ਖਾਸ ਖ਼ਬਰਰਾਸ਼ਟਰੀਬੰਗਲੁਰੂ-ਕਾਮਾਖਿਆ ਐਕਸਪ੍ਰੈੱਸ ਲੀਹੋਂ ਲੱਥੀ; ਿੲੱਕ ਮੌਤ, 3 ਜ਼ਖ਼ਮੀCurrent UpdatesMarch 31, 2025 March 31, 2025 ਉੜੀਸਾ- ਉੜੀਸਾ ਦੇ ਕਟਕ ਜ਼ਿਲ੍ਹੇ ਵਿੱਚ ਅੱਜ ਐਕਸਪ੍ਰੈੱਸ ਰੇਲ ਗੱਡੀ ਲੀਹੋਂ ਲੱਥਣ ਕਾਰਨ ਿੲਕ ਿਵਅਕਤੀ ਦੀ ਮੌਤ ਅਤੇ 3 ਵਿਅਕਤੀ ਜ਼ਖ਼ਮੀ ਹੋ ਗਏ। ਪੂਰਬੀ ਤੱਟ...
ਖਾਸ ਖ਼ਬਰਪੰਜਾਬਰਾਸ਼ਟਰੀਕੌਮੀ ਸ਼ਾਹਰਾਹ ’ਤੇ ਖੜ੍ਹੇ ਟਰੱਕ ’ਚ ਐਕਟਿਵਾ ਵੱਜਣ ਕਾਰਨ ਦੋ ਹਲਾਕ, ਦੋ ਗੰਭੀਰ ਜ਼ਖਮੀCurrent UpdatesMarch 27, 2025 March 27, 2025 ਕਰਤਾਰਪੁਰ: ਕੌਮੀ ਮਾਰਗ ’ਤੇ ਪਿੰਡ ਸਿੰਘਾਂ ਨੇੜੇ ਢਾਬੇ ਅੱਗੇ ਖੜ੍ਹੇ ਟਰੱਕ ਦੇ ਪਿੱਛੇ ਐਕਟਿਵਾ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ 4 ਦੀ ਮੌਤCurrent UpdatesMarch 23, 2025 March 23, 2025 ਗੰਦਰਬਲ- ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਇਕ ਬੱਸ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿੱਚ...
ਖਾਸ ਖ਼ਬਰਰਾਸ਼ਟਰੀਪੁਣੇ ’ਚ ਟੈਂਪੂ ਟਰੈਵਲਰ ਨੂੰ ਅੱਗ ਲੱਗੀ, ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਦੀ ਮੌਤCurrent UpdatesMarch 19, 2025 March 19, 2025 ਪੁਣੇ- ਪੁਣੇ ਨੇੜੇ ਪਿੰਪਰੀ ਛਿੰਛਵਾੜ ਇਲਾਕੇ ਵਿਚ ਇਕ ਟੈਂਪੂ ਟਰੈਵਲਰ ਨੂੰ ਅੱਗ ਲੱਗਣ ਨਾਲ ਇਸ ਵਿਚ ਸਵਾਰ ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਜ਼ਖਮੀCurrent UpdatesMarch 14, 2025 March 14, 2025 ਅਮੇਠੀ- ਅਮੇਠੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।...
ਖਾਸ ਖ਼ਬਰਰਾਸ਼ਟਰੀਕਾਰ ਨਾਲ ਟੱਕਰ ਮਾਰਨ ਤੋਂ ਬਾਅਦ ਲਾਅ ਵਿਦਿਆਰਥੀ ਚੀਕਿਆ, ‘ਇਕ ਵਾਰ ਹੋਰ, ਇਕ ਵਾਰ ਹੋਰ’Current UpdatesMarch 14, 2025 March 14, 2025 ਵਡੋਦਰਾ: ਵਡੋਦਰਾ ਹਾਦਸਾ ਗੁਜਰਾਤ ਦੇ ਵਡੋਦਰਾ ਸ਼ਹਿਰ ਵਿੱਚ ਅੱਜ ਤੜਕੇ ਇੱਕ 20 ਸਾਲਾ ਕਾਨੂੰਨ ਦੇ ਵਿਦਿਆਰਥੀ ਦੀ ਤੇਜ਼ ਰਫ਼ਤਾਰ ਕਾਰ ਨੇ ਦੁਪਹੀਆ ਵਾਹਨਾਂ ਨੂੰ ਟੱਕਰ ਮਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ੀਰਕਪੁਰ ਚੰਡੀਗੜ੍ਹ ਬੈਰੀਅਰ ’ਤੇ ਸੜਕ ਹਾਦਸੇ ’ਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ ਵਲੰਟੀਅਰ ਸਣੇ ਤਿੰਨ ਹਲਾਕCurrent UpdatesMarch 14, 2025 March 14, 2025 ਚੰਡੀਗੜ੍ਹ- ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ‘ਤੇ ਹਾਦਸਾ ਇਥੇ ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ਉੱਤੇ ਅੱਜ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ...
ਖਾਸ ਖ਼ਬਰਰਾਸ਼ਟਰੀਤੇਜ਼ ਰਫ਼ਤਾਰ ਸਕਾਰਪਿਓ ਡਿਵਾਈਡਰ ਨਾਲ ਟਕਰਾ ਕੇ ਪਲਟੀ, ਤਿੰਨ ਨੌਜਵਾਨਾਂ ਦੀ ਮੌਤCurrent UpdatesMarch 11, 2025 March 11, 2025 ਟੋਹਾਣਾ- ਸਟੇਟ ਹਾਈਵੇ ਸਿਰਸਾ-ਚੰਡੀਗਡ੍ਹ ਸੜਕ ’ਤੇ ਭੁਨਾ ਦੇ ਨਜ਼ਦੀਕ ਤੇਜ਼ ਰਫ਼ਤਾਰ ਨਵੀਂਂ ਸਕਾਰਪਿਓ ਗੱਡੀ ਡਿਵਾਈਡਰ ਨਾਲ ਟਕਰਾ ਕੇ ਕਲਾਬਾਜ਼ੀਆਂ ਖਾਂਦੀ ਹੋਈ ਕਰੀਬ 60 ਫੁੱਟ ਦੂਰ...
ਖਾਸ ਖ਼ਬਰਰਾਸ਼ਟਰੀਕਾਰ ਦਰਖ਼ਤ ਨਾਲ ਟਕਰਾਉਣ ਕਾਰਨ 4 ਪੌਲੀਟੈਕਨਿਕ ਵਿਦਿਆਰਥੀ ਹਲਾਕCurrent UpdatesMarch 6, 2025 March 6, 2025 ਹਿਸਾਰ- ਹਿਸਾਰ-ਮੰਗਲੀ ਸੜਕ ਉਤੇ ਬੁਧਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਪੌਲੀਟੈਕਨਿਕ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ਸਮੇਂ ਇਹ ਵਿਦਿਆਰਥੀ ਇਕ ਕਾਰ ’ਚ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀCurrent UpdatesMarch 6, 2025 March 6, 2025 ਛੱਤੀਸਗੜ-ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ...