ਖਾਸ ਖ਼ਬਰਰਾਸ਼ਟਰੀਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇCurrent UpdatesMay 13, 2025 May 13, 2025 ਜੰਮੂ- ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ...
ਖਾਸ ਖ਼ਬਰਰਾਸ਼ਟਰੀਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀCurrent UpdatesMay 12, 2025 May 12, 2025 ਜੰਮੂ- ਪਾਕਿਸਤਾਨੀ ਗੋਲਾਬਾਰੀ ’ਚ ਮਾਰੇ ਗਏ ਰਾਈਫਲਮੈਨ ਸੁਨੀਲ ਕੁਮਾਰ ਤੇ ਜੰਮੂ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐੱਸ) ਅਫਸਰ ਰਾਜ ਕੁਮਾਰ ਥਾਪਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਜੰਗਬੰਦੀ ਦੇ ਬਾਵਜੂਦ ਕਈ ਥਾਈਂ ਦਿਖੇ ਡਰੋਨ, ਉਮਰ ਅਬਦੁੱਲਾ ਨੇ ਸਾਂਝੀ ਕੀਤੀ ਵੀਡੀਓCurrent UpdatesMay 11, 2025 May 11, 2025 ਸ੍ਰੀਨਗਰ- ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਜੰਗਬੰਦੀ ਦੇ ਸਮਝੌਤੇ ਦੀ ਪਾਕਿਸਤਾਨ ਵੱਲੋਂ ਉਲੰਘਣਾ ਕਰਦੇ ਹੋਏ ਕੁੱਝ ਹੀ ਘੰਟਿਆਂ ਬਾਅਦ ਸ਼ਨਿਚਰਵਾਰ ਰਾਤ ਨੂੰ ਜੰਮੂ-ਕਸ਼ਮੀਰ ਵਿਚ ਕਈ...
ਖਾਸ ਖ਼ਬਰਮਨੋਰੰਜਨਸ੍ਰੀਨਗਰ ਦੀ ਡੱਲ ਝੀਲ ’ਚ ਮਿਜ਼ਾਈਲ ਵਰਗੀ ਚੀਜ਼ ਡਿੱਗੀCurrent UpdatesMay 10, 2025 May 10, 2025 ਸ੍ਰੀਨਗਰ- ਸੈਲਾਨੀਆਂ ਲਈ ਖਿੱਚ ਦਾ ਕੇਂਦਰ ਸ੍ਰੀਨਗਰ ਦੀ ਡਲ ਝੀਲ ਵਿਚ ਸ਼ਨਿੱਚਰਵਾਰ ਸਵੇਰੇ ਜ਼ੋਰਦਾਰ ਧਮਾਕੇ ਮਗਰੋਂ ਮਿਜ਼ਾਈਲ ਵਰਗੀ ਕੋਈ ਵਸਤੂ ਡਿੱਗੀ ਹੈ। ਅਧਿਕਾਰੀਆਂ ਨੇ ਕਿਹਾ...
ਖਾਸ ਖ਼ਬਰਰਾਸ਼ਟਰੀਜੰਮੂ ਵਿਚ ਤੜਕਸਾਰ ਹੋਏ ਧਮਾਕਿਆਂ ਦੀ ਗੂੰਜ ਨਾਲ ਦਹਿਸ਼ਤCurrent UpdatesMay 9, 2025 May 9, 2025 ਜੰਮੂ: ਜੰਮੂ ਸ਼ਹਿਰ ਵਿਚ ਸ਼ੁੱਕਰਵਾਰ ਤੜਕਸਾਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਣ ’ਤੇ ਤੁਰੰਤ ‘ਬਲੈਕਆਉਟ’ ਹੋ ਗਿਆ। ਇਹ ਘਟਨਾ ਭਾਰਤ ਵੱਲੋਂ ਸਰਹੱਦੀ ਖੇਤਰਾਂ ਵਿਚ ਫੌਜੀ ਠਿਕਾਣਿਆਂ ਨੂੰ...
ਖਾਸ ਖ਼ਬਰਰਾਸ਼ਟਰੀਰਾਮਬਨ ਵਿਚ ਢਿੱਗਾਂ ਖ਼ਿਸਕਣ ਕਾਰਨ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ਬੰਦCurrent UpdatesMay 8, 2025 May 8, 2025 ਜੰਮੂ-ਰਾਮਬਨ ਜ਼ਿਲ੍ਹੇ ਵਿਚ ਭਾਰੀ ਮੀਂਹ ਪੈਣ ਦੌਰਾਨ ਢਿਗਾਂ ਖਿਸਕਣ ਅਤੇ ਪਹਾੜੀਆਂ ਤੋਂ ਪੱਥਰ ਡਿੱਗਣ ਕਾਰਨ ਵੀਰਵਾਰ ਦੀ ਸਵੇਰ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ’ਤੇ ਆਵਜਾਈ ਨੂੰ ਰੋਕ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਬੱਸ ਖੱਡ ਵਿਚ ਡਿੱਗਣ ਕਾਰਨ 3 ਦੀ ਮੌਤ, 43 ਜ਼ਖਮੀCurrent UpdatesMay 6, 2025 May 6, 2025 ਜੰਮੂ- ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਕ ਬੱਸ ਸੜਕ ਤੋਂ ਹਟ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਲਗਾਤਾਰ 11ਵੇਂ ਦਿਨ ਗੋਲੀਬੰਦੀ ਦੀ ਉਲੰਘਣਾCurrent UpdatesMay 5, 2025 May 5, 2025 ਜੰਮੂ- ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਅੱਠ ਮੂਹਰਲੇ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕਰਦਿਆਂ ਗੋਲੀਬੰਦੀ ਦੀ ਉਲੰਘਣਾ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੇ ਨਾਲ 8 ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾCurrent UpdatesMay 4, 2025 May 4, 2025 ਜੰਮੂ- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਵੱਖ ਵੱਖ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਦਾ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀCurrent UpdatesApril 29, 2025 April 29, 2025 ਸ੍ਰੀਨਗਰ- ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ...