ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲCurrent UpdatesJuly 7, 2023 July 7, 2023 • ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗCurrent UpdatesJuly 7, 2023 July 7, 2023 ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ...
ਅੰਤਰਰਾਸ਼ਟਰੀਖਾਸ ਖ਼ਬਰਅਣ-ਪ੍ਰਮਾਣਿਤ ਖਾਤਿਆਂ ਵਾਲੇ ਲੋਕ ਇੱਕ ਦਿਨ ਵਿੱਚ 600 ਪੋਸਟਾਂ ਨੂੰ ਪੜ੍ਹ ਸਕਣਗੇ, ਐਲੋਨ ਮਸਕ ਨੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾCurrent UpdatesJuly 2, 2023 July 2, 2023 ਵਾਸ਼ਗਟਿਨ : ਮਸਕ ਨੇ ਸ਼ਨੀਵਾਰ ਰਾਤ ਨੂੰ ਟਵੀਟ ਕੀਤਾ ਕਿ ਹੁਣ ਗੈਰ-ਵੈਰੀਫਾਈਡ ਅਕਾਊਂਟ ਇਕ ਦਿਨ ‘ਚ ਸਿਰਫ 600 ਟਵੀਟ ਪੜ੍ਹ ਸਕਣਗੇ। ਇਸ ਤੋਂ ਇਲਾਵਾ ਟਵਿੱਟਰ...
ਖਾਸ ਖ਼ਬਰਚੰਡੀਗੜ੍ਹਪੰਜਾਬਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲCurrent UpdatesJuly 2, 2023 July 2, 2023 – ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ: ਮੁੱਖ ਮੰਤਰੀCurrent UpdatesJuly 2, 2023 July 2, 2023 ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ : ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂCurrent UpdatesJuly 1, 2023 July 1, 2023 • ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆCurrent UpdatesJuly 1, 2023 July 1, 2023 ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਚੰਡੀਗੜ, : 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ...
ਖਾਸ ਖ਼ਬਰਰਾਸ਼ਟਰੀਯੂਨੀਫਾਰਮ ਸਿਵਲ ਕੋਡ ’ਤੇ ਮਿਲੇ 8.5 ਲੱਖ ਸੁਝਾਅ, ਜਾਣੋ ਕੀ ਹੈ ਯੂ.ਸੀ.ਸੀ.Current UpdatesJune 29, 2023June 29, 2023 June 29, 2023June 29, 2023 ਨਵੀਂ ਦਿੱਲੀ:- ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਦੇ ਮੁੱਦੇ ’ਤੇ ਸ਼ਬਦੀ ਜੰਗ ਦੇ ਵਿਚਕਾਰ ਭਾਰਤੀ ਕਾਨੂੰਨ ਕਮਿਸ਼ਨ ਦੇ ਚੇਅਰਮੈਨ ਜਸਟਿਸ ਰਿਤੁਰਾਜ ਅਵਸਥੀ ਨੇ ਬੁੱਧਵਾਰ ਨੂੰ ਕਿਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦCurrent UpdatesJune 26, 2023 June 26, 2023 ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ : ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ...
ਖਾਸ ਖ਼ਬਰਚੰਡੀਗੜ੍ਹਪੰਜਾਬIAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰCurrent UpdatesJune 26, 2023June 26, 2023 June 26, 2023June 26, 2023 ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...