October 16, 2026

#india

ਖਾਸ ਖ਼ਬਰਰਾਸ਼ਟਰੀ

ਲੰਮਾ ਪੈਂਡਾ ਤੇ ਮੁਸ਼ਕਿਲ ਰਾਹ: ਬੱਸਾਂ-ਟ੍ਰੇਨਾਂ ਬਦਲ ਕੇ ਦੇਸ਼ ਦੀ ਰਾਜਧਾਨੀ ਪੁੱਜੇ ਪੰਜਾਬ ਦੇ ਨੌਜਵਾਨ

Current Updates
ਨਵੀਂ ਦਿੱਲੀ: ਵੱਖ-ਵੱਖ ਚੁਣੌਤੀਆਂ ਅਤੇ ਆਵਾਜਾਈ ਦੀਆਂ ਔਕੜਾਂ ਦਾ ਸਾਹਮਣਾ ਕਰਦਿਆਂ ਪੰਜਾਬ ਦੇ ਕਈ ਵਿਦਿਆਰਥੀ ਆਖਰਕਾਰ ਦਿੱਲੀ ਪਹੁੰਚਣ ਵਿੱਚ ਸਫ਼ਲ ਹੋ ਗਏ ਹਨ। ਆਪਣੇ ਭਵਿੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ

Current Updates
ਚੰਡੀਗੜ੍ਹ-  ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆ

Current Updates
ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਾਸ ਖ਼ਬਰਰਾਸ਼ਟਰੀ

ਕੰਗਨਾ ਰਣੌਤ ਪਹੁੰਚੀ ਹਾਈ ਕੋਰਟ: ‘ਪਰਸਨੈਲਿਟੀ ਰਾਈਟਸ’ ਦੀ ਸੁਰੱਖਿਆ ਅਤੇ ਨਕਲੀ ਅਕਾਊਂਟ ਹਟਾਉਣ ਦੀ ਮੰਗ

Current Updates
ਨਵੀਂ ਦਿੱਲੀ:  ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ‘ਪਰਸਨੈਲਿਟੀ ਰਾਈਟਸ’ (ਸ਼ਖ਼ਸੀਅਤ ਦੇ ਅਧਿਕਾਰਾਂ) ਦੀ ਸੁਰੱਖਿਆ ਲਈ ਦਿੱਲੀ ਹਾਈ ਕੋਰਟ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ

Current Updates
ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂ

Current Updates
ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

Beant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿੱਚ ਰੋਸ ਪ੍ਰਦਰਸ਼ਨ ਤੋਂ ਪਹਿਲਾਂ 13 ਰੇਲ ਗੱਡੀਆਂ ਰੱਦ

Current Updates
ਹਿਸਾਰ-  ਉੱਤਰ ਪੱਛਮੀ ਰੇਲਵੇ ਵੱਲੋਂ ਸ਼ਨਿਚਰਵਾਰ ਲਈ ਦਿੱਲੀ ਜਾਣ ਵਾਲੀਆਂ 13 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਰੇਲ ਗੱਡੀਆਂ ਹਰਿਆਣਾ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰ

Current Updates
ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...