ਖਾਸ ਖ਼ਬਰਚੰਡੀਗੜ੍ਹਪੰਜਾਬਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮCurrent UpdatesSeptember 30, 2023September 30, 2023 September 30, 2023September 30, 2023 ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀCurrent UpdatesSeptember 30, 2023October 5, 2023 September 30, 2023October 5, 2023 • ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰCurrent UpdatesSeptember 30, 2023 September 30, 2023 ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤCurrent UpdatesAugust 30, 2023 August 30, 2023 ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮCurrent UpdatesAugust 30, 2023 August 30, 2023 – ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰCurrent UpdatesAugust 30, 2023 August 30, 2023 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ...
Hindi News‘खेडां वतन पंजाब दियां’ के दूसरे सीजन का शानदार आग़ाज़Current UpdatesAugust 30, 2023 August 30, 2023 * मुख्यमंत्री द्वारा शहीद भगत सिंह स्टेडियम में इस खेल मेले का उद्घाटन ; इस प्रयास को राज्य में खेल की पुरानी शान बहाल करने...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬCurrent UpdatesAugust 26, 2023 August 26, 2023 ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ ਚੰਡੀਗੜ੍ਹ :ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀCurrent UpdatesAugust 26, 2023August 27, 2023 August 26, 2023August 27, 2023 ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨCurrent UpdatesAugust 23, 2023August 23, 2023 August 23, 2023August 23, 2023 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਦਿਨਾਂ ਲਈ...