December 28, 2025

#bollywood

ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਸਨ ਆਫ਼ ਸਰਦਾਰ 2’ ਦੇ ਟ੍ਰੇਲਰ ‘ਚ ਦਿਖਿਆ ‘ਐਕਸ਼ਨ-ਇਮੋਸ਼ਨ’ ਦਾ ਜ਼ਬਰਦਸਤ ਤਾਲਮੇਲ

Current Updates
ਮੁੰਬਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਇੱਕ ਵਾਰ ਮੁੜ ‘Son Of Sardaar 2’ ਫ਼ਿਲਮ ਨਾਲ ਵੱਡੇ ਪਰਦੇ ‘ਤੇ ਧਮਾਲ ਮਚਾਉਣ ਵਾਲੇ ਹਨ। ਫ਼ਿਲਮ ਦੇ ਮੇਕਰਜ਼ ਵੱਲੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਲਮਾਨ ਦੀ ਫਿਲਮ ‘ਬਜਰੰਗੀ ਭਾਈਜਾਨ’ ਦੇ 10 ਸਾਲ ਮੁਕੰਮਲ

Current Updates
ਮੁੰਬਈ- ਸਲਮਾਨ ਖ਼ਾਨ ਦੀ ਫਿਲਮ ‘ਬਜਰੰਗੀ ਭਾਈਜਾਨ’ ਦੇ ਅੱਜ ਦਸ ਸਾਲ ਮੁਕੰਮਲ ਹੋ ਗਏ ਹਨ। ਇਹ ਫਿਲਮ 17 ਜੁਲਾਈ 2015 ਨੂੰ ਰਿਲੀਜ਼ ਹੋਈ ਸੀ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਜ਼ਰੀਨ ਖਾਨ ਨੇ ਔਰਤ ਹਸਤੀਆਂ ਨੂੰ ਆਬਜੈਕਟ ਕਰਨ ਲਈ ਪਾਪਰਾਜ਼ੀ ਨੂੰ ਸੱਦਾ ਦਿੱਤਾ: “ਸਾਡੇ ਚਿਹਰਿਆਂ ‘ਤੇ ਧਿਆਨ ਕੇਂਦਰਿਤ ਕਰੋ, ਸਾਡੇ ਸਰੀਰਾਂ ‘ਤੇ ਨਹੀਂ”

Current Updates
ਮੁੰਬਈ- ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨੇ ਪਾਪਰਾਜ਼ੀ ਸੱਭਿਆਚਾਰ ਵਿੱਚ ਇੱਕ ਪਰੇਸ਼ਾਨ ਕਰਨ ਵਾਲੇ ਅਤੇ ਅਪਮਾਨਜਨਕ ਰੁਝਾਨ ਦੇ ਵਿਰੁੱਧ ਬੋਲਿਆ ਹੈ – ਔਰਤ ਹਸਤੀਆਂ ਦੇ ਸਰੀਰਾਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਨਿਰਮਲਜੀਤ ਦੇ ਕਿਰਦਾਰ ਨੂੰ ਜੀਵੇਗਾ ਦਿਲਜੀਤ

Current Updates
ਪੰਜਾਬ- ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫਿਲਮ ‘ਬਾਰਡਰ-2’...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਾਬਕਾ ਪ੍ਰੇਮਿਕਾ ਸੰਗੀਤਾ ਦੀ ਜਨਮ ਦਿਨ ਪਾਰਟੀ ’ਚ ਪਹੁੰਚਿਆ ਸਲਮਾਨ ਖ਼ਾਨ

Current Updates
ਮੁੰਬਈ: ਬੌਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਸੰਗੀਤਾ ਬਿਜਲਾਨੀ ਦੇ ਜਨਮ ਦਿਨ ਦੀ ਪਾਰਟੀ ’ਚ ਸ਼ਿਰਕਤ ਕੀਤੀ। ਇਹ ਪਾਰਟੀ ਮੁੰਬਈ ਦੇ ਬਾਂਦਰਾ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨ

ਕੈਨੇਡਾ ਸਰੀ ਵਿਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ

Current Updates
ਸਰੀ- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ...
ਖਾਸ ਖ਼ਬਰਰਾਸ਼ਟਰੀ

ਰਣਵੀਰ ਸਿੰਘ ਦੀ ਫਿਲਮ ‘ਧੁਰੰਦਰ’ ਦਾ ਟੀਜ਼ਰ ਰਿਲੀਜ਼

Current Updates
ਨਵੀਂ ਦਿੱਲੀ: ਰਣਵੀਰ ਸਿੰਘ ਦੇ 40ਵੇਂ ਦਿਨ ’ਤੇ ਨਿਰਮਾਤਾਵਾਂ ਨੇ ਅਦਾਕਾਰ ਦੀ ਮੁੱਖ ਭੂਮਿਕਾ ਵਾਲੀ ਫਿਲਮ ‘ਧੁਰੰਦਰ’ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਹੈ ਅਤੇ ਇਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਪਾਰ

ਕਪਿਲ ਸ਼ਰਮਾ ਨੇ ਸਰੀ ’ਚ ‘Kap’s Café’ ਖੋਲ੍ਹਿਆ

Current Updates
ਚੰਡੀਗੜ੍ਹ- ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ Kap’s Café (ਕੈਪ’ਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਸੀਰੂਦੀਨ ਸ਼ਾਹ ਨੂੰ ਦਿਲਜੀਤ ਦੇ ਪੱਖ ’ਚ ਬੋਲਣਾ ਪਿਆ ਮਹਿੰਗਾ

Current Updates
ਮੁੰਬਈ-  ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

Current Updates
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ...