ਖਾਸ ਖ਼ਬਰਪੰਜਾਬਰਾਸ਼ਟਰੀਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੋਗਾ ਪਹੁੰਚੇ ਡੀ ਜੀ ਪੀ; ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤCurrent UpdatesOctober 26, 2026 October 26, 2026 ਮੋਗਾ- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ: ਨਿਵੇਸ਼ਕਾਂ ਨੂੰ ਖਿੱਚਣ ਲਈ ਗੁਜਰਾਤ ਦੌਰੇ ’ਤੇ ਨਿਕਲੇ ਹਰਿਆਣਾ ਦੇ ਮੁੱਖ ਮੰਤਰੀ ਸੈਣੀCurrent UpdatesOctober 26, 2026 October 26, 2026 ਚੰਡੀਗੜ੍ਹ- ਹਰਿਆਣਾ ਵਿੱਚ ਨਵਾਂ ਨਿਵੇਸ਼ ਲਿਆਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ 27 ਅਤੇ 28 ਅਕਤੂਬਰ ਨੂੰ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਗੁਜਰਾਤ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ4 ਨਵੰਬਰ ਨੂੰ ਕਾਂਗਰਸ ਸੰਗਰੂਰ ਵਿੱਚ ਕਰੇਗੀ ‘ਹਿਸਾਬ ਮੰਗੋ’ ਰੈਲੀ; ਰਾਹੁਲ ਗਾਂਧੀ ਹੋਣਗੇ ਸ਼ਾਮਲCurrent UpdatesOctober 26, 2026 October 26, 2026 ਚੰਡੀਗੜ੍ਹ- ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿੱਚ ਇੱਕ ਵਿਸ਼ਾਲ ‘ਹਿਸਾਬ ਮੰਗੋ’ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਪਾਰਟੀ ਆਗੂ ਰਾਹੁਲ ਗਾਂਧੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबहावलपुरी संस्कृति के संरक्षण के लिए ठोस कदम उठाने की जरूरत: डॉ. हसीजाCurrent UpdatesOctober 26, 2026 October 26, 2026 पटियाला- “आज के आधुनिक और इंटरनेट युग में बहावलपुरी संस्कृति और भाषा के संरक्षण के लिए ठोस और व्यावहारिक कदम उठाने की सख्त जरूरत है,...
ਖਾਸ ਖ਼ਬਰਪੰਜਾਬਰਾਸ਼ਟਰੀਬਹਾਵਲਪੁਰੀ ਸੱਭਿਆਚਾਰ ਦੀ ਸੰਭਾਲ ਲਈ ਠੋਸ ਕਦਮ ਚੁੱਕਣ ਦੀ ਲੋੜ: ਡਾ. ਹਸੀਜਾCurrent UpdatesOctober 26, 2026 October 26, 2026 ਪਟਿਆਲਾ- “ਅੱਜ ਦੇ ਆਧੁਨਿਕ ਅਤੇ ਇੰਟਰਨੈਟ ਯੁੱਗ ਵਿੱਚ ਬਹਾਵਲਪੁਰੀ ਸੱਭਿਆਚਾਰ ਅਤੇ ਭਾਸ਼ਾ ਦੀ ਸੰਭਾਲ ਲਈ ਠੋਸ ਅਤੇ ਵਿਹਾਰਕ ਕਦਮ ਚੁੱਕਣ ਦੀ ਸਖ਼ਤ ਲੋੜ ਹੈ, ਕਿਉਂਕਿ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਨੇ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂCurrent UpdatesOctober 25, 2026 October 25, 2026 ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਉਣ ਕਰਨ ਦਾ ਫੈਸਲਾCurrent UpdatesOctober 25, 2026 October 25, 2026 ਰੋਪੜ- ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਨੇ ਤੁਰੰਤ ਪ੍ਰਭਾਵ ਨਾਲ ਸੂਬੇ ਭਰ ਵਿੱਚ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਉੱਤੇ ਰੋਕ ਲਗਾਉਣ ਫੈਸਲਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੜਕ ਹਾਦਸੇ ’ਚ ਜਾਨ ਗੁਆਉਣ ਵਾਲੀ 20 ਸਾਲਾ ਕਰਨਵੀਰ ਕੌਰ ਨੇ ਦੋ ਮਰੀਜ਼ਾਂ ਨੂੰ ਦਿੱਤੀ ਨਵੀਂ ਜ਼ਿੰਦਗੀCurrent UpdatesOctober 25, 2026 October 25, 2026 ਚੰਡੀਗੜ੍ਹ- ਅੰਗ ਦਾਨ ਕਿਵੇਂ ਕਿਸੇ ਬੁਝਦੇ ਹੋਏ ਦੀਵੇ ਨੂੰ ਮੁੜ ਰੌਸ਼ਨ ਕਰ ਸਕਦਾ ਹੈ, ਇਸ ਦੀ ਇੱਕ ਭਾਵੁਕ ਅਤੇ ਮਿਸਾਲੀ ਤਸਵੀਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼...
ਖਾਸ ਖ਼ਬਰਰਾਸ਼ਟਰੀਯਮੁਨੋਤਰੀ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀCurrent UpdatesOctober 25, 2026 October 25, 2026 ਉੱਤਰਾਖੰਡ- ਉੱਤਰਾਖੰਡ ਦੇ ਯਮੁਨੋਤਰੀ ਧਾਮ ਵਿੱਚ ਐਤਵਾਰ ਨੂੰ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਇਸ ਦੌਰਾਨ ਕੇਦਾਰਨਾਥ ਵਿੱਚ ਵੀ ਬਰਫ਼ਬਾਰੀ ਹੋਈ ਅਤੇ ਤਾਪਮਾਨ ਵਿੱਚ ਗਿਰਾਵਟ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ-ਭਾਜਪਾ ਦਾ ‘ਗੁਪਤ ਗਠਜੋੜ’ ਜਾਰੀ; ਦੋਵੇਂ ਪਾਰਟੀਆਂ ਨਹੀਂ ਹੋਈਆਂ ਕਦੇ ਵੱਖ: ਚੰਨੀCurrent UpdatesOctober 25, 2026 October 25, 2026 ਲੁਧਿਆਣਾ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਵਿਚਾਲੇ, ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ...