September 13, 2026

#amanarora

ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

Current Updates
• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ ਚੰਡੀਗੜ੍ਹ :ਮਾਈ ਭਾਗੋ...
ਖਾਸ ਖ਼ਬਰਚੰਡੀਗੜ੍ਹਪੰਜਾਬ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

Current Updates
ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀ

Current Updates
ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬ

ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ

Current Updates
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

Current Updates
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, :ਪਿੰਡਾਂ ਦੀ ਨੁਹਾਰ ਬਦਲਣ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬੀਪੀਈਓ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਡੀ ਟੀ ਐੱਫ ਵੱਲੋਂ ਮੰਗ

Current Updates
ਚੰਡ੍ਹੀਗੜ੍ਹ ):ਪੰਜਾਬ ਸਰਕਾਰ ਦੇ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਬੇ-ਬੁਨਿਆਦ ਨਜ਼ਰ ਆ ਰਹੇ ਹਨ, ਜਿਸ ਦਾ ਝਲਕਾਰਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 228 ਵਿੱਚੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

Current Updates
• 15,000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8,000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ ਚੰਡੀਗੜ੍ਹ, : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

Current Updates
ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਚੰਡੀਗੜ੍ਹ,  : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

Current Updates
– ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ ਚੰਡੀਗੜ੍ਹ, :ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
Hindi News

प्रदूषण समस्या के समाधान का हिस्सा बनें:डा.आशा

Current Updates
-मिशन लाइफ़ के तहत वन रेंज (विस्तार) ने मनाया पर्यावरण दिवस -एशियन ग्रुप ऑफ कॉलेजेज में किया आयोजन पटियाला: अब वह समय आ गया है...