਲਾ- ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੇ ਅੱਲੇ ਜ਼ਖ਼ਮ: ਸੰਭਾਵੀ ਖਤਰੇ ਦੇ ਚਲਦਿਆਂ ਪਿੰਡ ਵਾਸੀ ਪਹਿਲਾਂ ਤੋਂ ਚੌਕਸCurrent UpdatesAugust 28, 2025 August 28, 2025 ਸ਼ਾਹਕੋਟ- ਇਸ ਸਾਲ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ, ਪਰ 2019 ਅਤੇ 2023 ਦੇ ਭਿਆਨਕ ਹੜ੍ਹਾਂ ਦੇ ਜ਼ਖ਼ਮ ਢੱਕਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਰਾਜਿੰਦਰਾ ਹਸਪਤਾਲ ਦੇ ਬਾਹਰ ਮਿਲਿਆ ਬੱਚੇ ਦਾ ਸਿਰCurrent UpdatesAugust 27, 2025 August 27, 2025 ਪਟਿਆਲਾ- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਹਸਪਤਾਲ ਦੇ ਬਾਹਰ ਬੱਚੇ ਦਾ ਸਿਰ ਦੇਖਿਆ ਗਿਆ। ਜਾਣਕਾਰੀ ਮੁਤਾਬਕ ਇਸ ਸਿਰ...
ਖਾਸ ਖ਼ਬਰਪੰਜਾਬਰਾਸ਼ਟਰੀਚੇਅਰਮੈਨ ਸ਼ਮਿੰਦਰ ਖਿੰਡਾ ਨੇ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਇੱਕ ਸਾਲ ਦੀ ਤਨਖ਼ਾਹ ਦਾਨ ਕੀਤੀCurrent UpdatesAugust 27, 2025 August 27, 2025 ਚੰਡੀਗੜ੍ਹ- ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਖਿੰਡਾ ਨੇ ਜ਼ੀਰਾ ਹਲਕੇ ਦੇ ਮੱਲਾਂਵਾਲਾ, ਮੱਖੂ ਇਲਾਕੇ ਵਿੱਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਫਿਰੌਤੀ ਮੰਗਣ ਦਾ ਮਾਮਲਾ: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕਾਬੂCurrent UpdatesAugust 27, 2025 August 27, 2025 ਮੁਹਾਲੀ- ਮੁਹਾਲੀ ਪੁਲੀਸ ਨੇ ਨਾਮਵਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਪਿੰਡਾਂ ਦੇ ਲੋਕ ਘਰੋਂ ਬੇਘਰCurrent UpdatesAugust 27, 2025 August 27, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਰਾਵੀ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਕੇਸ: ਗੁੰਮ ਰਿਕਾਰਡ ਸਬੰਧੀ ਮਜੀਠੀਆ ਤੋਂ ਢਾਈ ਘੰਟੇ ਤੱਕ ਪੁਛਗਿੱਛCurrent UpdatesAugust 26, 2025 August 26, 2025 ਨਾਭਾ- ਨਾਭਾ ਜੇਲ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਹਾਲ ਹੀ ਵਿੱਚ ਐੱਸਆਈਟੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡ ਆਹਲੀ ਕਲਾਂ ਦਾ ਐਡਵਾਂਸ ਬੰਨ੍ਹ ਟੁੱਟਿਆ; 35 ਹਜ਼ਾਰ ਏਕੜ ’ਚ ਝੋਨੇ ਦੀ ਫ਼ਸਲ ਤਬਾਹCurrent UpdatesAugust 26, 2025 August 26, 2025 ਪੰਜਾਬ- ਇਥੋਂ ਨੇੜੇ ਪਿੰਡ ਆਹਲੀ ਕਲਾਂ ਵਿੱਚ ਲੱਗਾ ਐਡਵਾਂਸ ਬੰਨ੍ਹ ਟੁੱਟ ਗਿਆ ਹੈ। ਇਸ ਬੰਨ ਨੂੰ ਬਚਾਉਣ ਲਈ ਕਿਸਾਨ ਲੰਘੀ 10 ਅਗਸਤ ਤੋਂ ਲੱਗੇ ਹੋਏ...
ਖਾਸ ਖ਼ਬਰਰਾਸ਼ਟਰੀਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ ‘ਤੇ ਆਇਆ ਕਰੰਟ, ਮਾਪਿਆਂ ’ਚ ਸਹਿਮCurrent UpdatesAugust 26, 2025 August 26, 2025 ਮਾਨਸਾ- ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆCurrent UpdatesAugust 26, 2025 August 26, 2025 ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ...