October 6, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਅਮਿਤ ਸ਼ਾਹ ਦਾ ਵੱਡਾ ਐਲਾਨ: 2029 ਦੇ ਅੰਤ ਤੱਕ ਪੰਜਾਬ ‘ਚੋਂ ਪੂਰੀ ਤਰ੍ਹਾਂ ਖ਼ਤਮ ਹੋਵੇਗਾ ‘ਚਿੱਟਾ’

Current Updates
ਜਲੰਧਰ-  ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਕਿ ਭਾਜਪਾ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲੰਧਰ ਰੈਲੀ: ਉੱਜੜੇ ਪਰਿਵਾਰਾਂ ਦੇ ਦੁੱਖ ਸੁਣਨਗੇ ਅਮਿਤ ਸ਼ਾਹ;ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨਾਲ ਕਰਨਗੇ ਮਿਲਣੀ

Current Updates
ਜਲੰਧਰ-  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਪੰਜਾਹ ਦੇ ਕਰੀਬ ਦੁਖੀ ਪਰਿਵਾਰਾਂ ਨੂੰ ਮਿਲਣਗੇ, ਜਿਨ੍ਹਾਂ ਦੇ ਜੀਅ ਨਸ਼ਿਆਂ ਕਾਰਨ ਇਸ ਜਹਾਨੋਂ ਚਲੇ ਗਏ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਫ਼ੈਸਲਾ: CM ਮਾਨ ਨਾਲ ਭੇਟ ਕਰਨ ਵਾਲੇ SGPC ਮੈਂਬਰਾਂ ਖ਼ਿਲਾਫ਼ ਸਖ਼ਤ ਰੁਖ਼

Current Updates
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਕਾਂਗਰਸ ਦੀ ਕਮਾਨ ‘ਚ ਵੱਡਾ ਉਲਟਫੇਰ? ਰਾਜਾ ਵੜਿੰਗ ਤੋਂ ਬਾਅਦ ਕਿਸ ਦੇ ਹੱਥ ਆਵੇਗੀ ਬਾਗਡੋਰ?

Current Updates
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਅਦਲਾ-ਬਦਲੀ ਦੀਆਂ ਚਰਚਾਵਾਂ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਵਧਾ ਦਿੱਤੀ ਹੈ। ਸੂਬਾ ਕਾਂਗਰਸ ਦੀ ਕਮਾਨ ਵਿੱਚ ਸੰਭਾਵਿਤ ਬਦਲਾਅ ਨੂੰ ਲੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ

Current Updates
ਚੰਡੀਗੜ੍ਹ: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਸ਼ਲ ਮੀਡੀਆ ’ਤੇ ਫਰਜ਼ੀ ਪੋਸਟਾਂ ਖਿਲਾਫ ਕਾਰਵਾਈ ਦੀ ਮੰਗੀ ਰਿਪੋਰਟ

Current Updates
ਚੰਡੀਗੜ੍ਹ-  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਹੋਈ ਹਿੰਸਾ, ਅੱਗ ਲਗਾਉਣ ਅਤੇ ਭੰਨਤੋੜ ਦਾ ਮਾਮਲਾ ਪਟੀਸ਼ਨ ਦਾਖ਼ਲ ਹੋਣ ਤੋਂ ਬਾਅਦ ਨਿਆਂਇਕ ਘੇਰੇ ਵਿੱਚ ਆ ਗਿਆ ਹੈ।...
ਖਾਸ ਖ਼ਬਰਰਾਸ਼ਟਰੀ

SIR ਵਿਵਾਦ: ‘ਸੰਵਿਧਾਨ ਬਚਾਓ’ ਮਾਰਚ ਰਾਹੀਂ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾਏਗਾ INDIA ਗੱਠਜੋੜ।

Current Updates
ਨਵੀਂ ਦਿੱਲੀ: ਦੇਸ਼ ਦੀ ਰਾਜਨੀਤੀ ਵਿੱਚ ‘ਸੰਸ਼ੋਧਿਤ ਵੋਟਰ ਸੂਚੀ’ (SIR – Special Intensive Revision) ਮੁੱਦੇ ‘ਤੇ ਵਿਰੋਧੀ ਧਿਰਾਂ ਅਤੇ ਸਰਕਾਰ ਵਿਚਾਲੇ ਤਕਰਾਰ ਲਗਾਤਾਰ ਵਧਦੀ ਜਾ ਰਹੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਹਿਰੀਨ ਮਾਮਲੇ ਦੀ ਜਾਂਚ CBI ਨੂੰ ਸੌਂਪੇ ਸਰਕਾਰ: ਸ਼੍ਰੋਮਣੀ ਕਮੇਟੀ

Current Updates
ਅੰਮ੍ਰਿਤਸਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’

Current Updates
ਚੰਡੀਗੜ੍ਹ-  ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾ

Current Updates
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ...