ਅੰਤਰਰਾਸ਼ਟਰੀਖਾਸ ਖ਼ਬਰਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲCurrent UpdatesOctober 18, 2025 October 18, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀCurrent UpdatesOctober 13, 2025October 13, 2025 October 13, 2025October 13, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ...
ਅੰਤਰਰਾਸ਼ਟਰੀਖਾਸ ਖ਼ਬਰਐੱਚ-1ਬੀ ਵੀਜ਼ਾ ਲਈ 1,00,000 ਅਮਰੀਕੀ ਡਾਲਰ ਦੀ ਫੀਸ ਖ਼ਿਲਾਫ਼ ਕੇਸ ਦਾਇਰCurrent UpdatesOctober 4, 2025 October 4, 2025 ਅਮਰੀਕਾ- ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਅਰਜ਼ੀਆਂ ਲਈ 1,00,000 ਅਮਰੀਕੀ ਡਾਲਰ ਦੀ ਫੀਸ ਦੇ ਖ਼ਿਲਾਫ਼ ਸਿਹਤ ਸੰਭਾਲ ਪ੍ਰਦਾਤਾਵਾਂ, ਧਾਰਮਿਕ ਸਮੂਹਾਂ, ਯੂਨੀਵਰਸਿਟੀ ਪ੍ਰੋਫੈਸਰਾਂ ਅਤੇ ਹੋਰਾਂ ਦੇ ਇੱਕ...
ਅੰਤਰਰਾਸ਼ਟਰੀਖਾਸ ਖ਼ਬਰਜੇ ਨੋਬੇਲ ਪੁਰਸਕਾਰ ਨਾ ਦਿੱਤਾ ਤਾਂ ਅਮਰੀਕਾ ਲਈ ਵੱਡੀ ਬੇਇੱਜ਼ਤੀ: ਟਰੰਪCurrent UpdatesOctober 1, 2025 October 1, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਹੈ ਤਾਂ ਇਹ ਅਮਰੀਕਾ ਲਈ ‘ਵੱਡੀ ਬੇਇੱਜ਼ਤੀ’...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਦੇ ਗਿਰਜਾ ਘਰ ’ਤੇ ਗੋਲੀਬਾਰੀ; ਅੱਗ ਲੱਗਣ ਕਾਰਨ 4 ਹਲਾਕ; 8 ਜ਼ਖ਼ਮੀCurrent UpdatesSeptember 29, 2025 September 29, 2025 ਅਮਰੀਕਾ- ਅਮਰੀਕਾ ਦੇ ਮਿਸ਼ੀਗਨ ਸ਼ਹਿਰ ਨੇੜੇ ਇੱਕ ਗਿਰਜਾਘਰ ’ਚ ਐਤਵਾਰੀ ਸਮਾਗਮ ਮੌਕੇ ਮਿੰਨੀ ਟਰੱਕ ’ਤੇ ਆਏ ਬੰਦੂਕਧਾਰੀ ਵਲੋਂ ਅਚਾਨਕ ਗੋਲੀਬਾਰੀ ਕਰਕੇ ਇਮਾਰਤ ਨੂੰ ਅੱਗ ਲਗਾਈ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਸ਼ੀ ਜਿਨਪਿੰਗ ਨੇ TikTok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਪ੍ਰਸਤਾਵਿਤ ਸੌਦੇ ਨੂੰ ਮਨਜ਼ੂਰੀ ਦਿੱਤੀ: ਟਰੰਪCurrent UpdatesSeptember 26, 2025 September 26, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਸ਼ਾਸਕੀ ਹੁਕਮ ’ਤੇ ਦਸਤਖਤ ਕੀਤੇ ਹਨ, ਜਿਸ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ ‘ਟਿਕਟਾਕ’ ਨੂੰ ਅਮਰੀਕਾ ਦੇ ਕਾਨੂੰਨਾਂ ਰਾਹੀਂ ਤੈਅ...
ਅੰਤਰਰਾਸ਼ਟਰੀਖਾਸ ਖ਼ਬਰH-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?Current UpdatesSeptember 23, 2025 September 23, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਤੇ ਆਪਣੀ ਵਿਆਪਕ ਕਾਰਵਾਈ ਦੇ ਹਿੱਸੇ ਵਜੋਂ H-1B ਵੀਜ਼ਿਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਰਾਸਟਰਪਤੀ...
ਅੰਤਰਰਾਸ਼ਟਰੀਖਾਸ ਖ਼ਬਰH1-B ਵੀਜ਼ਾ: ਟਰੰਪ ਵੱਲੋਂ ਫੀਸ 100,000 ਅਮਰੀਕੀ ਡਾਲਰ ਕਰਨ ਐਲਾਨCurrent UpdatesSeptember 20, 2025 September 20, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਵੱਲੋਂ ਇਕ ਹੋਰ ਝਟਕਾ: ਇਰਾਨ ਦੀ ਚਾਬਹਾਰ ਬੰਦਰਗਾਹ ’ਤੇ 29 ਸਤੰਬਰ ਤੋਂ ਲੱਗੇਗੀ ਪਾਬੰਦੀ, ਭਾਰਤ ’ਤੇ ਵੀ ਪਏਗਾ ਅਸਰCurrent UpdatesSeptember 19, 2025 September 19, 2025 ਅਮਰੀਕਾ- ਟਰੰਪ ਪ੍ਰਸ਼ਾਸਨ ਨੇ ਇਸ ਮਹੀਨੇ ਦੇ ਅਖੀਰ ਵਿਚ ਇਰਾਨ ਦੀ ਬੰਦਰਗਾਹ ਚਾਬਹਾਰ ਚਲਾਉਣ ਵਾਲੇ ਲੋਕਾਂ ’ਤੇ ਪਾਬੰਦੀ ਲਗਾਉਣ ਦੀ ਤਿਆਰੀ ਖਿੱਚ ਲਈ ਹੈ। ਇਸ...
ਅੰਤਰਰਾਸ਼ਟਰੀਖਾਸ ਖ਼ਬਰਵਿਆਹ ਕਰਵਾਉਣ ਆਈ 72 ਸਾਲਾ ਐੱਨ ਆਰ ਆਈ ਨੂੰ ਮਾਰਨ ਵਾਲਾ ਕਾਬੂCurrent UpdatesSeptember 16, 2025 September 16, 2025 ਅਮਰੀਕਾ- ਅਮਰੀਕਾ ਦੇ ਸੀਆਟਲ ਸ਼ਹਿਰ ਦੀ 72 ਸਾਲਾ ਐਨ ਆਰ ਆਈ ਔਰਤ ਨੂੰ ਲੁਧਿਆਣਾ ਅਧੀਨ ਪੈਂਦੇ ਪਿੰਡ ਕਿਲਾ ਰਾਏਪੁਰ ਦੇ ਇੱਕ ਘਰ ਅੰਦਰ ਕਰੀਬ ਦੋ...