September 9, 2026

#amarnath

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਫ਼ਰ-ਏ-ਜ਼ਿੰਦਗੀ ‘ਚ ਵੱਡੀ ਰਾਹਤ: ਅਧੁਨਿਕ ਤਕਨਾਲੋਜੀ ਨਾਲ ਲੈਸ ਐਂਬੂਲੈਂਸਾਂ ਦੇਣਗੀਆਂ ਇਮਰਜੈਂਸੀ ਸੇਵਾਵਾਂ

Current Updates
ਚੰਡੀਗਡ਼੍ਹ- ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਅਤੇ ਇਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ ਨਾਲ ਲੈਸ ਹਾਈਟੈੱਕ ਐਂਬੂਲੈਂਸਾਂ ਮੈਦਾਨ ਵਿੱਚ ਉਤਾਰੀਆਂ...
ਖਾਸ ਖ਼ਬਰਰਾਸ਼ਟਰੀ

ਮੋਦੀ ਵੱਲੋਂ ਔਰਬਿਟ ਵਿੱਚ ਭਾਰਤ ਦੇ ਪਹਿਲੇ ਇਮੇਜਿੰਗ ਸੈਟੇਲਾਈਟ ਦੇ ਸਫਲ ਪ੍ਰਸਾਰਣ ਦੀ ਸ਼ਲਾਘਾ

Current Updates
ਨਵੀਂ ਦਿੱਲੀ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪਹਿਲੇ ਜੀਓ-ਔਰਬਿਟ ਇਮੇਜਿੰਗ ਸੈਟੇਲਾਈਟ ਦੇ ਸਫਲ ਪ੍ਰਸਾਰਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ...
ਖਾਸ ਖ਼ਬਰਰਾਸ਼ਟਰੀ

ਜਾਣੋਂ ਏਅਰ ਇੰਡੀਆ ਦੀ Phuket-Delhi flight ਹਾਦਸਾ ਕਿਵੇਂ ਵਾਪਰਿਆ?, ਇਨਵੈਸਟੀਗੇਸ਼ਨ ਬਿਊਰੋ ਦੀ ਰਿਪੋਰਟ ’ਚ ਵੱਡੇ ਖੁਲਾਸੇ

Current Updates
ਨਵੀਂ ਦਿੱਲੀ-  ਪਿਛਲੇ ਮਹੀਨੇ ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ (ਏ320 ਜਹਾਜ਼) ਦੌਰਾਨ ਹਵਾ ਵਿੱਚ ਵਾਪਰੀ ਭਿਆਨਕ ਘਟਨਾ ਨੂੰ ਲੈ ਕੇ ਏਅਰਕ੍ਰਾਫਟ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ Raghav Chadha ਆਊਟ

Current Updates
ਚੰਡੀਗੜ੍ਹ-  ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਆਊਟ ਹੋ ਗਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਇੰਟਰਨੈੱਟ ਕਨੈਕਸ਼ਨ ਟੁੱਟਣ ਤੋਂ ਬਾਅਦ ਪੁਲੀਸ ਵੈਨ ਨਾਲ ਟਕਰਾਈ ‘ਰਿਮੋਟ-ਕੰਟਰੋਲਡ ਕਾਰ’; ਵੀਡੀਓ ਵਾਇਰਲ

Current Updates
ਚੰਡੀਗੜ੍ਹ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬਿਨਾਂ ਡਰਾਈਵਰ (ਡਰਾਈਵਰਲੈੱਸ) ਚੱਲਣ ਵਾਲੀ ਕਾਰ ਦਾ ਟਰਾਇਲ ਉਸ ਸਮੇਂ ਹਾਸੋਹੀਣਾ ਅਤੇ ਹੈਰਾਨੀਜਨਕ ਬਣ ਗਿਆ, ਜਦੋਂ ਵਾਹਨ ਨੇ ਅਚਾਨਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲਦੀ ਦੇਸ਼ ’ਚ ਸਭ ਤੋਂ ਵੱਧ ਤਨਖਾਹ: ਹਰਪਾਲ ਚੀਮਾ

Current Updates
ਚੰਡੀਗੜ੍ਹ-  ਪੰਜਾਬ ਵਿੱਚ ਮਹਿੰਗਾਈ ਭੱਤੇ ਦੇ ਬਕਾਈ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਵਿੱਚ ਚੱਲ ਰਿਹਾ ਟਕਰਾਅ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੁਖਬੀਰ ਬਾਦਲ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼

Current Updates
ਚੰਡੀਗੜ੍ਹ-  ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਨਾਲ ਜੁੜੇ ਹੋਰਨਾਂ ਮਾਮਲਿਆਂ ਵਿੱਚ ਹੋਰਨਾਂ ਮੁਲਜ਼ਮਾਂ ਸਮੇਤ ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਦਾ ਭਾਜਪਾ ‘ਤੇ ਤਿੱਖਾ ਹਮਲਾ: ਨੌਜਵਾਨਾਂ ਦੀ ਆਵਾਜ਼ ਦਬਾਉਣ ਦਾ ਦੇਣਾ ਪਵੇਗਾ ਹਿਸਾਬ

Current Updates
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਿਹਤ ਯੋਜਨਾ ਨੇ ਦਿੱਤੀ ਵੱਡੀ ਰਾਹਤ: ਮੁਫ਼ਤ ਇਲਾਜ ਨਾਲ ਲੱਖਾਂ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ

Current Updates
ਚੰਡੀਗੜ੍ਹ: ਪੰਜਾਬ ਵਿੱਚ ਆਮ ਨਾਗਰਿਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲੱਖਾਂ ਪਰਿਵਾਰਾਂ...
ਖਾਸ ਖ਼ਬਰਰਾਸ਼ਟਰੀ

ਵਿਦਿਆਰਥੀਆਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਸਿਰਫ਼ ਸਬੰਧਤ ਵਿਦਿਅਕ ਅਦਾਰਿਆਂ ਕੋਲ ਹੈ: Supreme Court

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇੱਕ ਅਹਿਮ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਅਤੇ ਸੂਬਿਆਂ ਦੀਆਂ ਬਾਰ ਕੌਂਸਲਾਂ...