August 12, 2026

#bjp

ਖਾਸ ਖ਼ਬਰਰਾਸ਼ਟਰੀ

ਦੀਪਕੇ ਵੱਲੋਂ CJP ਹੇਠ ‘ਕਿਆ ਬੋਲਤੀ ਪਬਲਿਕ?’ ਮੁਹਿੰਮ ਦੀ ਸ਼ੁਰੂਆਤ; ਕਿਹਾ- ‘ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ’

Current Updates
ਨਵੀਂ ਦਿੱਲੀ- ਸਿਟੀਜ਼ਨਜ਼ ਫਾਰ ਜਸਟਿਸ ਐਂਡ ਪੀਸ (CJP) ਦੇ ਮੁਖੀ ਅਤੇ ਸਮਾਜਿਕ ਕਰਮਚਾਰੀ ਦੀਪਕੇ ਵੱਲੋਂ ‘ਕਿਆ ਬੋਲਤੀ ਪਬਲਿਕ?’ ਨਾਮਕ ਇੱਕ ਨਵੀਂ ਜਨਤਕ ਮੁਹਿੰਮ ਦਾ ਰਸਮੀ...
ਖਾਸ ਖ਼ਬਰਰਾਸ਼ਟਰੀ

UPI ਵਰਤੋਂਕਾਰਾਂ ਨੂੰ ਲੱਗ ਸਕਦਾ ਹੈ ਝਟਕਾ; ਡਿਜੀਟਲ ਭੁਗਤਾਨ ‘ਤੇ ਫੀਸ ਲਗਾਉਣ ਦੀ ਤਿਆਰੀ

Current Updates
ਨਵੀਂ ਦਿੱਲੀ- ਡਿਜੀਟਲ ਭੁਗਤਾਨ ਦੀ ਵਰਤੋਂ ਕਰਨ ਵਾਲੇ ਲੱਖਾਂ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੇਸ਼ ਵਿੱਚ ਤੇਜ਼ੀ ਨਾਲ ਪ੍ਰਸਿੱਧ ਹੋਏ UPI (ਯੂਨੀਫਾਈਡ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

4 ਕਰੋੜ ਰੁਪਏ ਦੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਕਰਨ ਔਜਲਾ, ਪ੍ਰਸ਼ੰਸਕ ਹੋਏ ਹੈਰਾਨ

Current Updates
ਚੰਡੀਗੜ੍ਹ-  4 ਕਰੋੜ ਰੁਪਏ ਦੀ ਕੀਮਤੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਪੰਜਾਬੀ ਗਾਇਕ ਕਰਨ ਔਜਲਾ ਨੂੰ ਦੇਖ ਕੇ ਪ੍ਰਸ਼ੰਸਕ ਦੰਗ ਰਹਿ ਗਏ ਹਨ। ਆਪਣੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਆਪ’ ਦੀ ਸਿੱਖਿਆ ਕ੍ਰਾਂਤੀ ਇਸ਼ਤਿਹਾਰਬਾਜ਼ੀ ਤੇ ਝੂਠੇ ਪ੍ਰਚਾਰ ਤੱਕ ਸੀਮਤ

Current Updates
ਚੰਡੀਗੜ੍ਹ-  ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡਾ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਸਲ ਸੱਚਾਈ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਸਾਢੇ ਚਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਖੜਾ ਡੈਮ ਦੀ ਡੀ-ਸਿਲਟਿੰਗ ਵਿੱਚ ਹੋ ਰਹੀ ਦੇਰੀ ਪੰਜਾਬ ਲਈ ਘਾਤਕ ਸਾਬਤ ਹੋ ਸਕਦੀ ਹੈ

Current Updates
ਚੰਡੀਗੜ੍ਹ: ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਮੂਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਧਿਆਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Current Updates
ਚੰਡੀਗੜ੍ਹ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਨਾਲਾ ਪਹੁੰਚੇ ਕੌਮੀ ਐੱਸ.ਸੀ. ਕਮਿਸ਼ਨ ਦੇ ਚੇਅਰਪਰਸਨ: ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

Current Updates
ਬਰਨਾਲਾ: ਰਾਸ਼ਟਰੀ ਅਨੁਸੂਚਿਤ ਜਾਤੀ (ਐੱਸ.ਸੀ.) ਕਮਿਸ਼ਨ ਦੇ ਕੌਮੀ ਚੇਅਰਪਰਸਨ ਨੇ ਬਰਨਾਲਾ ਦਾ ਦੌਰਾ ਕਰਕੇ ਹਾਲ ਹੀ ਵਿੱਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਕੌਮੀ ਇਨਸਾਫ਼ ਮੋਰਚੇ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

Current Updates
ਚੰਡੀਗੜ੍ਹ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸੇ ਸਬੰਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ

Current Updates
ਚੰਡੀਗੜ੍ਹ:  ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼...